=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਇਸ ਇਲਾਕੇ ਚ ਮਿਲੀ ਇਹ ਖਤਰਨਾਕ ਚੀਜ ਇਲਾਕਾ ਕੀਤਾ ਗਿਆ ਸੀਲ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਸ ਪ੍ਰਸ਼ਾਸਨ ਵੀ ਸਖਤੀ ਨਾਲ ਕੰਮ ਕਰ ਰਿਹਾ ਹੈ ਅਤੇ ਪੰਜਾਬ ਦੇ ਚੱਪੇ ਚੱਪੇ ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਕਿਉਂਕਿ ਤਿਉਹਾਰਾਂ ਦੇ ਸੀਜਨ ਦੌਰਾਨ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਹਾਲਾਤ ਖਰਾਬ ਹੋ ਜਾਂਦੇ ਹਨ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਬੀਤੇ ਦਿਨੀਂ ਸਰਹੱਦੀ ਖੇਤਰਾਂ ਵਿੱਚ ਪ੍ਰਾਪਤ ਹੋਣ ਵਾਲੀਆਂ ਕੁਝ ਚੀਜ਼ਾਂ ਨੂੰ ਲੈ ਕੇ ਪਹਿਲਾਂ ਹੀ ਲੋਕਾਂ ਵਿਚ ਡਰ ਬਣਿਆ ਹੋਇਆ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਹੋਰ ਡਰਾ ਦਿੰਦੀਆਂ ਹਨ। ਹੁਣ ਪੰਜਾਬ ਦੇ ਇਸ ਇਲਾਕੇ ਵਿਚ ਇਕ ਖਤਰਨਾਕ ਚੀਜ਼ ਪ੍ਰਾਪਤ ਹੋਈ ਹੈ ਜਿਥੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਮਹਾਂਨਗਰ ਲੁਧਿਆਣਾ ਸ਼ਹਿਰ ਦੇ ਸਰਾਭਾ ਨਗਰ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਨਗਰ ਨਿਗਮ ਦੀ ਜੋਨ ਡੀ ਦੇ ਪਾਰਕ ਵਿਚ ਬੰਬਨੁਮਾ ਚੀਜ਼ ਨੂੰ ਦੇਖਦੇ ਹੀ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਜਿਸ ਦੀ ਸੂਚਨਾ ਤੁਰੰਤ ਹੀ ਪੁਲੀਸ ਨੂੰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੁਲਸ,ਬੰਬ ਨਿਰੋਧਕ ਦਸਤੇ ਤੇ ਡਾਗ ਸਕੁਐਡ ਅਤੇ ਉੱਚ ਅਧਿਕਾਰੀ ਉਸ ਜਗ੍ਹਾ ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਇਸ ਇਲਾਕੇ ਨੂੰ ਸੀਲ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਵਸਤੂ ਨੂੰ ਨ-ਸ਼-ਟ ਕੀਤਾ ਜਾਵੇਗਾ। ਸ਼ਹਿਰ ਅੰਦਰ ਪਹਿਲਾਂ ਵੀ ਅਜਿਹੀਆਂ ਕਈ ਚੀਜ਼ਾਂ ਬਰਾਮਦ ਹੋਈਆਂ ਹਨ ਜਿਥੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਬੰਬਨੁਮਾ ਇਸ ਵਸਤੂ ਦਾ ਉਸ ਸਮੇਂ ਪਤਾ ਲੱਗਾ ਜਦੋਂ ਵੀਰਵਾਰ ਸ਼ਾਮ ਨੂੰ ਕੁਝ ਲੋਕਾਂ ਵੱਲੋਂ ਇਸ ਨੂੰ ਪਾਰਕ ਵਿੱਚ ਵੇਖਿਆ ਗਿਆ ਜੋ ਉੱਥੋਂ ਦੀ ਲੰਘ ਰਹੇ ਸਨ।

ਜੋ ਕੇ ਉਨ੍ਹਾਂ ਨੂੰ ਰਾਕਟ ਵਰਗੀ ਲੱਗੀ ਸੀ। ਇਸ ਦੀ ਜਾਣਕਾਰੀ ਦਿੰਦੇ ਹੋਏ ਜੁਆਇੰਟ ਕਮਿਸ਼ਨਰ ਨੇ ਦੱਸਿਆ ਹੈ ਕਿ ਇਸ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਥੇ ਹੀ ਇਲਾਕੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੁਰੱਖਿਆ ਮੁਲਾਜ਼ਮਾਂ ਨੂੰ ਤੈਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਬੰਬ ਵਰਗੀ ਚੀਜ਼ ਨੂੰ ਰੇਤ ਦੀਆਂ ਬੋਰੀਆਂ ਨਾਲ ਢਕ ਦਿੱਤਾ ਗਿਆ ਹੈ ਅਤੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ।




error: Content is protected !!