=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਦੁਕਾਨਦਾਰ ਹੋ ਜਾਣ ਸਾਵਧਾਨ ਇਥੋਂ ਆਈ ਅਜਿਹੀ ਤਾਜਾ ਵੱਡੀ ਖਬਰ ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਵਿੱਚ ਠੱਗੀ ਦੇ ਨਾਲ ਸਬੰਧਤ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਜ਼ਿਆਦਾਤਰ ਪੰਜਾਬੀ ਅੱਜਕੱਲ੍ਹ ਠੱਗੀਆਂ ਦੇ ਸ਼ਿਕਾਰ ਹੋ ਰਹੇ ਹਨ । ਕਦੇ ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਆਇਲਟਸ ਪਾਸ ਲੜਕੀਆਂ ਦੇ ਹੱਥੋਂ ਤੇ ਕਦੇ ਵਿਦੇਸ਼ ਭੇਜਣ ਵਾਲੇ ਏਜੰਟਾਂ ਦੇ ਹੱਥੋਂ । ਇਹ ਠੱਗ ਇੰਨੇ ਜ਼ਿਆਦਾ ਹੁਸ਼ਿਆਰ ਹੁੰਦੇ ਨੇ ਕਿ ਲੋਕਾਂ ਨੂੰ ਬੇਵਕੂਫ਼ ਬਣਾ ਕੇ ਉਨ੍ਹਾਂ ਦੇ ਕੋਲੋਂ ਪੈਸੇ ਹੜੱਪ ਲੈਂਦੇ ਹਨ । ਪਰ ਹੁਣ ਜੋ ਖ਼ਬਰ ਪੰਜਾਬ ਤੋਂ ਸਾਹਮਣੇ ਆ ਰਹੀ ਹੈ ਉਸ ਦੇ ਚੱਲਦੇ ਪੂਰੇ ਪੰਜਾਬ ਭਰ ਦੇ ਦੁਕਾਨਦਾਰਾਂ ਨੂੰ ਠੱਗਾਂ ਤੋਂ ਸਾਵਧਾਨ ਹੋਣ ਦੀ ਜ਼ਰੂਰਤ ਹੈ । ਕਿਉਂਕਿ ਹੁਣ ਕੁਝ ਠੱਗਾਂ ਦੇ ਵੱਲੋਂ ਦੁਕਾਨਦਾਰਾਂ ਨੂੰ ਬੇਵਕੂਫ਼ ਬਣਾ ਕੇ ਉਨ੍ਹਾਂ ਦੇ ਨਾਲ ਵੱਡੀਆਂ ਠੱਗੀਆਂ ਕੀਤੀਆਂ ਜਾ ਰਹੀਆਂ ਹਨ । ਬੇਹੱਦ ਹੀ ਮਹੱਤਵਪੂਰਨ ਜਾਣਕਾਰੀ ਹੈ ਇਸ ਖ਼ਬਰ ਚ ਉਨ੍ਹਾਂ ਦੁਕਾਨਦਾਰਾਂ ਦੇ ਲਈ ਜੋ ਕਿਸੇ ਵੀ ਦੁਕਾਨ ਵਿਚ ਕੰਮ ਕਰਦੇ ਹਨ ।

ਦਰਅਸਲ ਅੱਜ ਕੱਲ੍ਹ ਠੱਗਾ ਦੇ ਵੱਲੋਂ ਆਪਣੇ ਠੱਗੀ ਦੇ ਢੰਗ ਨੂੰ ਬਦਲ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਹੁਣ ਬੇਹੱਦ ਹੀ ਚਤੁਰਾਈ ਦੇ ਨਾਲ ਠੱਗੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਸ੍ਰੀ ਮੁਕਤਸਰ ਸਾਹਿਬ ਤੋਂ ਇਕ ਬੇਹੱਦ ਹੀ ਹੈਰਾਨ ਅਤੇ ਪ੍ਰੇਸ਼ਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ । ਜਿੱਥੇ ਕਿ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਤੇ ਸਥਿਤ ਕਰਿਆਨੇ ਦੀ ਦੁਕਾਨ ਦੇ ਵਿਚ ਬੀਤੇ ਦਿਨੀਂ ਸ਼ਾਮ ਨੂੰ ਇਕ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦਾ ਹੈ , ਤੇ ਦੁਕਾਨਦਾਰ ਦੇ ਕੋਲੋਂ ਸਾਮਾਨ ਪੈਕ ਕਰਵਾਉਣਾ ਸ਼ੁਰੂ ਕਰ ਦਿੰਦਾ ਹੈ । ਜਦੋਂ ਸਾਮਾਨ ਕਾਫੀ ਜ਼ਿਆਦਾ ਹੋ ਜਾਂਦਾ ਹੈ ਤੇ ਉਸ ਨੌਜਵਾਨ ਦੇ ਵੱਲੋਂ ਬੇਹੱਦ ਹੀ ਚਤੁਰਾਈ ਦੇ ਨਾਲ ਦੁਕਾਨਦਾਰ ਦੇ ਕੋਲੋਂ ਅਜਿਹਾ ਸਾਮਾਨ ਮੰਗਿਆ ਜਾਂਦਾ ਹੈ , ਜਿਸ ਨੂੰ ਲਿਆਉਣ ਦੇ ਲਈ ਦੁਕਾਨਦਾਰ ਨੂੰ ਸਟੋਰ ਦੇ ਅੰਦਰ ਜਾਣ ਦੀ ਜ਼ਰੂਰਤ ਸੀ ।

ਜਦੋਂ ਦੁਕਾਨਦਾਰ ਉਸ ਸਾਮਾਨ ਨੂੰ ਚੁੱਕਣ ਦੇ ਲਈ ਗਿਆ ਤਾਂ ਉਹ ਨੌਜਵਾਨ ਜੋ ਸਾਮਾਨ ਦੁਕਾਨਦਾਰ ਦੇ ਵੱਲੋਂ ਪੈਕ ਕੀਤਾ ਹੋਇਆ ਸੀ ਉਸ ਨੂੰ ਲੈ ਕੇ ਆਪਣੇ ਦੋਸਤ ਜੋ ਕਿ ਦੁਕਾਨ ਦੇ ਬਾਹਰ ਹੀ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾ ਹੋਇਆ ਸੀ ਉਸ ਦੇ ਨਾਲ ਇਹ ਸਾਰਾ ਸਾਮਾਨ ਲੈ ਕੇ ਰਫੂਚੱਕਰ ਹੋ ਗਿਆ ।ਜਦੋਂ ਦੁਕਾਨਦਾਰ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਸ ਦੇ ਹੋਸ਼ ਉੱਡ ਗਏ । ਜਿਸ ਤੋਂ ਬਾਅਦ ਇਸ ਦੁਕਾਨਦਾਰ ਦੇ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਦੇ ਵੱਲੋਂ ਹੁਣ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਨੇ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ । ਉਥੇ ਹੀ ਇਸ ਪੂਰੀ ਘਟਨਾ ਸੰਬੰਧੀ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਇਸ ਨੌਜਵਾਨ ਦੇ ਵੱਲੋਂ ਕਰੀਬ ਦੱਸ ਹਜ਼ਾਰ ਦਾ ਸਾਮਾਨ ਲਿਆ ਗਿਆ ।

ਜਦ ਕਿ ਉਹ ਦੁਕਾਨ ਦੇ ਵਿੱਚ ਇਕੱਲਾ ਹੀ ਸੀ ਅਤੇ ਉਹ ਸਾਮਾਨ ਲੈਣ ਲਈ ਜਦੋਂ ਅੰਦਰ ਗਿਆ ਤਾਂ ਉਸ ਨੌਜਵਾਨ ਦੇ ਵੱਲੋਂ ਹੁਸ਼ਿਆਰੀ ਵਰਤਦੇ ਹੋਏ ਉਹ ਸਾਰਾ ਸਾਮਾਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਦੁਕਾਨਦਾਰ ਦੇ ਵੱਲੋਂ ਉਨ੍ਹਾਂ ਦਾ ਕਾਫੀ ਪਿੱਛਾ ਕੀਤਾ ਗਿਆ , ਪਰ ਉਹ ਹੱਥ ਨਹੀਂ ਆਏ । ਦੁਕਾਨਦਾਰ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ । ਫਿਲਹਾਲ ਪੁਲਸ ਵਲੋਂ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ।




error: Content is protected !!