ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇਸ ਅੰਤਰਰਾਸ਼ਟਰੀ ਖਿਡਾਰੀ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਅਠਵਾਲ ਦੇ ਜੰਮਪਲ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਡੀ.ਐੱਸ.ਪੀ ਨਿਰਲੇਪ ਸਿੰਘ ਅਠਵਾਲ ਦਾ ਬੀਤੀ ਰਾਤ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਭਰਾ ਸੁਖਰਾਜ ਸਿੰਘ ਇੰਸਪੈਕਟਰ ਪੰਜਾਬ ਪੁਲਿਸ ਨੇ ਦੱਸਿਆ ਕਿ ਨਿਰਲੇਪ ਸਿੰਘ ਫ਼ਿਰੋਜ਼ਪੁਰ ਵਿਖੇ ਡੀ.ਐੱਸ.ਪੀ ਦੇ ਅਹੁਦੇ ਤੇ ਤੈਨਾਤ ਸਨ ਅਤੇ ਸੰਖੇਪ ਬਿ ਮਾ ਰੀ ਕਾਰਨ ਉਨ੍ਹਾਂ ਦਾ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਬੀਤੀ ਰਾਤ 12 ਵਜੇ ਦਿਹਾਂਤ ਹੋ ਗਿਆ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰ ਸ ਕਾ ਰ ਸਰਕਾਰੀ ਸਨਮਾਨਾਂ ਨਾਲ ਪਿੰਡ ਅਠਵਾਲ ਨੇੜੇ ਘੁਮਾਣ ਵਿਖੇ 3 ਵਜੇ ਬਾਅਦ ਦੁਪਹਿਰ ਕੀਤਾ ਜਾਵੇਗਾ। ਅੰਤਰਰਾਸ਼ਟਰੀ ਖਿਡਾਰੀ ਨਿਰਲੇਪ ਸਿੰਘ ਦੇ ਦਿਹਾਂਤ ਮਗਰੋਂ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ