BREAKING NEWS
Search

ਪੰਜਾਬ ਚ ਜਲ੍ਹ ਥਲ ਔਸਤ ਤੋਂ ਵੀ ਜਿਆਦਾ ਪਈ ਬਾਰਿਸ਼ – ਦੇਖੋ ਆਉਣ ਵਾਲੇ ਦਿਨਾਂ ਦਾ ਮੌਸਮ


ਚੰਡੀਗੜ੍ਹ: ਪੰਜਾਬ ‘ਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 18.7 ਮਿਲੀਮੀਟਰ ਬਾਰਸ਼ ਹੋਈ ਹੈ ਜੋ ਆਮ ਨਾਲੋਂ 246% ਵੱਧ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੌਨਸੂਨ ਦੇ ਮੌਸਮ ਦੌਰਾਨ ਔਸਤ ਤੋਂ ਉੱਪਰ ਬਾਰਸ਼ ਦਰਜ ਕੀਤੀ ਗਈ ਹੈ।

ਜਦੋਂਕਿ 11 ਜ਼ਿਲ੍ਹਿਆਂ ਵਿੱਚ ਮਾਨਸੂਨ ਬੁੱਧਵਾਰ ਤੋਂ ਬਾਅਦ ਸਰਗਰਮ ਹੋਵੇਗਾ। ਪਟਿਆਲਾ ਵਿੱਚ ਪਿਛਲੇ 24 ਘੰਟਿਆਂ ਵਿੱਚ 68 ਮਿਲੀਮੀਟਰ ਬਾਰਸ਼ ਹੋਈ ਹੈ। ਬਠਿੰਡਾ ਵਿੱਚ ਸੈਂਕੜੇ ਦਰਖਤ ਤੇ ਖੰਭੇ 60-70 ਕਿਲੋਮੀਟਰ ਦੀ ਰਫਤਾਰ ਨਾਲ ਡਿੱਗ ਪਏ। ਤਲਵੰਡੀ ਸਾਬੋ ਵਿੱਚ ਪਰਵਾਸੀ ਮਜ਼ਦੂਰ ਦੀ ਵੀ ਕੰਧ ਡਿੱਗਣ ਨਾਲ ਮੌਤ ਹੋ ਗਈ ਹੈ।

ਮੰਗਲਵਾਰ ਤੱਕ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਦਿਖਾਈ ਦੇਵੇਗੀ, ਜਦਕਿ ਬੁੱਧਵਾਰ ਤੋਂ ਮਾਨਸੂਨ ਫਿਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਸ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!