=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਵਾਪਰਿਆ ਕਹਿਰ 4 ਭੈਣਾਂ ਦੇ ਇਕਲੋਤੇ ਭਰਾ ਨੂੰ ਮਿਲੀ ਇਸ ਤਰਾਂ ਅਚਾਨਕ ਖੌਫਨਾਕ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਵਾਪਰ ਰਹੇ ਬਹੁਤ ਸਾਰੇ ਹਾਦਸੇ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖਦੇ ਦਿੰਦੇ ਹਨ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੀਆਂ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ। ਇਨ੍ਹਾਂ ਵੱਖ ਵੱਖ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਸਾਰੇ ਪਰਿਵਾਰਾਂ ਵਿਚ ਅਜਿਹੇ ਮੈਂਬਰ ਇਨ੍ਹਾਂ ਹਾ-ਦ-ਸਿ-ਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਨ੍ਹਾਂ ਦੇ ਸਿਰ ਉਪਰ ਹੀ ਪੂਰੇ ਘਰ ਦਾ ਗੁਜ਼ਾਰਾ ਚੱਲਦਾ ਹੈ।

ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਪੰਜਾਬ ਵਿਚ ਹੁਣ ਕਹਿਰ ਵਾਪਰਿਆ ਹੈ ਜਿੱਥੇ ਚਾਰ ਭੈਣਾਂ ਦੇ ਇਕਲੌਤੇ ਭਰਾ ਨੂੰ ਇਸ ਤਰਾਂ ਅਚਾਨਕ ਮੌਤ ਮਿਲੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਸਰਦੂਲਗੜ੍ਹ ਸ਼ਹਿਰ ਤੋਂ ਸਾਹਮਣੇ ਆਈ ਹੈ ਜਿੱਥੇ ਘੱਗਰ ਦਰਿਆ ਵਿੱਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਕੱਲ੍ਹ ਸਵੇਰੇ ਅਚਾਨਕ ਹੀ ਇਸ ਨੌਜਵਾਨ ਦਾ ਪੈਰ ਤਿਲਕਣ ਕਾਰਨ ਘੱਗਰ ਦਰਿਆ ਵਿਚ ਡਿਗ ਗਿਆ ਸੀ। ਉਥੇ ਹੀ ਪਾਣੀ ਦਾ ਵਹਾ ਤੇਜ਼ ਹੋਣ ਕਾਰਨ ਅਤੇ ਇਹ ਡੂੰਘਾ ਹੋਣ ਕਾਰਨ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ ਸੀ। ਅੱਜ ਇਸ ਨੌਜਵਾਨ ਗੋਬਿੰਦ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਸ਼ੈਲਰ ਰੋਡ ਵਾਰਡ ਨੰਬਰ 4 ਦੀ ਲਾਸ਼ ਨੂੰ ਐਨ ਡੀ ਆਰ ਐਫ ਦੀ ਟੀਮ ਵੱਲੋਂ ਸ਼ਾਮ ਦੇ ਸਮੇਂ ਬਾਹਰ ਕੱਢ ਲਿਆ ਗਿਆ ਸੀ। ਇਸ ਮ੍ਰਿਤਕ 22 ਸਾਲਾ ਨੌਜਵਾਨ ਅਤੇ ਪਰਵਾਰ ਵਿੱਚ ਉਸ ਦੇ ਵੱਡੇ ਭਰਾ ਅਤੇ ਪਿਤਾ ਦੀ ਜਿਥੇ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਉਥੇ ਹੀ ਉਸ ਦੇ ਸਿਰ ਉਪਰ ਘਰ ਦਾ ਗੁਜ਼ਾਰਾ ਹੋ ਰਿਹਾ ਸੀ ਜਿਸ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕੀਤਾ ਜਾ ਰਿਹਾ ਸੀ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੇ ਪਰਿਵਾਰ ਵਿਚ ਪਿੱਛੇ ਇਕ ਮਾਂ ਅਤੇ 4 ਭੈਣਾਂ ਹਨ। ਜਿਨ੍ਹਾਂ ਵਿੱਚੋਂ ਦੋ ਭੈਣਾਂ ਦਾ ਵਿਆਹ ਹੋ ਚੁੱਕਾ ਹੈ ਅਤੇ ਦੋ ਅਜੇ ਕੁਆਰੀਆ ਹਨ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।




error: Content is protected !!