=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੁਣ ਇਥੇ ਫਟਿਆ ਕਰੋਨਾ ਬਬ – ਇਕੱਠੇ ਇਕੋ ਥਾਂ ਤੋਂ ਮਿਲੇ 33 ਪੌਜੇਟਿਵ

ਇਕੱਠੇ ਇਕੋ ਥਾਂ ਤੋਂ ਮਿਲੇ 33 ਪੌਜੇਟਿਵ

ਸ੍ਰੀ ਮੁਕਤਸਰ ਸਾਹਿਬ: ਬੁੱਧਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਵੱਡਾ ਧ ਮਾ ਕਾ ਹੋਇਆ ਹੈ। ਅੱਜ 33 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦੇ ਸਰਗਰਮ ਮਰੀਜ਼ 45 ਹੋ ਗਏ ਹਨ ।ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦਾ ਅੰਕੜਾ 117 ਹੋ ਗਿਆ ਹੈ ਜਿਨ੍ਹਾਂ ਵਿਚੋਂ 72 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤ 45 ਹੋ ਗਈ ਹੈ। ਉਧਰ ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4450 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 831, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 605, ਲੁਧਿਆਣਾ ‘ਚ 623, ਤਰਨਤਾਰਨ 191, ਮੋਹਾਲੀ ‘ਚ 219, ਹੁਸ਼ਿਆਰਪੁਰ ‘ਚ 165, ਪਟਿਆਲਾ ‘ਚ 236, ਸੰਗਰੂਰ ‘ਚ 221 ਕੇਸ, ਨਵਾਂਸ਼ਹਿਰ ‘ਚ 125, ਗੁਰਦਾਸਪੁਰ ‘ਚ 195 ਕੇਸ, ਮੁਕਤਸਰ 117, ਮੋਗਾ ‘ਚ 85, ਫਰੀਦਕੋਟ 98, ਫਿਰੋਜ਼ਪੁਰ ‘ਚ 77, ਫਾਜ਼ਿਲਕਾ 75, ਬਠਿੰਡਾ ‘ਚ 79, ਪਠਾਨਕੋਟ ‘ਚ 188, ਬਰਨਾਲਾ ‘ਚ 46,

ਮਾਨਸਾ ‘ਚ 42, ਫਤਿਹਗੜ੍ਹ ਸਾਹਿਬ ‘ਚ 100, ਕਪੂਰਥਲਾ 67, ਰੋਪੜ ‘ਚ 91 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3077 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1253 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 109 ਲੋਕਾਂ ਦੀ ਮੌਤ ਹੋ ਚੁੱਕੀ ਹੈ।




error: Content is protected !!