=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਸਕੂਲਾਂ ਏਨੀ ਤਰੀਕ ਤੋਂ ਏਨੀ ਤਰੀਕ ਤਕ ਹੋਣਗੀਆਂ ਛੁੱਟੀਆਂ ਅਤੇ ਬਦਲਿਆ ਗਿਆ ਸਕੂਲਾਂ ਚ ਸਮਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਦਿਨੋਂ ਦਿਨ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਇਸ ਵਧ ਰਹੇ ਤਾਪਮਾਨ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਆਉਣ ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਵੀ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਦੁਪਹਿਰ ਸਮੇਂ ਧੁੱਪ ਵਿਚ ਬਾਹਰ ਨਹੀਂ ਜਾਣਾ ਚਾਹੀਦਾ। ਉੱਥੇ ਹੀ ਗਰਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵੀ ਕੁਝ ਅਹਿਮ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਦੇ ਸਕੂਲਾਂ ਵਿਚ ਇਸ ਤਰੀਕ ਤੋਂ ਇਸ ਤਰੀਕ ਤਕ ਹੋਣਗੀਆਂ ਛੁੱਟੀਆਂ ਅਤੇ ਬਦਲਿਆ ਗਿਆ ਸਕੂਲਾਂ ਚ ਸਮਾਂ , ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਵਿਚ ਸਮੇਂ ਦੀ ਤਬਦੀਲੀ ਅਤੇ ਛੁੱਟੀਆਂ ਨੂੰ ਲੈ ਕੇ ਫ਼ੈਸਲਾ ਕੀਤਾ ਗਿਆ ਹੈ। ਜਿੱਥੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕਰਨ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਵਿਦਿਅਕ ਅਦਾਰਿਆਂ ਦੇ ਵਿੱਚ ਵਿਦਿਆਰਥੀਆਂ ਦੇ ਹਿਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਵਧ ਰਹੀ ਗਰਮੀ ਦੇ ਕਾਰਨ ਲਿਆ ਗਿਆ ਹੈ।

ਜਿੱਥੇ ਹੁਣ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਨਵੇਂ ਸਮੇਂ ਬਾਰੇ ਵੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਜਿੱਥੇ ਹੁਣ ਵਿਦਿਅਕ ਅਦਾਰਿਆਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਉਥੇ ਹੀ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਖੁੱਲ੍ਹਣਗੇ ਉੱਥੇ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਖੁੱਲ੍ਹਣਗੇ। ਵਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਉਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੀ ਜਾਣਕਾਰੀ ਜਾਰੀ ਕੀਤੀ ਗਈ ਹੈ ਜਿੱਥੇ ਹੁਣ ਸਾਰੇ ਸਕੂਲਾਂ ਵਿਚ 15 ਮਈ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ।

ਕਰੋਨਾ ਦੇ ਵਿੱਚ ਜਿੱਥੇ ਪਹਿਲਾਂ ਹੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ ਉਥੇ ਹੀ ਕਰੋਨਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋ ਇਹ ਛੁੱਟੀਆਂ ਇਸ ਸ਼ਰਤ ਤੇ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਜਾਵੇਗੀ, ਬੱਚੇ ਘਰ ਵਿਚ ਹੀ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ।




error: Content is protected !!