ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਅੱਜ ਦੇ ਦੌਰ ਵਿੱਚ ਪ੍ਰੇਮ ਵਿਆਹ ਕਰਵਾਏ ਜਾਂਦੇ ਹਨ ਉਥੇ ਹੀ ਮਾਪਿਆਂ ਵੱਲੋਂ ਵੀ ਸਹਿਮਤੀ ਦੇ ਦਿੱਤੀ ਜਾਂਦੀ ਹੈ। ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਪਰਿਵਾਰ ਦੀ ਸਹਿਮਤੀ ਨਾ ਹੋਣ ਦੇ ਚੱਲਦਿਆਂ ਹੋਇਆਂ ਜਿਥੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਅੱਜ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਲੜਕੀ ਦੇ ਇਨਕਾਰ ਕੀਤੇ ਜਾਣ ਤੇ ਵੀ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿੱਥੇ ਕਈ ਨੌਜਵਾਨਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਉੱਥੇ ਹੀ ਕਈ ਵਿਆਹੁਤਾ ਜੋੜਿਆਂ ਵੱਲੋਂ ਵੀ ਵੱਖ-ਵੱਖ ਸਮੱਸਿਆਵਾਂ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਹੁਣ ਪੰਜਾਬ ਚ ਡੇਢ ਸਾਲ ਪਹਿਲਾਂ ਵਿਆਹ ਹੋਏ ਪਤੀ ਪਤਨੀ ਵੱਲੋਂ ਖੌਫਨਾਕ ਤਰੀਕੇ ਨਾਲ ਮੌਤ ਚੁਣੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਰੀਦਕੋਟ ਦੀ ਟੀਚਰ ਕਾਲੌਨੀ ਤੋਂ ਸਾਹਮਣੇ ਆਇਆ ਹੈ।ਜਿੱਥੇ ਇਕ ਵਿਆਹੁਤਾ ਜੋੜੇ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਸੋਨੂੰ ਤੇ ਸ਼ਹਿਨਾਜ਼ ਦਾ ਡੇਢ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

ਉਥੇ ਹੀ ਪਤੀ ਪਤਨੀ ਜਿੱਥੇ ਪਰਿਵਾਰ ਦੇ ਨਾਲ ਹੀ ਰਹਿ ਰਹੇ ਸਨ ਅਤੇ ਰਾਤ ਦੇ ਸਮੇਂ ਪਰਿਵਾਰ ਦੇ ਨਾਲ ਹੀ ਖਾਣਾ ਖਾਧਾ ਗਿਆ ਸੀ। ਜਿਸ ਤੋਂ ਬਾਅਦ ਰਾਤ ਨੂੰ ਸੌਣ ਲਈ ਦੋਨੋਂ ਹੀ ਆਪਣੇ ਕਮਰੇ ਵਿਚ ਚਲੇ ਗਏ ਅਤੇ ਅਗਲੇ ਦਿਨ ਨਾਂ ਉਠਣ ਤੇ ਲੜਕੀ ਦੇ ਭਰਾ ਵੱਲੋਂ ਉਨ੍ਹਾਂ ਨੂੰ ਉਠਾਉਣ ਲਈ ਦਰਵਾਜ਼ਾ ਖੜਕਾਇਆ ਗਿਆ ਤਾਂ ਸ਼ਹਿਨਾਜ਼ ਵੱਲੋਂ ਦਰਵਾਜ਼ਾ ਖੋਲ੍ਹ ਦਿੱਤਾ ਗਿਆ ਅਤੇ ਉਸ ਸਮੇਂ ਹੀ ਉਹ ਬੇਹੋਸ਼ੀ ਦੀ ਹਾਲਤ ਵਿੱਚ ਸੀ

ਅਤੇ ਹੇਠਾਂ ਡਿੱਗ ਪਈ, ਜਦੋ ਪਰਿਵਾਰਕ ਮੈਂਬਰਾਂ ਵੱਲੋਂ ਵੇਖਿਆ ਗਿਆ ਤਾਂ ਲੜਕਾ ਵੀ ਬੇਹੋਸ਼ ਸੀ ਅਤੇ ਦੋਹਾਂ ਨੂੰ ਹਸਪਤਾਲ਼ ਦਾਖ਼ਲ ਕਰਵਾ ਦਿੱਤਾ ਗਿਆ ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।


ਤਾਜਾ ਜਾਣਕਾਰੀ
ਪੰਜਾਬ : ਡੇਢ ਮਹੀਨੇ ਪਹਿਲਾਂ ਵਿਆਹੇ ਪਤੀ ਪਤਨੀ ਨੇ ਖੁਦ ਚੁਣੀ ਖੌਫਨਾਕ ਤਰੀਕੇ ਨਾਲ ਮੌਤ
ByadminJanuary 14, 2023Comments Off on ਪੰਜਾਬ : ਡੇਢ ਮਹੀਨੇ ਪਹਿਲਾਂ ਵਿਆਹੇ ਪਤੀ ਪਤਨੀ ਨੇ ਖੁਦ ਚੁਣੀ ਖੌਫਨਾਕ ਤਰੀਕੇ ਨਾਲ ਮੌਤ
Previous Postਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ
Next Postਦਰਸ਼ਨਾਂ ਲਈ ਜਾ ਰਹੀ ਬੱਸ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ, ਹੋਈਆਂ 10 ਮੌਤਾਂ ਅਤੇ ਏਨੇ ਜ਼ਖਮੀ