BREAKING NEWS
Search

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਈ ਵੱਡੀ ਖਬਰ, 18 ਮਈ ਨੂੰ ਕਰਨ ਜਾ ਰਹੇ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਸਥਿਤੀ ਦਿਨ-ਬ-ਦਿਨ ਪਹਿਲਾਂ ਦੇ ਮੁਕਾਬਲੇ ਵਿਗੜਦੀ ਨਜ਼ਰ ਆ ਰਹੀ ਹੈ ਜਿੱਥੇ ਅਪਰਾਧਿਕ ਘਟਨਾਵਾਂ ਦੇ ਵਾਪਰਨ ਨਾਲ ਪੰਜਾਬ ਵਿਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਦਿਨ-ਦਿਹਾੜੇ ਹੋਣ ਵਾਲੀਆਂ ਲੁੱਟਾਂ-ਖੋਹਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਵਾਪਰਨ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਇਕ ਤੋਂ ਬਾਅਦ ਇਕ ਸਖ਼ਤ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਈ ਵੱਡੀ ਖਬਰ,ਜਿੱਥੇ 18 ਮਈ ਨੂੰ ਕਰਨ ਜਾ ਰਹੇ ਇਹ ਕੰਮ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਕਈ ਮੁੱਦਿਆਂ ਨੂੰ ਵੇਖਦੇ ਹੋਏ ਕੈਬਨਿਟ ਦੀ ਮੀਟਿੰਗ 18 ਮਈ ਨੂੰ ਬੁਲਾਈ ਗਈ ਹੈ ਜਿਸ ਵਿਚ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਕਈ ਅਹਿਮ ਫੈਸਲੇ ਹੋ ਸਕਦੇ ਹਨ ਅਤੇ ਇਹਨਾ ਫੈਸਲਿਆਂ ਦੇ ਉੱਪਰ ਸਰਕਾਰ ਦੀ ਮੋਹਰ ਲੱਗਣ ਦੀ ਉਮੀਦ ਪ੍ਰਗਟਾਈ ਹੈ। ਪੰਜਾਬ ਵਿੱਚ ਜਿੱਥੇ ਹਾਲਾਤਾਂ ਵਿੱਚ ਦਿਨ ਬ ਦਿਨ ਤਬਦੀਲੀ ਨਜ਼ਰ ਆ ਰਹੀ ਹੈ ਅਤੇ ਕਾਨੂੰਨੀ ਵਿਵਸਥਾ ਵੀ ਲਗਾਤਾਰ ਵਿਗੜਦੀ ਜਾ ਰਹੀ ਹੈ।

ਉਥੇ ਹੀ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਬਾਦਲ ਵੱਲੋਂ ਇਹ ਵੱਡੀ ਮੀਟਿੰਗ 18 ਮਈ ਰੱਖੀ ਗਈ ਹੈ ਜਿਸ ਵਿੱਚ ਕੈਬਨਿਟ ਦੇ ਸਾਰੇ ਮੰਤਰੀਆਂ ਵੱਲੋਂ ਇਸ ਮੀਟਿੰਗ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ਿਰਕਤ ਕੀਤੀ ਜਾਵੇਗੀ।

ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ ਅੰਦਰ ਹਾਲਾਤਾਂ ਨੂੰ ਕਾਬੂ ਹੇਠ ਰੱਖਣ ਵਾਸਤੇ ਕਈ ਅਹਿਮ ਫੈਸਲੇ ਹੋ ਸਕਦੇ ਹਨ। ਜਿੱਥੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ 18 ਮਈ ਨੂੰ ਸੱਦੀ ਗਈ ਹੈ। ਉੱਥੇ ਹੀ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਕਿਹਾ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।



error: Content is protected !!