=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਜੇਠ ਨੇ ਭਾਬੀ ਦਾ ਕੀਤਾ ਕਤਲ , ਲਾਸ਼ ਖੁਰਦ ਬੁਰਦ ਕਰ ਖੇਤਾਂ ਚ ਸੁੱਟੀ

ਆਈ ਤਾਜਾ ਵੱਡੀ ਖਬਰ 

ਅੱਜ ਬਹੁਤ ਸਾਰੇ ਪਰਿਵਾਰਾਂ ਵਿਚ ਆਪਸੀ ਰਿਸ਼ਤਿਆਂ ਚ ਦਰਾਰਾਂ ਪੈਦਾ ਹੋ ਗਈਆਂ ਹਨ ਉਹ ਘਰੇਲੂ ਵਿਵਾਦ ਦੇ ਚਲਦਿਆਂ ਹੋਇਆਂ ਕਈ ਪਰਿਵਾਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਘਰੇਲੂ ਵਿਵਾਦ ਦੇ ਚਲਦਿਆਂ ਹੋਇਆਂ ਆਪਣਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿੱਥੇ ਅਜਿਹੇ ਰਿਸ਼ਤੇ ਤਾਰ-ਤਾਰ ਹੋ ਜਾਂਦੇ ਹਨ ਉਥੇ ਹੀ ਲੋਕਾਂ ਵਿਚ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਵਿਵਾਦ ਪੈਦਾ ਹੋ ਜਾਂਦਾ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਲਈ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਬਹੁਤ ਸਾਰੇ ਲੋਕ ਜਿੱਥੇ ਕੰਮਕਾਜ ਦੇ ਸਿਲਸਲੇ ਵਿੱਚ ਆਪਣੇ ਘਰ ਤੋਂ ਬਾਹਰ ਰਹਿੰਦੇ ਹਨ , ਉੱਥੇ ਹੀ ਔਰਤਾਂ ਨੂੰ ਆਪਣੇ ਘਰ ਦੀ ਜ਼ਿੰਮੇਵਾਰੀ ਸੰਭਾਲਣੀ ਪੈਂਦੀ ਹੈ। ਪਰ ਕੁਝ ਪਰਿਵਾਰਕ ਮੈਂਬਰ ਕੁਝ ਮਾਮਲਿਆਂ ਨੂੰ ਲੈ ਕੇ ਔਰਤਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਇੱਕ ਜੇਠ ਵੱਲੋਂ ਆਪਣੀ ਭਾਬੀ ਦਾ ਕਤਲ ਕੀਤਾ ਗਿਆ ਹੈ ਅਤੇ ਲਾਸ਼ ਨੂੰ ਖੁਰਦ-ਬੁਰਦ ਕਰ ਕੇ ਖੇਤਾਂ ਚ ਸੁੱਟ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਾਛੀਵਾੜਾ ਸਾਹਿਬ ਦੇ ਸਤਲੁਜ ਦਰਿਆ ਕਿਨਾਰੇ ਵਸੇ ਹੋਏ ਇੱਕ ਪਿੰਡ ਸਿਕੰਦਰਪੁਰ ਤੋਂ ਸਾਹਮਣੇ ਆਇਆ ਹੈ।

ਇੱਥੇ ਇੱਕ ਜੇਠ ਵੱਲੋਂ ਆਪਣੀ 30 ਸਾਲਾ ਭਾਬੀ ਮੁਸਕਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਖੇਤਾਂ ਵਿੱਚ ਖੁਰਦ-ਬੁਰਦ ਕਰਨ ਲਈ ਬੋਰੀ ਵਿੱਚ ਪਾ ਕੇ ਸੁੱਟ ਦਿੱਤਾ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿੱਥੇ ਦੋਸ਼ੀ ਫਰਾਰ ਹੋ ਗਿਆ ਹੈ ਉਥੇ ਹੀ ਪੁਲਿਸ ਵੱਲੋਂ ਉਸ ਰਾਤ 10 ਵਜੇ ਲਾਸ਼ ਨੂੰ ਖੇਤਾਂ ਚੋਂ ਬਰਾਮਦ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਮੁਸਕਾਨ ਦਾ ਪਤੀ ਜਿੱਥੇ ਕੰਮਕਾਜ ਦੇ ਸਿਲਸਿਲੇ ਵਿਚ ਮਾਛੀਵਾੜਾ ਵਿਖੇ ਦੁਕਾਨ ਤੇ ਨੌਕਰੀ ਕਰਦਾ ਹੈ। ਉਸ ਦੀ ਪਤਨੀ ਬੱਚੇ ਲੈ ਕੇ ਘਰ ਵਿੱਚ ਰਹਿ ਰਹੀ ਸੀ ਅਤੇ ਉਸਦੇ ਜੇਠ ਦਾ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਝਗੜਾ ਹੋ ਗਿਆ। ਗੁੱਸੇ ਵਿੱਚ ਆ ਕੇ ਜੇਠ ਵੱਲੋਂ ਮੁਸਕਾਨ ਦੀ ਧੌਣ ਤੇ ਵਾਰ ਕਰ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!