BREAKING NEWS
Search

ਪੰਜਾਬ ਦੇ ਇਸ ਜਿਲ੍ਹੇ ਤੋਂ 16 ਜੂਨ ਤੱਕ ਲਈ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਕਈ ਸੂਬਿਆਂ ਵਿੱਚ ਕਰੋਨਾ ਦੇ ਵਧੇਰੇ ਕੇਸ ਸਾਹਮਣੇ ਆ ਰਹੇ ਹਨ। ਉੱਥੇ ਹੀ ਪੰਜਾਬ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਸਰਕਾਰ ਵੱਲੋਂ ਕਰੋਨਾ ਤੋਂ ਪ੍ਰ-ਭਾ-ਵਿ-ਤ ਹੋਣ ਵਾਲੇ ਲੋਕਾਂ ਦੀਆਂ ਸਿਹਤ ਸਹੂਲਤਾਂ ਪ੍ਰਤੀ ਵੀ ਪੂਰੀ ਚੌ-ਕ-ਸੀ ਵਰਤੀ ਜਾ ਰਹੀ ਹੈ। ਤਾਂ ਜ਼ੋ ਕਰੋਨਾ ਦੇ ਪ੍ਰ-ਸਾ-ਰ ਨੂੰ ਰੋਕਿਆ ਜਾ ਸਕੇ। ਹਸਪਤਾਲਾਂ ਵਿਚ ਆਉਣ ਵਾਲੀ ਆਕਸੀਜਨ ਦੀ ਕਮੀ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਜਿਸ ਲਈ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਵਿਚ ਕ-ਟੌ-ਤੀ ਕਰ ਦਿੱਤੀ ਗਈ ਹੈ।

ਪੰਜਾਬ ਦੇ ਜਿਲ੍ਹੇ ਵਿੱਚ 16 ਜੂਨ ਤੱਕ ਲਈ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਸਥਿਤੀਆਂ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਸਦੇ ਸਾਰੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀ ਨਿਵਾਸਨ ਵੱਲੋਂ ਵੀ ਕਰੋਨਾ ਨੂੰ ਕਾਬੂ ਕਰਨ ਲਈ ਉੱਚ ਅਧਿਕਾਰੀਆਂ ਨਾਲ ਰੀਵਿਉ ਮੀਟਿੰਗ ਕੀਤੀ ਗਈ। ਜਿੱਥੇ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ ਵੱਖ ਹਸਪਤਾਲ ਸਥਾਪਤ ਕੀਤੇ ਗਏ ਹਨ।

ਉੱਥੇ ਹੀ ਲੈਵਲ 2 ਦੇ ਲੈਵਲ 3 ਦੀ ਸਮਰੱਥਾ ਵਾਲੇ ਪਿੰਡਾਂ ਦੀ ਸਥਿਤੀ ਦਾ ਜਾ-ਇ-ਜ਼ਾ ਵੀ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿਚ ਕਰੋਨਾ ਦੀ ਸਥਿਤੀ ਨਾਲ ਨਿ-ਪ-ਟ-ਣ ਲਈ ਕਰੋਨਾ ਟੈਸਟਾਂ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ । ਜਿਸ ਬਾਰੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਆ-ਦੇ-ਸ਼ ਦਿੱਤਾ ਗਿਆ ਹੈ। ਪਿੰਡਾਂ ਵਿੱਚ ਕੈਂਪ ਦੌਰਾਨ 200 ਤੋਂ 300 ਤਕ ਵਿਅਕਤੀਆਂ ਦੇ ਟੈਸਟ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦਾ ਪਤਾ ਲਗਾ ਕੇ ਕਰੋਨਾ ਦੀ ਮਾ-ਰ ਤੋਂ ਬਚਾਇਆ ਜਾ ਸਕੇ।

ਉਥੇ ਹੀ ਕਰੋਨਾ ਦਾ ਟੈਸਟ ਕਰਨ ਵਾਲੀਆਂ ਟੀਮਾਂ ਨੂੰ ਪਿੰਡਾਂ ਵਿੱਚ ਸਵੇਰੇ 10 ਵਜੇ ਤੱਕ ਪਹੁੰਚਣ ਦਾ ਆ-ਦੇ-ਸ਼ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਖੰ-ਘ ਬੁ-ਖਾ-ਰ ਜੁਕਾਮ ਦੇ ਲੱ-ਛ-ਣ ਹੋਣ ਤੇ ਤੁਰੰਤ ਆਪਣਾ ਟੈਸਟ ਕਰਾਉਣ ਲਈ ਉਤਸਾਹਿਤ ਕੀਤਾ ਗਿਆ ਹੈ।



error: Content is protected !!