BREAKING NEWS
Search

ਪੰਜਾਬ ਦੀ ਭਗਵੰਤ ਮਾਨ ਸਰਕਾਰ ਬਾਰੇ ਆਈ ਵੱਡੀ ਖਬਰ, 18 ਤਰੀਕ ਨੂੰ ਕਰਨ ਜਾ ਰਹੀ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਦੇਖੀਆਂ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਵੱਲੋ ਇਨਾ ਕੁਝ ਹੀ ਦਿਨਾਂ ਵਿੱਚ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਅੱਜ ਇੱਥੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਵਾਏ ਗਏ ਹਨ। ਉੱਥੇ ਹੀ ਵੱਖ-ਵੱਖ ਵਿਭਾਗਾਂ ਦੇ ਵਿੱਚ ਕਈ ਨੌਕਰੀਆਂ ਕੱਢੀਆਂ ਗਈਆਂ ਹਨ ਅਤੇ ਕਈ ਪੰਜਾਬ ਦੇ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ।

ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿ ਪੰਜਾਬ ਦੀ ਉਨਤੀ ਵਾਸਤੇ ਕਈ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਾਰੇ ਆਈ ਵੱਡੀ ਖਬਰ, 18 ਤਰੀਕ ਨੂੰ ਕਰਨ ਜਾ ਰਹੀ ਇਹ ਕੰਮ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਕਈ ਅਹਿਮ ਫੈਸਲੇ ਕੀਤੇ ਗਏ ਹਨ ਉਥੇ ਹੁਣ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਕਈ ਵੱਖ ਵੱਖ ਮੁੱਦਿਆਂ ਨੂੰ ਮੁੱਖ ਰੱਖਦੇ ਹੋਏ ਵਿਚਾਰ ਵਟਾਂਦਰਾ ਕੀਤੇ ਜਾਣ ਵਾਸਤੇ ਪੰਜਾਬ ਦੀ ਵਜ਼ਾਰਤ ਦੀ ਅਹਿਮ ਬੈਠਕ 18 ਮਈ ਨੂੰ ਕੀਤੀ ਜਾ ਰਹੀ ਹੈ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿਖੇ 18 ਮਈ ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੀ ਹੈ ਉੱਥੇ ਹੀ 18 ਮਈ ਨੂੰ ਹੋਣ ਵਾਲੀ ਮੀਟਿੰਗ ਦੇ ਵਿਚ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਮੁੱਦਿਆਂ ਉਪਰ ਸਾਰੇ ਮੰਤਰੀਆਂ ਵੱਲੋਂ ਵਿਚਾਰ ਚਰਚਾ ਕੀਤੀ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਕੈਬਨਿਟ ਦੀ ਮੀਟਿੰਗ ਨੂੰ ਲੈ ਕੇ ਲੋਕਾਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆ ਵੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਇਸ ਬੈਠਕ ਤੋਂ ਨਜ਼ਰ ਆ ਰਹੀਆਂ ਹਨ ਕਿ ਇਸ ਬੈਠਕ ਵਿਚ ਇਹ ਅਹਿਮ ਫ਼ੈਸਲਾ ਉਪਰ ਵਿਚਾਰ-ਚਰਚਾ ਹੋ ਸਕਦੀ ਹੈ।



error: Content is protected !!