=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਫਿਰ ਵਗੀ ਕਰੋਨਾ ਦੀ ਹਨੇਰੀ , ਇਸ ਇਸ ਜਗ੍ਹਾ ਤੋਂ ਮਿਲੇ 39 ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 39 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2400 ਪਾਰ ਹੋ ਗਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 47 ਹੈ।

ਵੀਰਵਾਰ ਨੂੰ 39 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 15, ਫਾਜ਼ਿਲਕਾ, ਮੁਕਤਸਰ, ਰੋਪੜ, ਨਵਾਂ ਸ਼ਹਿਰ, ਸੰਗਰੂਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚੋਂ ਇੱਕ-ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ 6, ਬਠਿੰਡਾ 3, ਪਠਾਨਕੋਟ ਅਤੇ ਜਲੰਧਰ ਤੋਂ ਚਾਰ-ਚਾਰ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਕੁੱਲ੍ਹ 14 ਮਰੀਜ਼ ਸਿਹਤਯਾਬ ਹੋਏ ਹਨ। ਜਿਨ੍ਹਾਂ ਵਿਚੋਂ ਜਲੰਧਰ ਤੋਂ 7, ਲੁਧਿਆਣਾ ਤੋਂ 1, ਮੁਹਾਲੀ ਤੋਂ 3, ਸੰਗਰੂਰ ਤੋਂ 1 ਅਤੇ ਬਠਿੰਡਾ ਤੋਂ 2 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 106933 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2415 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2043 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 325 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!