=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਇਸ ਸਾਬਕਾ ਕੈਬਿਨੇਟ ਮੰਤਰੀ ਦੇ ਘਰੇ ਪਿਆ ਮਾਤਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿਚ ਆਏ ਦਿਨ ਹੀ ਬਹੁਤ ਸਾਰੇ ਬਦਲਾਵ ਵੀ ਦੇਖੇ ਜਾਂਦੇ ਹਨ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਵਖ ਵਖ ਰਾਜਨੀਤਿਕ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਜਿੱਥੇ ਕੁਝ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ ਉਥੇ ਹੀ ਕੁਝ ਸੋਗਮਈ ਖ਼ਬਰਾਂ ਵੀ ਹੁੰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿਛਲੇ ਦਿਨੀਂ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਵਿਚ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਲਗਾਤਾਰ ਪਾਰਟੀ ਵਿੱਚ ਬਦਲਾਅ ਵੀ ਕੀਤਾ ਗਿਆ ਸੀ। ਜਿੱਥੇ ਕੁਝ ਪਾਰਟੀਆਂ ਨੂੰ ਝਟਕੇ ਲੱਗੇ ਹਨ ਉਥੇ ਹੀ ਕੁਝ ਪਾਰਟੀਆਂ ਨੂੰ ਮਜ਼ਬੂਤੀ ਮਿਲੀ ਹੈ।

ਜਿੱਥੇ ਇਸ ਬਦਲਾਓ ਦੇ ਚਲਦਿਆਂ ਹੋਇਆਂ ਵੱਖ-ਵੱਖ ਹਸਤੀਆਂ ਚਰਚਾ ਵਿਚ ਰਹੀਆਂ। ਹੁਣ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਘਰ ਹੋਈ ਮੌਤ ਕਾਰਨ ਮਾਤਮ ਛਾ ਗਿਆ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖ਼ਬਰ ਮਲੇਰਕੋਟਲਾ ਤੋਂ ਸਾਹਮਣੇ ਆਈ ਹੈ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਮਲੇਰਕੋਟਲਾ ਦੇ ਪਹਿਲੇ ਮੁਸਲਿਮ ਕੈਬਨਿਟ ਮੰਤਰੀ ਰਹੇ ਨੁਸਰਤ ਅਲੀ ਖਾਨ ਬੱਗਾ ਦੇ ਘਰ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਅਚਾਨਕ ਉਨ੍ਹਾਂ ਦੀ ਪਤਨੀ ਦਾ ਦਿਹਾਂਤ ਹੋ ਗਿਆ। ਜਿੱਥੇ ਉਨ੍ਹਾਂ ਦੀ ਪਤਨੀ ਬੀਬੀ ਖਾਬਰ ਨੁਸਰਤ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।

ਜੋ ਆਪਣੇ ਪਰਿਵਾਰ ਵਿੱਚ ਪਿੱਛੇ ਇਕ ਬੇਟੀ ਅਤੇ ਦੋ ਬੇਟੀਆਂ ਨੂੰ ਛੱਡ ਗਏ ਹਨ। ਜਿਨ੍ਹਾਂ ਵਿੱਚੋਂ ਇੱਕ ਬੇਟੀ ਅਤੇ ਇਕ ਬੇਟੇ ਦੀ ਸ਼ਾਦੀ ਹੋ ਚੁੱਕੀ ਹੈ। ਸਾਬਕਾ ਮੁਸਲਿਮ ਕੈਬਨਿਟ ਮੰਤਰੀ ਜਨਾਬ ਨੁਸਰਤ ਅਲੀ ਖਾਨ ਬੱਗਾ ਮਲੇਰਕੋਟਲੇ ਤੋਂ ਹਲਕਾ ਇੰਚਾਰਜ ਵੀ ਰਹਿ ਚੁੱਕੇ ਹਨ। ਜੋ ਸ਼੍ਰੋਮਣੀ ਅਕਾਲੀ ਦਲ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।

ਉਨ੍ਹਾਂ ਦੀ ਪਤਨੀ ਦਾ ਅੰਤਿਮ ਸੰਸਕਾਰ ਰਾਤ ਸਾਢੇ ਦਸ ਵਜੇ ਕੀਤਾ ਜਾਵੇਗਾ ਜਿੱਥੇ ਬੀਬੀ ਖਾਬਰ ਨੂੰ ਲੁਧਿਆਣਾ ਬਾਈਪਾਸ ਕਬਰ ਸਥਾਨ ਵਿਖੇ ਸੁਪਰਦ-ਏ-ਖਾਕ ਰਾਤ ਸਾਢੇ ਦਸ ਵਜੇ ਨਮਾਜ ਏ ਜਨਾਜ਼ਾ ਤੋਂ ਬਾਅਦ ਕੀਤਾ ਜਾਵੇਗਾ। ਮਲੇਰਕੋਟਲਾ ਸ਼ਹਿਰ ਦੀਆਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।




error: Content is protected !!