=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਘਰ ਚ ਸੀ ਧੀ ਦੇ ਵਿਆਹ ਦੀ ਤਿਆਰੀ, ਕੂੜਾ ਚੁੱਕਣ ਵਾਲਾ ਬਣ ਕੇ ਆਏ ਚੋਰ ਨੇ 40 ਤੋਲੇ ਸੋਨਾ ਅਤੇ ਏਨੇ ਲੱਖ ਨਗਦੀ ਕੀਤੀ ਗਾਇਬ

ਆਈ ਤਾਜ਼ਾ ਵੱਡੀ ਖਬਰ 

ਮਾਪਿਆ ਵੱਲੋਂ ਜਿਥੇ ਤਿਨਕਾ ਤਿਨਕਾ ਜੋੜ ਕੇ ਆਪਣੇ ਬੱਚਿਆਂ ਦੀ ਪਰਵਰਿਸ਼ ਕੀਤੀ ਜਾਂਦੀ ਹੈ। ਉਥੇ ਹੀ ਆਪਣੇ ਬੱਚਿਆਂ ਨੂੰ ਬਿਹਤਰੀਨ ਵਿਦਿਆ ਮੁਹਈਆ ਕਰਵਾਈ ਜਾਂਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਕੇ ਉਨ੍ਹਾਂ ਨੂੰ ਇਕ ਕਾਬਿਲ ਇਨਸਾਨ ਬਣਾਇਆ ਜਾਂਦਾ ਹੈ। ਉੱਥੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਪੈਰਾਂ ਸਿਰ ਕਰਨ ਤੋਂ ਬਾਅਦ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਨਵੀਂਆ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਵਿਆਹ ਵਾਲੇ ਘਰਾਂ ਦੇ ਵਿੱਚ ਉਸ ਸਮੇਂ ਪਰਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਥੇ ਧੀ ਦੇ ਵਿਆਹ ਲਈ ਕੀਤੀਆਂ ਗਈਆਂ ਤਿਆਰੀਆਂ ਦੇ ਦੌਰਾਨ ਚੋਰੀ ਦੀ ਘਟਨਾ ਵਾਪਰ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਘਰ ਵਿਚ ਧੀ ਦੇ ਵਿਆਹ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਕੂੜਾ ਚੱਕਣ ਵਾਲੇ ਬਣ ਕੇ ਆਏ ਚੋਰਾਂ ਵੱਲੋਂ 40 ਤੋਲੇ ਸੋਨਾ ਤੇ ਐਨੇ ਲੱਖ ਦੀ ਨਗਦੀ ਚੋਰੀ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਸੋਹਲ ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਵੱਲੋਂ ਇਕ ਵਿਆਹ ਵਾਲੇ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ। ਚੋਰਾਂ ਵੱਲੋਂ ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਘਰ ਦਾ ਮਾਲਕ ਸੁਖਜਿੰਦਰ ਸਿੰਘ ਅਤੇ ਉਸ ਦੀ ਪਤਨੀ ਘਰ ਨੂੰ ਤਾਲੇ ਲਗਾ ਕੇ ਗੁਰਦਾਸਪੁਰ ਗਏ ਹੋਏ ਸਨ। ਇਸਤੋਂ ਪਿੱਛੇ ਕਿ ਚੋਰਾਂ ਵੱਲੋਂ ਦਿਨ ਦਿਹਾੜੇ ਘਰ ਵਿੱਚ ਲੁੱਟ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਚੋਰਾਂ ਵੱਲੋਂ ਘਰ ਵਿੱਚੋਂ ਚਾਲੀ ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਨਗਦੀ ਚੋਰੀ ਕੀਤੀ ਗਈ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪਤੀ-ਪਤਨੀ ਘਰ ਵਾਪਸ ਪਰਤੇ ਤਾਂ ਘਰ ਦੇ ਦਰਵਾਜ਼ੇ ਅਤੇ ਕਮਰੇ ਵਿੱਚ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਦੇਖੇ ਗਏ। ਜਿੱਥੇ ਚੋਰਾਂ ਵੱਲੋਂ ਸਾਰਾ ਸਾਮਾਨ ਖਿਲਰਿਆ ਹੋਇਆ ਸੀ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੋਇਆ ਸੀ। ਸੀਸੀਟੀਵੀ ਕੈਮਰਿਆਂ ਦੇ ਵਿੱਚ ਚੋਰ ਜਿਥੇ ਪਹਿਲਾਂ ਕੂੜਾ ਚੱਕਣ ਵਾਲੇ ਬਣ ਕੇ ਘਰ ਦਾ ਜਾਇਜ਼ਾ ਲੈ ਰਹੇ ਹਨ ਅਤੇ ਉਸ ਤੋਂ ਬਾਅਦ ਕੰਧ ਟੱਪ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਪੁਲਿਸ ਵੱਲੋਂ ਜਿਥੇ ਇਸ ਘਟਨਾਂ ਸਬੰਧੀ ਮਾਮਲਾ ਦਰਜ ਹੋਣ ਤੋਂ ਬਾਅਦ ਇਨ੍ਹਾਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ ਉੱਥੇ ਹੀ ਪੀੜਤ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਆਪਣੀ ਛੋਟੀ ਧੀ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਵੱਡੀ ਧੀ ਜੋ ਅਸਟ੍ਰੇਲੀਆ ਵਿੱਚ ਹੈ, ਉਹਨਾਂ ਦੋਨਾਂ ਦੀਆਂ ਦੇ ਹੀ ਗਹਿਣੇ ਘਰ ਵਿਚ ਮੌਜੂਦ ਸਨ।




error: Content is protected !!