ਆਈ ਤਾਜਾ ਵੱਡੀ ਖਬਰ
ਕਿਸਾਨੀ ਸੰਘਰਸ਼ ਨੂੰ ਲੈ ਕੇ ਪਹਿਲਾਂ ਹੀ ਦੇਸ਼ ਦੀ ਸਿਆਸਤ ਗਰਮਾਈ ਹੋਈ ਹੈ। ਕਿਉਂਕਿ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਲਗਾਤਾਰ ਸੂਬੇ ਦੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੇ ਦੌਰ ਵਿਚ ਕਨੂੰਨ ਲਾਗੂ ਕੀਤੇ ਗਏ ਹਨ। ਉੱਥੇ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਵੀ ਇਸ ਕਿਸਾਨੀ ਸੰਘਰਸ਼ ਕਾਰਨ ਟੁੱਟ ਚੁੱਕਾ ਹੈ।
ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਉੱਥੇ ਹੀ ਸੂਬੇ ਅੰਦਰ ਹੋਣ ਵਾਲੀਆਂ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਈ ਰ-ਣ-ਨੀ-ਤੀ-ਆਂ ਉਲੀਕੀਆਂ ਜਾ ਰਹੀਆਂ ਹਨ। ਸਭ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਦੋਸ਼ ਲਾਏ ਜਾ ਰਹੇ ਹਨ। ਤਾਂ ਜੋ ਉਹਨਾਂ ਮੁੱਦਿਆਂ ਦੇ ਸਹਾਰੇ ਅਗਲੀਆਂ ਚੋਣਾਂ ਲਈ ਰ-ਣ-ਨੀ-ਤੀ ਬਣਾਈ ਜਾ ਸਕੇ। ਕੁਝ ਸਮਾਂ ਪਹਿਲਾਂ ਪੰਜਾਬ ਦੇ ਵਿੱਚ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਸਭ ਜਗ੍ਹਾ ਉਪਰ ਭਾਰੀ ਜਿੱਤ ਪ੍ਰਾਪਤ ਹੋਈ ਹੈ।
ਉੱਥੇ ਹੀ ਹਰ ਜਗ੍ਹਾ ਉਪਰ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਹੁਣ ਪੰਜਾਬ ਵਿੱਚ ਇੱਥੇ 5 ਅਪ੍ਰੈਲ ਨੂੰ ਇੰਨੇ ਘੰਟਿਆ ਲਈ ਇਨ੍ਹਾਂ ਵੱਲੋਂ ਹੋ ਗਿਆ ਹੈ ਇਹ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੇ ਹੋਏ ਕਾਰਜਾਂ ਨੂੰ ਲੈ ਕੇ , ਅਤੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੇ ਜਾਣ ਅਤੇ ਝੂਠੇ ਦਾਵਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ 5 ਅਪ੍ਰੈਲ ਨੂੰ 11 ਵਜੇ ਤੋਂ ਲੈ ਕੇ 1 ਵਜੇ ਤੱਕ 2 ਘੰਟਿਆਂ ਲਈ ਹਲਕਾ ਪੱਧਰੀ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਦਫਤਰ ਨੂੰ ਜਾਰੀ ਕੀਤੇ ਗਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਵੱਲੋਂ ਦਸਤਖ਼ਤ ਕਰਕੇ ਪੇਸ਼ ਕੀਤੇ ਗਏ ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਵੱਲੋਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁ-ਮ-ਰਾ-ਹ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਈ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਵਿੱਚ 5 ਅਪ੍ਰੈਲ ਨੂੰ ਕੀਤੇ ਜਾਣ ਵਾਲੇ ਇਸ ਰੋਸ ਪ੍ਰਦਰਸ਼ਨ ਬਾਰੇ ਫ਼ੈਸਲਾ ਕੀਤਾ ਗਿਆ ਹੈ।
Information