=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਦੋਸਤ ਨੇ ਦੋਸਤ ਦੇ ਮੂੰਹ ਤੇ ਰਾਡਾਂ ਮਾਰ ਇਸ ਤਰਾਂ ਦਿੱਤੀ ਰੂਹ ਕੰਬਾਊ ਮੌਤ

ਆਈ ਤਾਜਾ ਵੱਡੀ ਖਬਰ 

ਅੱਜਕਲ੍ਹ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉੱਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਤੇ ਇਹ ਆਪਸੀ ਵਿਵਾਦ ਕਈ ਪਰਿਵਾਰਾਂ ਲਈ ਖਤਰਨਾਕ ਸਾਬਤ ਹੁੰਦੇ ਹਨ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉਥੇ ਹੀ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਵਿੱਚ ਜਿੱਥੇ ਕਈ ਵਾਰ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਕ ਦੋਸਤ ਵੱਲੋਂ ਆਪਣੇ ਹੀ ਦੋਸਤ ਦੇ ਮੂੰਹ ਤੇ ਰਾਡਾਂ ਮਾਰ ਕੇ ਰੂਹ ਕੰਬਾਊ ਮੌਤ ਦਿੱਤੀ ਗਈ ਹੈ। ਇਹ ਮਾਮਲਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਆਉਂਦੇ ਥਾਣਾ ਬਹਿਰਾਮ ਦੇ ਅਧੀਨ ਆਉਂਦੇ ਚੌਂਕੀ ਕਟਾਰੀਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸ਼ਰਾਬ ਦੇ ਠੇਕੇ ਦੇ ਬਾਹਰ ਦੋ ਦੋਸਤਾਂ ਵਿੱਚ ਹੋਏ ਵਿਵਾਦ ਕਾਰਨ ਇੱਕ ਦੋਸਤ ਵੱਲੋਂ ਆਪਣੇ ਦੂਜੇ ਦੋਸਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਇਹ ਘਟਨਾ ਆਪਸੀ ਵਿਵਾਦ ਨੂੰ ਲੈ ਕੇ ਵਾਪਰੀ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਗੁਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਪਿੰਡ ਮੇਹਲੀ ਤੇ ਫਗਵਾੜਾ ਦੇ ਰਹਿਣ ਵਾਲੇ ਵਿੱਕੀ ਦਾ ਆਪਸ ਵਿੱਚ ਕਿਸੇ ਮਾਮਲੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਜੋ ਕਿ ਸ਼ਰਾਬ ਦੇ ਠੇਕੇ ਦੇ ਬਾਹਰ ਆਪਸ ਵਿਚ ਉਲਝ ਗਏ ਅਤੇ ਵਿੱਕੀ ਵੱਲੋਂ ਜਿੱਥੇ ਆਪਣੇ ਦੋਸਤ ਗੁਰਪਾਲ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਉਸ ਉਪਰ ਰਾਡ ਨਾਲ ਹਮਲਾ ਕੀਤਾ ਗਿਆ।

ਇੱਥੇ ਕੁਝ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਹ ਮਾਮਲਾ ਆਪਸ ਵਿਚ ਮਾਮੂਲੀ ਲੈਣ-ਦੇਣ ਨੂੰ ਲੈ ਕੇ ਹੋਇਆ ਸੀ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਪੁਲਿਸ ਪਾਰਟੀਆਂ ਵੱਲੋਂ ਛਾਪੇਮਾਰੀ ਕਰਕੇ ਗ੍ਰਿਫ਼ਤਾਰੀ ਵੀ ਜਲਦ ਕੀਤੀ ਜਾਵੇਗੀ।




error: Content is protected !!