=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਦੁੱਧ ਨੂੰ ਲੈਕੇ ਆਈ ਵੱਡੀ ਖਬਰ, ਇਹਨਾਂ ਵਲੋਂ 2 ਅਗਸਤ ਨੂੰ ਰਾਤ ਦੀ ਸਪਲਾਈ ਬੰਦ ਕਰਨ ਦਾ ਕੀਤਾ ਐਲਾਨ

ਆਈ ਤਾਜ਼ਾ ਵੱਡੀ ਖਬਰ

ਘਰ ਦੀ ਰਸੋਈ ਵਿਚ ਜਿਥੇ ਮੁੱਢਲੀਆਂ ਜ਼ਰੂਰਤਾਂ ਦੇ ਵਿੱਚ ਕਈ ਚੀਜ਼ਾਂ ਸ਼ਾਮਲ ਹਨ ਉਥੇ ਹੀ ਇਨਸਾਨ ਦਾ ਰੋਜ਼ ਮਰਾ ਦੀ ਜ਼ਿੰਦਗੀ ਦੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਤੋਂ ਬਿਨਾਂ ਮੁਸ਼ਕਿਲ ਹੋ ਜਾਂਦਾ ਹੈ। ਜਦੋਂ ਕਰੋਨਾ ਦੇ ਸਮੇਂ ਤਾਲਾਬੰਦੀ ਹੋ ਗਈ ਸੀ ਤਾਂ ਲੋਕਾਂ ਲਈ ਰੋਜ਼ ਮਰਾ ਦੀ ਜ਼ਿੰਦਗੀ ਦੀਆਂ ਚੀਜ਼ਾਂ ਨੂੰ ਲੈਣਾ ਮੁਸ਼ਕਿਲ ਹੋ ਗਿਆ ਸੀ। ਹਰ ਘਰ ਵਿੱਚ ਰਸੋਈ ਵਿਚ ਵਰਤੀ ਜਾਣ ਵਾਲੀ ਖਾਣ ਪੀਣ ਦੀਆਂ ਚੀਜਾਂ ਵਿੱਚ ਜਿੱਥੇ ਦੁੱਧ ਦੀ ਆਮ ਵਰਤੋਂ ਹੁੰਦੀ ਹੈ ਅਤੇ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਲਈ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ। ਇਸ ਦੀ ਵਰਤੋਂ ਜਿੱਥੇ ਹਰ ਘਰ ਵਿੱਚ ਜਰੂਰਤ ਦੇ ਅਨੁਸਾਰ ਕੀਤੀ ਜਾਂਦੀ ਹੈ ਉੱਥੇ ਹੀ ਇਕ ਦਿਨ ਦੁੱਧ ਦੀ ਸਪਲਾਈ ਨਾ ਹੋਣ ਤੇ ਲੋਕਾਂ ਲਈ ਮੁਸ਼ਕਿਲ ਪੈਦਾ ਹੋ ਜਾਂਦੀ ਹੈ।

ਹੁਣ ਪੰਜਾਬ ਵਿਚ ਦੁੱਧ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹਨਾਂ ਵੱਲੋਂ 2 ਅਗਸਤ ਦੀ ਰਾਤ ਨੂੰ ਸਪਲਾਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਧੀਨ ਆਉਣ ਵਾਲੇ ਵੇਰਕਾ ਮਿਲਕ ਪਲਾਂਟ ਤੋਂ ਹੁਣ ਇਕ ਖਬਰ ਸਾਹਮਣੇ ਆਈ ਹੈ। ਜਿੱਥੇ ਦੁੱਧ ਦੀ ਸਪਲਾਈ ਕਰਨ ਵਾਲੇ ਡਿਸਟ੍ਰੀਬਿਊਟਰ ਵੱਲੋਂ ਮੰਗਲਵਾਰ ਦੀ ਰਾਤ ਦੇ ਸਮੇਂ ਦੁੱਧ ਦੀ ਸਪਲਾਈ 2 ਅਗਸਤ ਨੂੰ ਬੰਦ ਕੀਤੇ ਜਾਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਕਿਉਂਕਿ ਦੁੱਧ ਦੀ ਸਪਲਾਈ ਕਰਨ ਵਾਲੇ ਜਿੱਥੇ ਡਿਸਟ੍ਰੀਬਿਊਟਰ ਨੇ ਥਾਣਾ ਵੇਰਕਾ ਦੇ ਵਿੱਚ ਵੇਰਕਾ ਮਿਲਕ ਪਲਾਂਟ ਦੇ ਸੇਲਜ਼ ਅਫਸਰ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਉਸ ਦੇ ਖਿਲਾਫ ਆਪਸੀ ਮਤਭੇਦ ਦੇ ਚਲਦਿਆਂ ਹੋਇਆਂ ਇਲਜ਼ਾਮ ਲਗਾਏ ਗਏ ਸਨ ਕਿ ਉਸ ਵੱਲੋਂ ਰਿਸ਼ਵਤ ਮੰਗੀ ਜਾ ਰਹੀ ਹੈ ਉਥੇ ਹੀ ਆਪਣੇ ਚਹੇਤਿਆਂ ਨੂੰ ਵੇਰਕਾ ਮਿਲਕ ਪਲਾਂਟ ਵਿੱਚ ਕੰਮ ਦੇਣ ਅਤੇ ਲੋੜ ਤੋਂ ਵਧੇਰੇ ਦੁੱਧ ਦੀ ਸਪਲਾਈ ਵਿੱਚ ਵਾਧਾ ਕਰਨ ਦਾ ਦਬਾਅ ਪਾਉਣਾ, ਕੋਈ ਮਤਭੇਦ ਇਸ ਕਦਰ ਵਧ ਗਏ, ਜਿੱਥੇ ਧੱਕੇਸ਼ਾਹੀ ਦੇ ਖਿਲਾਫ ਹੁਣ ਡਿਸਟ੍ਰੀਬਿਊਟਰ ਵੱਲੋਂ ਆਵਾਜ਼ ਉਠਾਈ ਗਈ ਹੈ।

ਦੁੱਧ ਦੀ ਸਪਲਾਈ ਬੰਦ ਹੋਣ ਦੇ ਨਾਲ ਜਿੱਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਹੋਣਗੀਆਂ।ਉਥੇ ਹੀ ਡਿਸਟ੍ਰੀਬਿਊਟਰ ਦੇ ਸੋਨੂੰ ਮਹਿਰਾ,ਮਨਿੰਦਰ ਸਿੰਘ, ਹਰਜੀਤ ਸਿੰਘ ਅਤੇ ਕੁਝ ਹੋਰ ਲੋਕਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਖਿਆ ਗਿਆ ਹੈ ਕਿ ਉਹ ਨਹੀਂ ਚਾਹੁੰਦੇ ਕਿ ਲੋਕ ਪ੍ਰੇਸ਼ਾਨ ਹੋਣ, ਨਾ ਹੀ ਉਨ੍ਹਾਂ ਦਾ ਮਿਲਕ ਪਲਾਂਟ ਵੇਰਕਾ ਨਾਲ ਕੋਈ ਆਪਸੀ ਮੱਤ-ਭੇਦ ਹੈ।




error: Content is protected !!