ਆਈ ਤਾਜਾ ਵੱਡੀ ਖਬਰ

ਦੇਸ਼ ਦੇ ਪੰਜ ਸੂਬਿਆਂ ਵਿਚ ਜਿਵੇਂ ਚੋਣਾਂ ਹੋਣ ਜਾ ਰਹੀਆਂ ਹਨ। , ਉਥੇ ਹੀ ਸਾਰੇ ਸੂਬਿਆਂ ਵਿੱਚ ਤਿਆਰੀਆਂ ਜ਼ੋਰ-ਸ਼ੋਰ ਨਾਲ ਸਭ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪੰਜਾਬ ਵਿੱਚ ਵੀ ਵੱਖ-ਵੱਖ ਚੋਣ ਹਲਕਿਆਂ ਤੋਂ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਗਏ ਹਨ। ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਕੁਝ ਦਿਨਾਂ ਦਾ ਸਮਾਂ ਬਾਕੀ ਰਹਿ ਗਿਆ ਹੈ। ਇਸ ਸਮੇਂ ਨੂੰ ਦੇਖਦੇ ਹੋਏ ਜਿਥੇ ਸਭ ਪਾਰਟੀਆਂ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਉਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਕਈ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਜਿਥੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸੇ ਬਿਮਾਰੀਆਂ ਅਤੇ ਹੋਰ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕ ਇਸ ਦੁਨੀਆਂ ਤੋਂ ਵਿਦਾ ਹੋ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਦੇ ਇਸ ਹਲਕੇ ਦੀ ਇਸ ਵੱਡੀ ਹਸਤੀ ਅਤੇ ਇਸ ਪਾਰਟੀ ਦੇ ਉਮੀਦਵਾਰ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਬੰਗਾ ਤੋਂ ਉਸ ਸਮੇਂ ਸੌਗਭਰੀ ਖਬਰ ਸਾਹਮਣੇ ਆਈ ਜਦੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੱਖਣ ਸਿੰਘ ਤਾਨਪੁਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਉਹ ਵਿਧਾਨ ਸਭਾ ਹਲਕਾ ਬੰਗਾ ਤੋਂ ਚੋਣ ਲੜ ਰਹੇ ਸਨ।

ਉਨ੍ਹਾਂ ਦੇ ਅਚਾਨਕ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਉਹ ਕਾਫੀ ਲੰਮੇ ਅਰਸੇ ਤੋਂ ਬਿਮਾਰ ਚੱਲ ਰਹੇ ਸਨ, ਜਿਸ ਦੇ ਚੱਲਦੇ ਹੋਏ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਤਾਨਪੁਰ ਵਿਖੇ ਕੀਤਾ ਜਾ ਰਿਹਾ ਹੈ।ਵਖ ਵਖ ਸਿਆਸੀ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ ਦੇ ਇਸ ਹਲਕੇ ਦੇ ਇਸ ਵੱਡੀ ਪਾਰਟੀ ਦੇ ਉਮੀਦਵਾਰ ਦੀ ਹੋ ਗਈ ਅਚਾਨਕ ਮੌਤ – ਤਾਜਾ ਵੱਡੀ ਖਬਰ
ByadminFebruary 10, 2022Comments Off on ਪੰਜਾਬ ਦੇ ਇਸ ਹਲਕੇ ਦੇ ਇਸ ਵੱਡੀ ਪਾਰਟੀ ਦੇ ਉਮੀਦਵਾਰ ਦੀ ਹੋ ਗਈ ਅਚਾਨਕ ਮੌਤ – ਤਾਜਾ ਵੱਡੀ ਖਬਰ
Previous Postਨੌਜਵਾਨ ਮੁੰਡੇ ਨੇ ਆਪਣੀ ਮਰਜੀ ਨਾਲ ਦਿੱਤੀ ਜਾਨ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ
Next Postਟਾਂਡੇ ਦਾ ਮੁੰਡਾ ਸਾਲੀ ਅਤੇ ਘਰਵਾਲੀ ਨਾਲ ਮਿਲ ਕਰ ਰਿਹਾ ਸੀ ਇਹ ਕੰਮ – ਏਦਾਂ ਖੁਲ ਗਿਆ ਸਾਰਾ ਭੇਦ