ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਹੀ ਵੱਖ ਵੱਖ ਖੇਤਰਾਂ ਵਿੱਚ ਬਹੁਤ ਸਾਰੀਆਂ ਹਸਤੀਆਂ ਦੇ ਨਾਲ ਵਾਪਰਨ ਵਾਲੇ ਹਾਦਸਿਆਂ ਦੀਆ ਖ਼ਬਰਾਂ ਸਾਹਮਣੇ ਆਈਆਂ ਹਨ । ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾ ਕਰੋਨਾਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਉਥੇ ਹੀ ਸੜਕ ਹਾਦਸਿਆਂ ਅਤੇ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ। ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਰਾਜਨੀਤਿਕ ਖੇਤਰ, ਖੇਡ-ਜਗਤ, ਧਾਰਮਿਕ-ਜਗਤ, ਰਾਜਨੀਤਿਕ ਜਗਤ, ਸਾਹਿਤਕ ਖੇਤਰ ਫਲ ਵੀ ਜਗਤ ਸੰਗੀਤ ਜਗਤ ਅਤੇ ਹੋਰ ਵੀ ਵੱਖ ਵੱਖ ਖੇਤਰਾਂ ਦੇ ਵਿੱਚ ਆਪਣਾ ਇਕ ਵੱਖਰਾ ਮੁਕਾਮ ਕੀਤਾ ਗਿਆ ਹੈ।

ਉੱਥੇ ਹੀ ਇਨ੍ਹਾਂ ਸਖਸ਼ੀਅਤਾਂ ਤੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਸੋਗ ਦੀ ਲਹਿਰ ਪੈਦਾ ਹੋ ਜਾਂਦੀ ਹੈ। ਹੁਣ ਪੰਜਾਬ ਦੇ ਇਸ ਕੈਬਨਿਟ ਮੰਤਰੀ ਦੇ ਘਰ ਹੋਈ ਮੌਤ ਨਾਲ ਮਾਤਮ ਪੈ ਗਿਆ ਹੈ, ਜਿਸ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਿੱਚ ਮੌਜੂਦਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਦੇ ਦੇਹਾਂਤ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਵਿੱਚ ਸ਼ਾਮਲ ਹਨ ਉਥੇ ਹੀ ਉਨ੍ਹਾਂ ਦੀ ਪਤਨੀ ਬੀਬੀ ਜਗਦੀਸ਼ ਕੌਰ ਨਾਲ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ , ਅਤੇ ਹੋਰ ਰਾਜਨੀਤਿਕ ਖੇਤਰ ਦੀਆਂ ਸ਼ਖ਼ਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਜਿਨ੍ਹਾਂ ਵਿਚ ਰਾਜਨੀਤਿਕ ਖੇਤਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਸ਼ਾਮਲ ਹਨ। ਦੱਸਿਆ ਗਿਆ ਹੈ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੰਸਦ ਦੇ ਦਿਹਾਂਤ ਹੋਣ ਨਾਲ ਜਿਥੇ ਉਨ੍ਹਾਂ ਨੂੰ ਇੱਕ ਵੱਡਾ ਸਦਮਾ ਲੱਗਾ ਹੈ l

ਦੱਸਿਆ ਗਿਆ ਹੈ ਕਿ 90 ਸਾਲ ਦੀ ਉਮਰ ਵਿਚ ਜਿਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਦੀ ਸੱਸ ਪਿਆਰ ਕੌਰ ਦਾ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ, ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਆਪਣੇ ਸਾਰੇ ਕੰਮਾਂ ਨੂੰ ਛੱਡਦੇ ਹੋਏ ਚੰਡੀਗੜ੍ਹ ਤੋਂ ਵਾਪਸ ਆ ਰਹੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 26 ਅਪ੍ਰੈਲ ਨੂੰ ਪਿੰਡ ਲੱਖਣ ਕੇ ਪੱਡਾ ਜ਼ਿਲ੍ਹਾ ਕਪੂਰਥਲਾ ਵਿਖੇ ਬਾਅਦ ਦੁਪਹਿਰ ਕੀਤਾ ਜਾ ਰਿਹਾ ਹੈ । ਵਖ ਵਖ ਰਾਜਨੀਤਿਕ ਸਖ਼ਸ਼ੀਅਤਾਂ ਉਹਨਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ ਦੇ ਇਸ ਕੈਬਨਿਟ ਮੰਤਰੀ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਪ੍ਰੀਵਾਰਕ ਮੈਂਬਰ ਦੀ ਮੌਤ
ByadminApril 26, 2022Comments Off on ਪੰਜਾਬ ਦੇ ਇਸ ਕੈਬਨਿਟ ਮੰਤਰੀ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਪ੍ਰੀਵਾਰਕ ਮੈਂਬਰ ਦੀ ਮੌਤ
Previous Postਸਾਬਕਾ ਮੁੱਖਮੰਤਰੀ ਰਾਜਿੰਦਰ ਕੌਰ ਭੱਠਲ ਬਾਰੇ ਆਈ ਮਾੜੀ ਖਬਰ, ਲਗਿਆ ਇਹ ਵੱਡਾ ਝਟਕਾ
Next Postਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਆਈ ਵੱਡੀ ਮਾੜੀ ਖਬਰ, ਦਿੱਤਾ ਇਹ ਵੱਡਾ ਝਟਕਾ