ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹੀ ਪੰਜਾਬ ਦੇ ਹਿਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਈ ਫੈਸਲੇ ਲਏ ਗਏ ਹਨ ਜਿਸ ਨਾਲ ਪੰਜਾਬ ਵਾਸੀਆਂ ਵੱਲੋਂ ਵੀ ਆਮ ਆਦਮੀ ਪਾਰਟੀ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਨੂੰ ਬਹੁਤ ਸਾਰੀਆਂ ਵੱਡੀਆਂ ਰਾਹਤ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਭ ਦੇ ਹਰਮਨ ਪਿਆਰੇ ਨੇਤਾ ਬਣ ਗਏ ਹਨ। ਹੁਣ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ ਆਈ ਵੱਡੀ ਖਬਰ, ਇਸ ਕਾਰਨ ਕੀਤਾ ਪ੍ਰਧਾਨਮੰਤਰੀ ਮੋਦੀ ਦਾ ਧੰਨਵਾਦ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਣਕ ਦੀ ਖਰੀਦ ਵਿੱਚ ਢਿੱਲ ਦੇਣ ਸਬੰਧੀ ਧੰਨਵਾਦ ਕੀਤਾ ਗਿਆ ਹੈ। ਪੰਜਾਬ ਵਿੱਚ ਜਿਥੇ ਕਣਕ ਦੀ ਕਟਾਈ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ ਵੀ ਕਣਕ ਸਰਕਾਰ ਵੱਲੋਂ ਚੁਕਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਕਣਕ ਦੀ ਕੀਮਤ ਵੀ ਕਿਸਾਨਾਂ ਨੂੰ ਦਿੱਤੀ ਜਾ ਚੁੱਕੀ ਹੈ। ਉੱਥੇ ਹੀ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵਿੱਟਰ ਅਕਾਊਂਟ ਉੱਪਰ ਜਿਥੇ ਉਨ੍ਹਾਂ ਟਵੀਟ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ।
ਤੇ ਉਨ੍ਹਾਂ ਵੱਲੋਂ ਟਵੀਟ ਵਿਚ ਲਿਖਿਆ ਗਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਦੇਸ਼ ਦੇ ਕਿਸਾਨਾਂ ਦੀ ਬੇਨਤੀ ਨੂੰ ਸਵੀਕਾਰ ਕੀਤਾ ਗਿਆ ਹੈ ਅਤੇ ਕਣਕ ਦੀ ਖਰੀਦ ਵਿੱਚ ਢਿੱਲ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਟਵੀਟ ਵਿੱਚ ਭਾਰਤ ਸਰਕਾਰ ਨੂੰ ਭਰੋਸਾ ਵੀ ਦਿਵਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਖ਼ੁਰਾਕ ਸੁਰੱਖਿਆ ਵਿਚ ਅਹਿਮ ਯੋਗਦਾਨ ਦਿੱਤਾ ਜਾਂਦਾ ਰਹੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਧੰਨਵਾਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਵੱਲੋਂ ਵੀ ਕੀਤਾ ਗਿਆ ਹੈ। ਕਿਉਂਕਿ ਕਿਸਾਨਾਂ ਨੂੰ ਮਿਲ ਰਹੀਆਂ ਕਣਕ ਦੀ ਫਸਲ ਦੀਆਂ ਉਚਿਤ ਕੀਮਤਾਂ ਦੇ ਕਾਰਨ ਕਿਸਾਨ ਆਰਥਿਕ ਤੌਰ ਤੇ ਖੁਸ਼ਹਾਲ ਹੋ ਰਹੇ ਹਨ।
Home ਤਾਜਾ ਜਾਣਕਾਰੀ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ ਆਈ ਵੱਡੀ ਖਬਰ, ਇਸ ਕਾਰਨ ਕੀਤਾ ਪ੍ਰਧਾਨਮੰਤਰੀ ਮੋਦੀ ਦਾ ਧੰਨਵਾਦ

ਤਾਜਾ ਜਾਣਕਾਰੀ