=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪਾਇਆ ਹੈ ਅਤੇ ਪੰਜਾਬ ਵਿਚ ਵੱਖ ਵੱਖ ਖੇਤਰਾਂ ਦੀਆਂ ਉਘੀਆਂ ਸਖ਼ਸ਼ੀਅਤਾਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਨਾਮੀ-ਗਰਾਮੀ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਦੁਨੀਆਂ ਦੇ ਕੋਨੇ ਕੋਨੇ ਵਿੱਚ ਬਣ ਜਾਂਦੀ ਹੈ। ਪਰ ਜਿਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆਈਆਂ ਉਥੇ ਹੀ ਵਾਪਰਨ ਵਾਲੇ ਸੜਕ ਹਾ-ਦ-ਸਿ-ਆ ਬਿਮਾਰੀਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ।

ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ,ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਅਤੇ ਨਾਮੀ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ।

ਦੱਸਿਆ ਗਿਆ ਹੈ ਕਿ 85 ਵਰ੍ਹਿਆਂ ਦੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਅਤੇ ਨਾਮੀ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਦਾ ਦਿਹਾਂਤ ਸਵੇਰੇ ਪੰਜ ਵਜੇ ਹੋਇਆ ਹੈ। ਉਥੇ ਹੀ ਉਨ੍ਹਾਂ ਦੇ ਅੰਤਿਮ ਸੰਸਕਾਰ ਬਾਰੇ ਵੀ ਚੱਢਾ ਪਰਿਵਾਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਚਰਨਜੀਤ ਸਿੰਘ ਚੱਢਾ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨ ਘਾਟ ਵਿਚ 4 ਦਸੰਬਰ ਨੂੰ 11 ਵਜੇ ਕੀਤਾ ਜਾ ਰਿਹਾ ਹੈ।

ਜਿੱਥੇ ਉਹ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਰਹੇ ਹਨ। ਉਥੇ ਹੀ ਉਹ ਇੱਕ ਨਾਮੀ ਗ੍ਰਾਮੀ ਕਾਰੋਬਾਰੀ ਵੀ ਸਨ। ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਅਤੇ ਨਾਮੀ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।




error: Content is protected !!