ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਇਕ ਪਿੰਡ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਚ ਹੀ ਸੋਗ ਦੀ ਲਹਿਰ ਦੌੜ ਗਈ ਹੈ। ਇਸ ਖਬਰ ਨਾਲ ਲੋਕਾਂ ਵਿਚ ਡ ਰ ਦਾ ਮਾਹੌਲ ਬਣ ਗਿਆ ਹੈ।

ਸਰਹਾਲੀ ਕਲਾਂ, ਹਰੀਕੇ ਪੱਤਣ – ਪਿੰਡ ਕੋਟਦਾਤਾ ਦੇ ਤਿੰਨ ਚਚੇਰੇ ਭੈਣ ਭਰਾਵਾਂ ਦੀ ਦਿਨ ਦਿਹਾੜੇ ਹੱ -ਤਿ—ਆ ਕਰਨ ਦਾ ਮਾਮਲਾ ਸਾਹਮਣੇ ਆਇਆ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀਆਂ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਅਤੇ ਸੋਨੀ ਪੁੱਤਰੀ ਕਸ਼ਮੀਰ ਸਿੰਘ ਪੱਟੀ ਤੋਂ ਵਾਪਸ ਪਰਤ ਰਹੀਆਂ ਸਨ ਕਿ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਦੋਵਾਂ ਦੀ ਤੇਜ਼ਧਾਰ ਹ–ਥਿ-ਆ–ਰਾਂ ਨਾਲ ਹੱ -ਤਿ–ਆ ਕਰ ਦਿੱਤੀ। ਘਟਨਾ ਸਥਾਨ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਇਨ੍ਹਾਂ ਦੇ ਚਚੇਰੇ ਭਰਾ ਜੋਬਨ ਸਿੰਘ ਦੀ ਮਿਲੀ ਲੋਥ ਨੇਂ ਕ ਤ ਲਾਂ ਨੂੰ ਗੁੰਝਲਦਾਰ ਬਣਾ ਦਿੱਤਾ। ਪੁਲਿਸ ਮੌਕੇ ਤੇ ਪਹੁੰਚ ਕੇ ਵੱਖ ਵੱਖ ਥਿਊਰੀਆਂ ਤੋਂ ਘਟਨਾ ਨੂੰ ਵਾਚ ਰਹੀ ਹੈ।ਖ਼ਬਰ ਲਿਖੇ ਜਾਣ ਤੱਕ ਲੋਥਾਂ ਘਟਨਾ ਸਥਾਨ ਤੇ ਹੀ ਪਾਈਆਂ ਸਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਵਾਪਰਿਆ ਕਹਿਰ ਜਵਾਨ ਕੁੜੀਆਂ ਅਤੇ ਮੁੰਡੇ ਨੂੰ ਇਸ ਤਰਾਂ ਤੜਫਾ ਤੜਫਾ ਦਿੱਤੀ ਮੌਤ
ByadminMay 23, 2020Comments Off on ਪੰਜਾਬ ਚ ਵਾਪਰਿਆ ਕਹਿਰ ਜਵਾਨ ਕੁੜੀਆਂ ਅਤੇ ਮੁੰਡੇ ਨੂੰ ਇਸ ਤਰਾਂ ਤੜਫਾ ਤੜਫਾ ਦਿੱਤੀ ਮੌਤ
Previous Postਹੁਣੇ ਹੁਣੇ ਬੋਲੀਵੁਡ ਦੇ ਇਸ ਮਸ਼ਹੂਰ ਐਕਟਰ ਦੀ ਭਰ ਜਵਾਨੀ ਚ ਹੋਈ ਮੌਤ , ਛਾਇਆ ਸੋਗ
Next Postਹੁਣੇ ਹੁਣੇ ਮਸ਼ਹੂਰ ਬਿਜਨੈਸਮੈਨ ਅਨਿਲ ਅੰਬਾਨੀ ਬਾਰੇ ਆਈ ਮਾੜੀ ਖਬਰ