=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਨਿੱਜੀ ਰੰਜਿਸ਼ ਦੇ ਚਲਦਿਆਂ 2 ਧੜੇ ਆਪਸ ਚ ਭਿੜੇ, ਚਲੀਆਂ ਗੋਲੀਆਂ- ਪੁਲਿਸ ਵੀ ਪਈ ਭੰਬਲਭੂਸੇ ਚ

ਆਈ ਤਾਜ਼ਾ ਵੱਡੀ ਖਬਰ


ਇਨ੍ਹੀਂ ਦਿਨੀਂ ਜਿੱਥੇ ਲੋਕਾਂ ਦੇ ਆਪਸੀ ਰਿਸ਼ਤਿਆਂ ਵਿੱਚ ਸਾਂਝ ਟੁੱਟਦੀ ਜਾ ਰਹੀ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦਾ ਆਪਸੀ ਵਿਵਾਦਾਂ ਦੇ ਚੱਲਦਿਆਂ ਹੋਇਆ ਆਏ ਦਿਨ ਹੀ ਝਗੜਾ ਹੋਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਤਕਰਾਰ ਦੇ ਚਲਦਿਆਂ ਹੋਇਆਂ ਇਕ-ਦੂਸਰੇ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਗੋਲੀਬਾਰੀ ਕੀਤੀ ਜਾਂਦੀ ਹੈ। ਜਿਸ ਨਾਲ ਕਈ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਪੰਜਾਬ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਹੋ ਰਿਹਾ ਹੈ।


ਹੁਣ ਨਿੱਜੀ ਰੰਜਿਸ਼ ਦੇ ਚਲਦਿਆਂ ਹੋਇਆਂ ਦੋ ਧੜਿਆਂ ਦੇ ਆਪਸ ਵਿੱਚ ਭਿੜਨ ਤੇ ਗੋਲੀਆਂ ਚਲਾਈਆਂ ਹਨ ਅਤੇ ਪੁਲਸ ਵੀ ਭੰਬਲਭੂਸੇ ਵਿੱਚ ਪੈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਹਿਲਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਸੰਘਣੀ ਆਬਾਦੀ ਵਾਲੇ ਗੁਰਦੁਆਰਾ ਸ਼ਹੀਦਾ ਰੋਡ ਤੇ ਦੋ ਧੜਿਆਂ ਦੇ ਵਿਚਕਾਰ ਆਪਸੀ ਝਗੜਾ ਨਿੱਜੀ ਰੰਜਿਸ਼ ਦੇ ਚਲਦਿਆਂ ਹੋਇਆ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ। ਜਿੱਥੇ ਦੋਹਾਂ ਧਿਰਾਂ ਦੇ ਵੱਲੋਂ ਇਕ ਦੂਸਰੇ ਨੂੰ ਡਰਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆ ਹਵਾ ਵਿੱਚ ਫਾਇਰ ਕੀਤੇ ਗਏ ਜਿਸ ਕਾਰਨ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਅਤੇ ਭਗਦੜ ਮੱਚ ਗਈ।


ਜਿੱਥੇ ਦੋਨੋਂ ਧਿਰਾਂ ਵੱਲੋਂ ਇਕੱਠੇ ਹੋਏ ਲੋਕਾਂ ਨੂੰ ਦੇਖਦੇ ਹੋਏ ਹੋਰ ਜਗ੍ਹਾ ਤੇ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਕਿਸੇ ਵਿਅਕਤੀ ਵੱਲੋਂ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲੀਸ ਵੀ ਮੌਕੇ ਤੇ ਪਹੁੰਚ ਗਈ ਅਤੇ ਪੁਲਸ ਦੇ ਆਉਣ ਦੀ ਖਬਰ ਮਿਲਦੇ ਹੀ ਦੋਨੋਂ ਧਿਰਾਂ ਘਟਨਾ ਸਥਾਨ ਤੋਂ ਫਰਾਰ ਹੋ ਗਈਆਂ।


ਪੁਲੀਸ ਵੱਲੋਂ ਜਿੱਥੇ ਉਨ੍ਹਾਂ ਦਾ ਪਿੱਛਾ ਵੀ ਕੀਤਾ ਗਿਆ ਪਰ ਉਹ ਲਿੰਕ ਰੋਡ ਤੋਂ ਹੁੰਦੇ ਹੋਏ ਪੁਲਿਸ ਦੀ ਪਹੁੰਚ ਤੋਂ ਦੂਰ ਹੋ ਗਏ। ਜਿੱਥੇ ਕੁਝ ਨੌਜਵਾਨ ਮੋਟਰਸਾਈਕਲ ਤੇ ਸਵਾਰ ਸਨ ਉਥੇ ਹੀ ਦੂਜੀ ਧਿਰ ਦੇ ਨੌਜਵਾਨ ਇਕ ਕਾਰ ਵਿੱਚ ਸਵਾਰ ਸਨ ਜਿਨ੍ਹਾਂ ਵੱਲੋਂ ਭੱਜਦੇ ਹੋਏ ਸਕੂਟਰ ਸਵਾਰ ਔਰਤ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਔਰਤ ਦੇ ਦੋ ਦੰਦ ਟੁੱਟ ਗਏ ਹਨ ਤੇ ਉਸ ਦੇ ਨਾਲ ਸਕੂਟਰੀ ਤੇ ਮੌਜੂਦ ਦੋ ਭਤੀਜੀਆਂ ਦੇ ਵੀ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲਿਸ ਵੱਲੋਂ ਇਸ ਘਟਨਾ ਦਾ ਪਤਾ ਲਾਉਣ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਮਦਦ ਵੀ ਲਈ ਜਾ ਰਹੀ ਹੈ।




error: Content is protected !!