BREAKING NEWS
Search

ਪੰਜਾਬ ਚ ਵਾਪਰਿਆ ਕਹਿਰ ਜਵਾਨ ਕੁੜੀ ਦੀ ਲੋਥ ਇਸ ਹਾਲਤ ਚ ਦੇਖ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਲੋਕ ਅਜੋਕੇ ਹਾਲਾਤਾਂ ਦਾ ਕਰਕੇ ਇਸ ਹੱਦ ਤੱਕ ਪ੍ਰੇਸ਼ਾਨ ਹੋ ਚੁਕੇ ਹਨ ਕੇ ਘਰੇਲੂ ਗੱਲਾਂ ਨੂੰ ਸੀਰੀਅਸ ਲੈ ਕੇ ਆਪਣੀ ਜਾਨ ਤੱਕ ਦੇਣ ਲਗ ਪਏ ਹਨ। ਜਿੰਦਗੀ ਬਹੁਤ ਕੀਮਤੀ ਹੈ ਇਸ ਦੀ ਕੀਮਤ ਸਮਝਣੀ ਚਾਹੀਦੀ ਹੈ , ਹਾਲਤ ਹਮੇਸ਼ਾਂ ਇਕੋ ਜਿਹੇ ਨਹੀਂ ਰਹਿੰਦੇ ਇਸ ਲਈ ਕੋਈ ਵੀ ਗਲਤ ਕਦਮ ਨਹੀਂ ਚੁੱਕਣਾ ਚਾਹੀਦਾ। ਪਰ ਇੱਕ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਸਾਹਿਬ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਸਰਾਂ ਤਲਵੰਡੀ ਵਿਖੇ ਘਰੇਲੂ ਪ੍ਰੋਬਲਮ ਕਾਰਨ ਰਿੰਪਲਜੀਤ ਕੌਰ ਨਾਂਅ ਦੀ ਵਿਆਹੁਤਾ ਲੜਕੀ ਨੇ ਪੱਖੇ ਨਾਲ। ਲ ਟਕ। ਕੇ। ਖੁ ਦ ਕੁ ਸ਼ੀ। ਕਰ ਲਈ। ਲੜਕੀ ਨੂੰ ਇਸ ਹਾਲਤ ਵਿਚ ਦੇਖੇ ਕੇ ਹਰੇਕ ਦਾ ਮਨ ਭਾਵੁਕ ਹੋ ਗਿਆ। ਸੂਚਨਾ ਮਿਲਣ ਤੇ ਥਾਣਾ ਵੈਰੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਤਫਤੀਸ਼ ਕਰ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!