=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਵਾਪਰਿਆ ਕਹਿਰ ਇਸ ਅਕਾਲੀ ਲੀਡਰ ਦੇ ਘਰੇ ਵਿਛੇ ਸੱਥਰ – ਤਾਜਾ ਵੱਡੀ ਖਬਰ

ਇਸ ਅਕਾਲੀ ਲੀਡਰ ਦੇ ਘਰੇ ਵਿਛੇ ਸੱਥਰ

ਪਾਤੜਾਂ (ਅਡਵਾਨੀ): ਅੱਜ ਸਵੇਰੇ ਪਿੰਡ ਧਹੂੜ ‘ਚ ਉਸ ਸਮੇਂ ਸਨਸਨੀ ਖੇਜ਼ ਖਬਰ ਆਈ ਜਦੋਂ ਗੁਰਸੇਵਕ ਸਿੰਘ ਧਹੂੜ ਦੀ ਘਰਵਾਲੀ ਜਸਦੀਪ ਕੌਰ ਵਲੋਂ ਕੋਈ ਚੀਜ਼ ਖਾਣ ਨਾਲ। ਖੁ ਦ ਕੁ ਸ਼ੀ। ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਸੇਵਕ ਸਿੰਘ ਧਹੂੜ ਵਲੋ ਜੋ। ਖ਼ੁ ਦ ਕ ਸ਼ੀ। ਕਰਨ ਦਾ ਮਾਮਲਾ ਆਇਆ ਸੀ ਉਸ ‘ਚ ਉਸ ਦੇ। ਕ ਤ ਲ। ਦੀ ਥੂਹ ਆਉਣੀ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪੁਲਸ ਇਸ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਕੱਠੀ ਕੀਤੀ ਜਾਣਕਾਰੀ ਅਨੁਸਾਰ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਗੁਰਸੇਵਕ ਸਿੰਘ ਮੁਨਸ਼ੀ ਧਹੂੜ। ਜੋ ਕੁੱਝ ਦਿਨ ਪਹਿਲਾਂ। ਖ਼ੁ ਦ ਕੁ ਸ਼ੀ। ਕਰਨ ਦੇ ਮਾਮਲੇ ‘ਚ 174 ਦੀ ਕਾਰਵਾਈ ਕੀਤੀ ਗਈ ਸੀ।

ਉਸ ‘ਚ ਪਰਿਵਾਰ ਦੇ ਮੈਂਬਰਾਂ ਨੇ ਐੱਸ.ਐੱਸ.ਪੀ.ਪਟਿਆਲਾ ਕੋਲ ਗੁਰਸੇਵਕ ਸਿੰਘ ਦੀ ਪਤਨੀ ਤੇ ਉਸਦੇ ਸਾਥੀਆਂ ਵਲੋਂ ਗੁਰਸੇਵਕ ਸਿੰਘ ਧਹੂੜ ਦਾ। ਕ ਤ ਲ। ਕਰਨ ਦੇ ਦੋ ਸ਼ ਤਹਿਤ ਦਰਖ਼ਾਸਤ ਦਿੱਤੀ ਸੀ। ਇਸ ਦੀ ਪੁਲਸ ਵਲੋਂ ਜਾਂਚ ਡੂੰਘਾਈ ਨਾਲ ਸ਼ੁਰੂ ਕਰ ਦਿੱਤੀ ਸੀ। ਅੱਜ ਸਵੇਰੇ ਗੁਰਸੇਵਕ ਸਿੰਘ ਮੁਨਸ਼ੀ ਧਹੂੜ ਦੀ ਘਰਵਾਲੀ ਜਸਦੀਪ ਕੋਰ ਵਲੋ ਕੋਈ ਚੀਜ਼ ਖਾ ਕੇ। ਖੁ ਦ ਕੁ ਸ਼ੀ। ਕੀਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!