ਤਾਜਾ ਵੱਡੀ ਖਬਰ
ਕਰੋਨਾ ਨੇ ਸਾਰੀ ਦੁਨੀਆਂ ਵਿਚ ਕਹਿਰ ਵਰਤਾਇਆ ਹੋਇਆ ਹੈ ਜਿਸ ਦਾ ਕਰਕੇ ਦੁਨੀਆਂ ਦੇ ਜਿਆਦਾ ਤਰ ਦੇਸ਼ਾਂ ਵਿਚ ਤਾਲਾ ਬੰਦੀ ਚਲ ਰਹੀ ਹੈ। ਇਸ ਵਾਇਰਸ ਦਾ ਕਰਕੇ ਤਕਰੀਬਨ ਦੁਨੀਆਂ ਦੇ ਸਾਰੇ ਸਕੂਲ ਬੰਦ ਹਨ। ਪੰਜਾਬ ਚ ਵੀ ਸਾਰੇ ਵਿਦਿਅਕ ਅਧਾਰੇ ਬੰਦ ਪਏ ਹਨ। ਬੰਦ ਪਏ ਸਕੂਲਾਂ ਨੂੰ ਖੋਲਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵੱਡਾ ਬਿਆਨ ਦਿੱਤਾ ਹੈ।
ਪੰਜਾਬ ਦੇ ਸੀ ਐਮ ਕੈਪਟਨ ਅਮਰਿੰਦਰ ਸਿੰਘ ਨੇ ਸ਼ੋਸ਼ਲ ਮੀਡੀਆ ਦੇ ਰਾਹੀਂ ਸੂਬੇ ਦੀ ਲੋਕਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਫ਼ਿਲਹਾਲ ਸਕੂਲ ਬੰਦ ਹੀ ਰਹਿਣਗੇ। ਕਿਉਂਕਿ ਸਕੂਲਾਂ ਅੰਦਰ ਸੋਸ਼ਲ ਡਿਸਟੈਂਸ ਬਣਾਈ ਰੱਖਣਾ ਮੁਸ਼ਕਿਲ ਹੈ। ਪਰ ਆਨ ਲਾਈਨ ਪੜ੍ਹਾਈ ਜਾਰੀ ਰਹੇਗੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ