=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਮੁਰਦਾ ਘਰ ਚ ਇਸ ਕਾਰਨ ਕਰਕੇ ਹੋਇਆ ਅਜਿਹਾ ਹੰਗਾਮਾ ਹਰ ਕੋਈ ਰਹਿ ਗਿਆ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਆਹ ਤੋਂ ਬਾਅਦ ਬਹੁਤ ਸਾਰੇ ਪਰਵਾਰਾਂ ਵਿੱਚ ਕਈ ਤਰ੍ਹਾਂ ਦੇ ਵਿਵਾਦ ਆਏ ਦਿਨ ਹੀ ਦੇਖਣ ਨੂੰ ਸਾਹਮਣੇ ਆ ਰਹੇ ਹਨ। ਜਿਨ੍ਹਾਂ ਵਿੱਚ ਲੜਕਾ ਤੇ ਲੜਕੀ ਹੀ ਪ੍ਰਭਾਵਿਤ ਨਹੀਂ ਹੁੰਦੇ ਸਗੋਂ ਸਾਰੇ ਪਰਿਵਾਰਕ ਮੈਂਬਰ ਵੀ ਪ੍ਰਭਾਵਿਤ ਹੁੰਦੇ ਹਨ। ਜਿਸ ਦਾ ਸ਼ਿਕਾਰ ਕਈ ਬਾਰ ਮਾਸੂਮ ਬੱਚੇ ਵੀ ਹੋ ਜਾਂਦੇ ਹਨ। ਵਿਆਹ ਵਰਗੇ ਪਵਿੱਤਰ ਬੰਧਨ ਜਿੱਥੇ ਦੋ ਇਨਸਾਨਾਂ ਵਿੱਚ ਨਾ ਹੋ ਕੇ ਦੋ ਪਰਿਵਾਰਾਂ ਵਿੱਚ ਜੁੜਦਾ ਹੈ ਉਥੇ ਹੀ ਵਾਪਰਨ ਵਾਲੇ ਹਾਦਸਿਆਂ ਦਾ ਅਸਰ ਹੁਣ ਬੱਚਿਆਂ ਉੱਪਰ ਵੀ ਵੇਖਿਆ ਜਾਂਦਾ ਹੈ। ਜਿੱਥੇ ਬਹੁਤ ਸਾਰੀਆਂ ਲੜਕੀਆਂ ਨੂੰ ਸਹੁਰਾ ਪਰਿਵਾਰ ਵੱਲੋਂ ਦਾਜ ਦਹੇਜ ਦੇ ਚਲਦੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਥੇ ਹੀ ਲੜਕੀਆਂ ਵੱਲੋਂ ਮਜਬੂਰ ਹੋ ਕੇ ਆਪਣੇ ਮਾਂ ਪਿਓ ਦੇ ਘਰ ਸ਼ਰਨ ਲੈਣੀ ਪੈ ਜਾਂਦੀ ਹੈ।

ਹੁਣ ਪੰਜਾਬ ਦੇ ਇਕ ਮੁਰਦਾਘਰ ਵਿਚ ਹੰਗਾਮਾ ਹੋਇਆ ਹੈ ਜਿੱਥੇ ਹਰ ਕੋਈ ਇਸ ਘਟਨਾ ਨੂੰ ਸੁਣ ਕੇ ਹੈਰਾਨ ਰਹਿ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਦੋ ਪਰਿਵਾਰਾਂ ਵੱਲੋਂ ਇਕ-ਦੂਸਰੇ ਉਪਰ ਬੱਚੇ ਨੂੰ ਮਾਰਨ ਦੇ ਦੋਸ਼ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਭਾਰਗੋ ਕੈਂਪ ਦੀ ਰਹਿਣ ਵਾਲੀ ਨਿਸ਼ਾ ਦਾ ਵਿਆਹ ਭੋਗਪੁਰ ਦੇ ਅਧੀਨ ਆਉਣ ਵਾਲੇ ਪਿੰਡ ਡੱਲਾ ਵਿਖੇ ਹੋਇਆ ਸੀ।

ਜਿੱਥੇ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਹ ਆਪਣੇ 8 ਮਹੀਨੇ ਦੇ ਬੱਚੇ ਨਾਲ ਆਪਣੇ ਮਾਪਿਆਂ ਕੋਲ ਪਿਛਲੇ ਕਾਫੀ ਸਮੇਂ ਤੋਂ ਰਹਿ ਰਹੀ ਸੀ। ਉਥੇ ਹੀ ਬੱਚੇ ਦੇ ਬਿਮਾਰ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ ਜਿੱਥੇ ਬੱਚੇ ਦੀ ਰੰਧਾਵਾ ਹਸਪਤਾਲ ਵਿਚ ਜੇਰੇ ਇਲਾਜ ਸਮੇਂ ਮੌਤ ਹੋ ਗਈ। ਉਥੇ ਹੀ ਦਾਦਕਾ ਪਰਿਵਾਰ ਵੱਲੋਂ ਨਾਨਕੇ ਪਰਿਵਾਰ ਤੇ ਉਨ੍ਹਾਂ ਦੇ ਪੋਤਰੇ ਨੂੰ ਮਾਰਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਜਿੱਥੇ ਪੁਲਿਸ ਵੱਲੋਂ ਮਾਮਲੇ ਨੂੰ ਸੁਲਝਾਇਆ ਜਾ ਰਿਹਾ ਹੈ।

ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਬਸਤੀ ਬਾਵਾ ਖੇਲ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਲੜਕੀ ਦਾ ਪੱਖ ਬਿਲਕੁਲ ਸਹੀ ਹੈ। ਉਥੇ ਹੀ ਲੜਕੇ ਦੇ ਪਿੰਡ ਦੇ ਸਰਪੰਚ ਵੱਲੋਂ ਆ ਕੇ ਪਰਵਾਰ ਨੂੰ ਬਹੁਤ ਜ਼ਿਆਦਾ ਬੋਲਿਆ ਗਿਆ ਹੈ। ਬੱਚੇ ਦੇ ਅੰਤਿਮ ਸੰਸਕਾਰ ਦਾ ਹੱਕ ਵੀ ਬੱਚੇ ਦੀ ਮਾਂ ਨੂੰ ਦਿੱਤਾ ਗਿਆ ਹੈ। ਬੱਚੇ ਦੀ ਹੋਈ ਮੌਤ ਦਾ ਪਤਾ ਲਗਾਉਣ ਲਈ ਦੋਵਾਂ ਪਰਿਵਾਰਾਂ ਵੱਲੋਂ ਬੱਚੇ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਥੇ ਹੀ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!