=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੁਣੇ ਹੁਣੇ ਹੋਇਆ ਕਰੋਨਾ ਧ ਮਾ ਕਾ ਇਸ ਜਗ੍ਹਾ ਤੋਂ ਮਿਲੇ ਇਕੱਠੇ 16 ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਸੂਬੇ ਭਰ ਵਿਚੋਂ ਕੋਰੋਨਾ ਮਰੀਜ਼ਾਂ ‘ਚ ਟਾਪ ‘ਤੇ ਚੱਲ ਰਹੇ ਜਲੰਧਰ ‘ਚ ਸ਼ੁੱਕਰਵਾਰ ਨੂੰ ਮੁੜ ਕੋਰੋਨਾ ਦਾ ਧ ਮਾ ਕਾ ਹੋਇਆ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ‘ਚ ਕੋਰੋਨਾ ਵਾਇਰਸ ਦੇ 16 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਫਿਲਹਾਲ ਅਜੇ ਤਕ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਮਾਮਲੇ ਕਿੱਥੋਂ ਦੇ ਹਨ ਅਤੇ ਕਿਸ ਦੇ ਸੰਪਰਕ ਵਿਚ ਆਏ ਸਨ। ਇਕੋ ਸਮੇਂ ਵੱਡੀ ਗਿਣਤੀ ਵਿਚ 16 ਨਵੇਂ ਮਾਮਲੇ ਰਿਪੋਰਟ ਹੋਣ ਨਾਲ ਜਲੰਧਰ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ।

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 578 ਹੋਈ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀ ੜ ਤ ਮਰੀਜ਼ਾਂ ਦੀ ਗਿਣਤੀ 578 ਹੋ ਗਈ ਹੈ। ਇਨ੍ਹਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ ‘ਚ 89, ਪਟਿਆਲਾ ‘ਚ 64, ਅੰਮ੍ਰਿਤਸਰ ‘ਚ 91, ਲੁਧਿਆਣਾ ‘ਚ 77,

ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 23, ਤਰਨਾਰਨ 15, ਮਾਨਸਾ ‘ਚ 13, ਕਪੂਰਥਲਾ 12, ਹੁਸ਼ਿਆਰਪੁਰ ‘ਚ 11, ਫਰੀਦਕੋਟ 6, ਸੰਗਰੂਰ ‘ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ ‘ਚ 4-4 ਕੇਸ, ਮੋਗਾ ‘ਚ 5, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 3, ਜਲਾਲਾਬਾਦ 3, ਬਠਿੰਡਾ ‘ਚ 2 ਰੋਪੜ ‘ਚ 5 ਅਤੇ ਫਿਰੋਜ਼ਪੁਰ ‘ਚ 12 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!