=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੋਇਆ ਕਰੋਨਾ ਦਾ ਫਿਰ ਵੱਡਾ ਧਮਾ ਕਾ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 61 ਪੌਜੇਟਿਵ

ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 61 ਪੌਜੇਟਿਵ

ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਉਥੇ ਹੀ ਕੋਰੋਨਾ ਦਾ ਕਹਿਰ ਲੁਧਿਆਣਾ ’ਚ ਲਗਾਤਾਰ ਜਾਰੀ ਹੈ। ਸ਼ਹਿਰ ’ਚ ਸ਼ੁਕਰਵਾਰ ਕੋਰੋਨਾ ਦੇ 61 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਰਕਰਾਰ ਹੈ।

ਸ਼ਹਿਰ ’ਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 728 ਹੈ, ਉਥੇ ਹੀ ਮ੍ਰਿਤਕਾਂ ਦੀ ਗਿਣਤੀ 19 ਹੋ ਗਈ ਹੈ। 485 ਮਰੀਜ਼ ਹੁਣ ਤਕ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁਕੇ ਹਨ, ਜਦਕਿ 221 ਐਕਟੀਵ ਮਰੀਜ਼ ਹਨ। ਬਾਹਰਲੇ ਜ਼ਿਲ੍ਹੇ ਅਤੇ ਸੂਬੇ ਤੋਂ ਸਬੰਧਿਤ ਨਾਲ ਸੰਬੰਧਿਤ 177 ਮਰੀਜ਼ ਹਨ।

ਉਥੇ ਹੀ ਜਿਲਾ ਫਤਿਹਗੜ੍ਹ ਸਾਹਿਬ ਨਾਲ ਸੰਬੰਧਿਤ 69 ਸਾਲਾਂ ਦੇ 1 ਮਰੀਜ਼ ਦੀ ਲੁਧਿਆਣਾ ਦੇ ਐਸ. ਪੀ. ਐਸ. ਹਸਪਤਾਲ ’ਚ ਮੌਤ ਹੋ ਗਈ ਹੈ। 17 ਸਾਲ ਦੀ ਲੜਕੀ ਦੀ ਵੀ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਮੌਤ ਹੋਈ ਹੈ। 36 ਸਾਲਾਂ ਦਾ ਪ੍ਰਵਾਸੀ ਜੋ ਲੁਧਿਆਣਾ ਜਿਲ੍ਹੇ ’ਚ ਰਹਿ ਰਿਹਾ ਸੀ, ਉਸ ਦੀ ਪੀ. ਜੀ. ਆਈ ’ਚ ਮੌਤ ਹੋ ਗਈ ਹੈ। ਲੁਧਿਆਣਾ ’ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 19 ਤਕ ਪੁੱਜ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!