ਤਾਜਾ ਵੱਡੀ ਖਬਰ

ਸਰਦੂਲਗੜ :ਪਤੀ ਪਤਨੀ ਕੋਰੋਨਾ ਪਾਜ਼ੇਟਿਵ ਆਉਣ ‘ਤੇ ਪਿੰਡ ਕੀਤਾ ਸੀਲ – ਉਪ ਮੰਡਲ ਸਰਦੂਲਗੜ੍ਹ ਦੇ ਪਿੰਡ ਝੰਡਾ ਕਲਾਂ ‘ਚ ਪਤੀ ਪਤਨੀ ਕੋਰੋਨਾ ਪਾਜ਼ੇਟਿਵ ਆਉਣ ਦੇ ਬਾਅਦ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਸਿਵਲ ਹਸਪਤਾਲ ਸਰਦੂਲਗੜ੍ਹ ਦੀ ਮੈਡੀਕਲ ਟੀਮਾਂ ਵੱਲੋਂ ਪਿੰਡ ਝੰਡਾ ਕਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਜਿਸ ਵਿਚ ਉਕਤ ਪਤੀ ਪਤਨੀ ਦੇ ਸੰਪਰਕ ‘ਚ ਆਉਣ ਵਾਲੇ ਦੇ ਸੈਂਪਲ ਲਏ ਜਾ ਰਹੇ ਹਨ। ਵਰਨਣਯੋਗ ਹੈ ਕਿ ਉਕਤ ਪਤੀ ਪਤਨੀ ਦਿੱਲੀ ਤੋਂ 31 ਮਈ ਨੂੰ ਦਿੱਲੀ ਤੋਂ ਮੋਟਰਸਸਾਈਕਲ ‘ਤੇ ਪਿੰਡ ਪੁੱਜੇ ਸਨ। ਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਹਿਲੀ ਜੂਨ ਉਨ੍ਹਾਂ ਦੇ ਘਰ ‘ਚ ਹੀ ਇਕਾਂਤਵਾਸ ਕੀਤਾ ਸੀ ਤੇ ਤਿੰਨ ਜੂਨ ਨੂੰ ਉਨ੍ਹਾਂ ਦੇ ਸੈਂਪਲ ਲਏ ਗਏ ਸਨ ਤੇ ਪੰਜ ਜੂਨ ਨੂੰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਭੇਜ ਦਿੱਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ
ਪੰਜਾਬ ਦਾ ਇਹ ਪਿੰਡ ਕੀਤਾ ਸੀਲ ,ਮਿਲੇ ਕਰੋਨਾ ਪੌਜੇਟਿਵ – ਤਾਜਾ ਵੱਡੀ ਖਬਰ
ByadminJune 8, 2020Comments Off on ਪੰਜਾਬ ਦਾ ਇਹ ਪਿੰਡ ਕੀਤਾ ਸੀਲ ,ਮਿਲੇ ਕਰੋਨਾ ਪੌਜੇਟਿਵ – ਤਾਜਾ ਵੱਡੀ ਖਬਰ
Previous Postਹੁਣੇ ਹੁਣੇ ਪੰਜਾਬ ਚ ਵਾਪਰਿਆ ਇਹ ਵੱਡਾ ਕਾਂਡ - ਦਰਜਨਾਂ ਲੋਕ ਹਸਪਤਾਲ ਦਾਖਲ
Next Postਹੁਣੇ ਹੁਣੇ ਹੋਈ ਇਸ ਵੱਡੇ ਲੀਡਰ ਦੀ ਮੌਤ , ਪੰਜਾਬੀਆਂ ਚ ਛਾਇਆ ਸੋਗ