=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਹੋ ਗਿਆ ਬੇਕਾਬੂ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 74 ਪੌਜੇਟਿਵ

ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 74 ਪੌਜੇਟਿਵ

ਲੁਧਿਆਣਾ, 17 ਜੁਲਾਈ ਸਿਹਤ ਪ੍ਰਤੀਨਿਧੀ – ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਰਕੇ ਲੋਕਾਂ ‘ਚ ਇਸ ਵਾਇਰਸ ਨੂੰ ਲੈ ਕੇ ਸ ਹਿ ਮ ਦਾ ਮਾਹੌਲ ਪੈਦਾ ਹੋ ਗਿਆ ਹੈ। ਕੋਰੋਨਾ ਵਾਇਰਸ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਲੰਮਾ ਜੱਟ ਪੁਰਾ ਦਾ 50 ਸਾਲਾ ਇਕ ਮਰੀਜ਼ ਜੋ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਸੀ ਦੀ ਮੌਤ ਹੋ ਗਈ ਹੈ

ਜਦ ਕਿ ਦੂਜਾ ਮ੍ਰਿਤਕ ਮਰੀਜ਼ ਜਿਸ ਦੀ ਉਮਰ ਲਗਭਗ 70 ਸਾਲ ਦੇ ਕਰੀਬ ਸੀ ਅਤੇ ਉਹ ਇਸ ਵੇਲੇ ਸਿਵਲ ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਸੀ, ਦੀ ਵੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਮਰੀਜ਼ ਕੋਰੋਨਾ ਦੀ ਲਪੇਟ ‘ਚ ਆਉਣ ਤੋਂ ਪਹਿਲਾਂ ਪੁਰਾਣੀਆਂ ਭਿਆਨਕ ਬਿਮਾਰੀਆਂ ਤੋਂ ਪੀੜਤ ਸਨ।

ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਅੱਜ 74 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ‘ਚ 6 ਮਰੀਜ਼ ਲੁਧਿਆਣਾ ਜ਼ਿਲ੍ਹੇ ਤੋਂ ਬਾਹਰਲੇ ਜਿੱਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!