BREAKING NEWS
Search

ਪੰਜਾਬ ਚ ਚੋਰ ਨੇ ਪੁਲਿਸ ਨੂੰ ਪਾਈਆਂ ਭਾਜੜਾਂ – ਨਿਕਲਿਆ ਕੋਰੋਨਾ ਪੋਜ਼ੀਟਿਵ ਦੇਖੋ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਲੁਧਿਆਣਾ: ਲੁਧਿਆਣਾ ਪੁਲਿਸ ਨੂੰ ਉਸ ਸਮੇ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਇਥੇ ਇਕ ਗ੍ਰਿਫਤਾਰ ਕੀਤਾ ਮੁਲਜ਼ਮ ਕੋਰੋਨਾ ਪੋਜ਼ੀਟਿਵ ਨਿਕਲਿਆ। ਜਾਣਕਾਰੀ ਮੁਤਾਬਿਕ ਇਸ ਤੋ ਬਾਅਦ ਸੱਤ ਪੁਲਿਸ ਮੁਲਾਜ਼ਮਾਂ ਨੂੰ ਲੁਧਿਆਣਾ ਵਿੱਚ ਕੁਆਰੰਟੀਨ ਦੇ ਅਧੀਨ ਰੱਖਿਆ ਗਿਆ ਹੈ । ਦੱਸ ਦੇਈਏ ਕਿ ਲੁਧਿਆਣਾ ਪੁਲਿਸ ਵਲੋਂ ਇਕ 25 ਸਾਲਾ ਸੌਰਵ ਸਹਿਗਲ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਦੋ ਸ਼ ਸੀ ਕਿ ਇਹ ਵਿਅਕਤੀ ਮੋਟਰ ਸਾਈਕਲ ਚੋਰ ਹੈ ।

ਪਤਾ ਲਗਾ ਕਿ ਇਹ ਵਿਅਕਤੀ ਜੈਪੁਰ ਤੋ ਆਇਆ ਸੀ ਇਸ ਦੌਰਾਨ ਜਦੋਂ ਉਸ ਦਾ ਕੋਰੋਨਾ ਵਾਇਰਸ ਟੈਸਟ ਕਰਵਾਇਆ ਗਿਆ ਤਾ ਰਿਪੋਰਟ ਪੋਜ਼ੀਟਿਵ ਆਈ । ਇਸ ਤੋ ਬਾਅਦ ਜੀਵਨ ਨਗਰ ਪੁਲਿਸ ਚੌਕੀ ਦੇ ਤਿੰਨ ਏਐਸਆਈ, ਦੋ ਹੈੱਡ ਕਾਂਸਟੇਬਲ, ਦੋ ਕਾਂਸਟੇਬਲ ਅਤੇ ਦੋ ਹੋਮ ਗਾਰਡਾਂ ਸਮੇਤ ਦਸ ਪੁਲਿਸ ਮੁਲਾਜ਼ਮ 5 ਅਤੇ 6 ਅਪ੍ਰੈਲ ਨੂੰ ਸਹਿਗਲ ਦੇ ਸੰਪਰਕ ਵਿੱਚ ਆਏ ਸਨ। ਇਨ੍ਹਾਂ ਅਧਿਕਾਰੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!