ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਦੇ ਸਕੂਲਾਂ ਲਈ ਹੋਇਆ ਛੁੱਟੀਆਂ ਦਾ ਐਲਾਨ , ਦੇਖੋ ਤਾਜਾ ਖਬਰ -ਚੰਡੀਗਡ਼੍ਹ, ਪੰਜਾਬ ਦੇ ਸਕੂਲਾਂ ’ਚ ਸੂਬਾ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ ਕਰਨ ਦਾ ਐਲਾਨ ਕੀਤਾ ਗਿਆ ਹੈ।
ਸੂਬਾ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਲਿਖਤੀ ਹੁਕਮਾਂ ਮੁਤਾਬਕ ਇਹ ਛੁੱਟੀਆਂ ਸਮੂਹ ਸਰਕਾਰੀ, ਪ੍ਰਾਈਵੇਟ, ਏਡਡ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਚ 31 ਦਸੰਬਰ ਤਕ ਹੋਣਗੀਆਂ।
ਪਹਿਲੀ ਜਨਵਰੀ ਨੂੰ ਸਕੂਲ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧ ’ਚ ਰਾਜ ਵਿਚ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਭੇਜ ਦਿੱਤੀਆਂ ਗਈਆਂ ਹਨ।