=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਵਾਪਰਿਆ ਕਹਿਰ , 2 ਭੈਣਾਂ ਦੇ ਇਕਲੋਤੇ ਭਰਾ ਨੂੰ ਮਿਲੀ ਦਰਦਨਾਕ ਮੌਤ- ਛਾਇਆ ਮਾਤਮ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸੜਕੀ ਹਾਦਸੇ ਕੁਝ ਇਸ ਕਦਰ ਵਧਦੇ ਜਾ ਰਹੇ ਹਨ ਕਿ ਸਡ਼ਕੀ ਹਾਦਸਿਆਂ ਦੌਰਾਨ ਹਰ ਰੋਜ਼ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ । ਸਡ਼ਕੀ ਹਾਦਸਿਆਂ ਦੌਰਾਨ ਪਰਿਵਾਰਾਂ ਦੇ ਪਰਿਵਾਰ ਤਬਾਹ ਹੋ ਰਹੇ ਹਨ , ਪਰ ਇਸ ਦੇ ਬਾਬਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ । ਕਈ ਵਾਰ ਕੁਝ ਹਾਦਸਿਆਂ ਵਿਚ ਪਰਿਵਾਰ ਦੇ ਮੁਖੀਆ ਜਾਂ ਫਿਰ ਅਜਿਹੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਜੋ ਪਿੱਛੇ ਰਹਿੰਦੇ ਪੂਰੇ ਪਰਿਵਾਰ ਨੂੰ ਰੋਲ ਦਿੰਦੇ ਹਨ । ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ । ਜਿੱਥੇ ਅੰਮ੍ਰਿਤਸਰ ਬਾਈਪਾਸ ਤੇ ਸਥਿਤ ਲੈਨ ਵਿਚ ਜਾ ਰਹੇ ਨਿਗਮ ਦੇ ਡਰਾਈਵ ਦੇ ਇਕਲੌਤੇ ਪੁੱਤਰ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ।

ਜਿਸ ਦੇ ਚੱਲਦੇ ਹਾਦਸੇ ਵਿੱਚ ਮੋਟਰਸਾਈਕਲ ਤੇ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜਦ ਕਿ ਡਰਾਈਵਰ ਦੇ ਇਕਲੌਤੇ ਬੇਟੇ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਹਸਪਤਾਲ ਵਿੱਚ ਦਮ ਤੋੜ ਦਿੱਤਾ । ਦਿਲ ਝੰਜੋੜ ਕੇ ਰੱਖ ਦੇਣ ਵਾਲਾ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਚੱਲਦੇ ਹੁਣ ਪਰਿਵਾਰ ਅਤੇ ਇਲਾਕੇ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਪਰਿਵਾਰ ਦਾ ਇਸ ਸਮੇਂ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂ ਸਚਿਨ ਸ਼ਰਮਾ ਹੈ, ਜੋ ਡੀਏਵੀ ਕਾਲਜ ਵਿੱਚ ਇੰਜੀਨੀਅਰਿੰਗ ਕਰ ਰਿਹਾ ਸੀ ।

ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਸਚਿਨ ਆਪਣੇ ਦੋਸਤ ਵਿਵੇਕ ਸ਼ਰਮਾ ਦੇ ਨਾਲ ਕਿਤੇ ਜਾ ਰਿਹਾ ਸੀ ਤੇ ਜਿਵੇਂ ਹੀ ਉਨ੍ਹਾਂ ਦੀ ਮੋਟਰਸਾਈਕਲ ਫੇਅਰ ਫਾਰਮ ਨੇੜੇ ਪਹੁੰਚੀ ਤਾਂ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰ ਨਾਲ ਟੱਕਰ ਮਾਰ ਦਿੱਤੀ । ਜਿਸ ਤੋਂ ਬਾਅਦ ਅਣਪਛਾਤਾ ਵਾਹਨ ਲੈ ਕੇ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ । ਜਦ ਕਿ ਆਲੇ ਦੁਆਲੇ ਦੇ ਲੋਕਾਂ ਦੀ ਮੱਦਦ ਨਾਲ ਦੋਵੇਂ ਨੌਜਵਾਨਾ ਹਸਪਤਾਲ ਪਹੁੰਚਾਇਆ ਗਿਆ।

ਹਸਪਤਾਲ ਵਿੱਚ ਇਲਾਜ ਦੌਰਾਨ ਸਚਿਨ ਨੇ ਦਮ ਤੋੜ ਦਿੱਤਾ, ਜਦਕਿ ਉਸ ਦੇ ਦੋਸਤ ਵਿਵੇਕ ਦਾ ਇਲਾਜ ਚੱਲ ਰਿਹਾ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸਚਿਨ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ । ਇਸ ਦਰਦਨਾਕ ਹਾਦਸੇ ਨੇ ਪਰਿਵਾਰ ਤੇ ਦੁੱਖਾਂ ਦਾ ਪਹਾਡ਼ ਸੁੱਟ ਦਿੱਤਾ ਹੈ । ਫਿਲਹਾਲ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।




error: Content is protected !!