BREAKING NEWS
Search

ਪੰਜਾਬ ਚ ਲੱਗ ਗਈ ਇਹ ਵੱਡੀ ਪਾਬੰਦੀ, ਸਿਹਤ ਮੰਤਰੀ ਵਿਜੈ ਸਿੰਗਲਾ ਵਲੋਂ ਹੋ ਗਿਆ ਵੱਡਾ ਐਲਾਨ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉੱਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਉਨ੍ਹਾਂ ਨੂੰ ਠੱਲ ਪਾਉਣ ਵਾਸਤੇ ਸੁਝਾਅ ਮੰਗੇ ਗਏ ਹਨ। ਬੀਤੇ ਕੁਝ ਦਿਨਾਂ ਤੋਂ ਜਿੱਥੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਿਹਤ ਮੰਤਰੀ ਵੱਲੋਂ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜਨਤਕ ਥਾਵਾਂ ਉਪਰ ਮਾਸਕ ਦੀ ਵਰਤੋਂ ਨੂੰ ਫਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ।

ਹੁਣ ਪੰਜਾਬ ਵਿੱਚ ਇਹ ਵੱਡੀ ਪਾਬੰਦੀ ਲਗਾ ਦਿੱਤੀ ਗਈ ਹੈ ਜਿੱਥੇ ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਜੁੜੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸਿਹਤ ਨੂੰ ਵੇਖਦੇ ਹੋਏ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲੈਂਦੇ ਹੋਏ, ਪੰਜਾਬ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਦੀ ਜਾਣਕਾਰੀ ਜਾਰੀ ਕਰਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਅੰਦਰ ਹੋਣ ਵਾਲੇ ਸਮਾਗਮਾਂ ਦੇ ਦਰਾਂ ਪਲਾਸਟਿਕ ਦੇ ਪਲਾਸਟਿਕ ਦੀਆਂ ਬੋਤਲਾਂ ਉੱਪਰ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ।

ਉਥੇ ਹੀ ਉਨ੍ਹਾਂ ਵੱਲੋਂ ਇਨ੍ਹਾਂ ਦੀ ਵਰਤੋਂ ਸਰਕਾਰੀ ਸਮਾਗਮਾਂ ਵਿੱਚ ਨਾ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕਿਸੇ ਵੀ ਅਧਿਕਾਰੀ ਜਾਂ ਚੀਫ ਗੈਸਟ ਨੂੰ ਪਲਾਸਟਿਕ ਦੇ ਬੁੱਕੇ ਦਿੱਤੇ ਜਾਣ ਦੀ ਵਰਤੋਂ ਵੀ ਨਾ ਕੀਤੀ ਜਾਵੇ। ਉਨ੍ਹਾਂ ਵੱਲੋਂ ਇਹ ਫੈਸਲਾ ਪਲਾਸਟਿਕ ਦੀ ਵੈਸਟੇਜ਼ ਨੂੰ ਘਟਾਉਣ ਵਾਸਤੇ ਲਿਆ ਗਿਆ ਹੈ।

ਕਿਉਂਕਿ ਇਸ ਪਲਾਸਟਿਕ ਦੀ ਵਰਤੋਂ ਨਾਲ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉੱਥੇ ਹੀ ਉਨ੍ਹਾਂ ਨੇ ਸਖਤ ਆਦੇਸ਼ ਜਾਰੀ ਕੀਤੇ ਹਨ ਕਿ ਸਰਕਾਰੀ ਸਮਾਗਮਾਂ ਦੇ ਵਿੱਚ ਪਲਾਸਟਿਕ ਦੀ ਵੈਸਟੇਜ਼ ਨੂੰ ਘੱਟ ਕੀਤਾ ਜਾਵੇ ਅਤੇ ਪੀਣ ਵਾਲੇ ਪਾਣੀ ਵਾਸਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਵੀ ਨਾ ਕੀਤੀ ਜਾਵੇ।



error: Content is protected !!