ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿਚ ਜਿੱਥੇ ਬਹੁਤ ਸਾਰੀਆਂ ਸਖਸ਼ੀਅਤਾਂ ਕਰੋਨਾ ਦੀਆਂ ਸ਼ਿਕਾਰ ਹੋਈਆਂ ਹਨ। ਇਸ ਤੋਂ ਇਲਾਵਾ ਵੀ ਬਹੁਤ ਸਾਰੀਆ ਵੱਖ-ਵੱਖ ਖੇਤਰ ਦੀਆਂ ਹਸਤੀਆਂ ਵੀ ਹੋਰ ਹਾਦਸਿਆ ਦਾ ਸ਼ਿਕਾਰ ਹੋਈਆਂ ਹਨ। ਅਚਾਨਕ ਹੀ ਵਾਪਰਨ ਵਾਲੇ ਹਾਦਸੇ ਦੇ ਵਿਚ ਜਿੱਥੇ ਬਹੁਤ ਸਾਰੀਆਂ ਰਾਜਨੀਤਿਕ, ਫ਼ਿਲਮੀ ਅਤੇ ਹੋਰ ਖੇਤਰ ਦੀਆਂ ਹਸਤੀਆਂ ਪ੍ਰਭਾਵਿਤ ਹੋਈਆਂ ਹਨ ਉੱਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਬਹੁਤ ਸਾਰੀਆਂ ਹਸਤੀਆਂ ਇਸ ਦੁਨੀਆਂ ਨੂੰ ਛੱਡ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੀਆ ਹਨ।

ਹੁਣ ਪੰਜਾਬ ਵਿੱਚ ਇੱਕ ਨੌਜਵਾਨ ਆਗੂ ਵੱਲੋਂ ਪੋਸਟ ਪਾ ਕੇ ਵੱਡਾ ਖੁਲਾਸਾ ਕੀਤਾ ਗਿਆ ਹੈ ਜਿੱਥੇ ਉਸ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਹਲਕਾ ਅਮਲੋਹ ਤੋਂ ਸਾਹਮਣੇ ਆਇਆ ਹੈ ਜਿੱਥੇ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਇੱਕ ਕਰੀਬੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਦੱਸ ਦੇਈਏ ਯੂਥ ਆਗੂ ਸ਼ਰਨ ਭੱਟੀ ਨੇ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਵਿੱਚ ਕੰਮ ਕੀਤਾ ਸੀ। ਇਥੇ ਵੀ ਇਸ ਨੌਜਵਾਨ ਵੱਲੋਂ ਇੰਟਰਨੇਟ ਮੀਡੀਏ ਤੇ ਇੱਕ ਪੋਸਟ ਪਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਕਾਰਨ ਵੀ ਦੱਸਿਆ ਹੈ। ਜਿਸ ਨੇ ਆਪਣੀ ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਤੇ ਇੱਕ ਪੋਸਟਰ ਜਾਰੀ ਕਰਦੇ ਹੋਏ ਦੱਸਿਆ ਕਿ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਇਆ ਸੀ ਅਤੇ ਉਸਦੇ ਸਹਿਯੋਗੀਆਂ ਵੱਲੋਂ ਕਾਰੋਬਾਰ ਦੇ ਨੁਕਸਾਨ ਦੇ ਕਾਰਨ ਉਸ ਨੂੰ ਪਿਛਲੇ ਇਕ ਮਹੀਨੇ ਤੋਂ ਪ੍ਰੇਸ਼ਾਨ ਕੀਤਾ ਗਿਆ ਸੀ।

ਜਿਸ ਦੇ ਚਲਦਿਆਂ ਹੋਇਆਂ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਰਹਿ ਰਿਹਾ ਸੀ ਇਸ ਦੇ ਚਲਦਿਆਂ ਹੋਇਆਂ ਹੀ ਉਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਿੱਥੇ ਇਕ ਨਿੱਜੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਧੋਖਾ ਦਿੱਤਾ ਉਥੇ ਹੀ ਪਿੰਡ ਦੇ ਸਰਪੰਚ ਵੱਲੋਂ ਵੀ ਉਸ ਨਾਲ ਧੋਖਾ ਕੀਤਾ ਗਿਆ। ਇਸ ਧੋਖੇ ਦੇ ਚਲਦਿਆਂ ਹੋਇਆਂ ਉਸ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਪੰਜਾਬ: ਨੌਜਵਾਨ ਆਗੂ ਨੇ ਪੋਸਟ ਪਾ ਇਹ ਵੱਡਾ ਖੁਲਾਸਾ ਕਰ ਟਰੇਨ ਅਗੇ ਛਾਲ ਮਾਰ ਜੀਵਨ ਲੀਲਾ ਕੀਤੀ ਸਮਾਪਤ

ਤਾਜਾ ਜਾਣਕਾਰੀ
ਪੰਜਾਬ: ਨੌਜਵਾਨ ਆਗੂ ਨੇ ਪੋਸਟ ਪਾ ਇਹ ਵੱਡਾ ਖੁਲਾਸਾ ਕਰ ਟਰੇਨ ਅਗੇ ਛਾਲ ਮਾਰ ਜੀਵਨ ਲੀਲਾ ਕੀਤੀ ਸਮਾਪਤ
ByadminApril 15, 2023Comments Off on ਪੰਜਾਬ: ਨੌਜਵਾਨ ਆਗੂ ਨੇ ਪੋਸਟ ਪਾ ਇਹ ਵੱਡਾ ਖੁਲਾਸਾ ਕਰ ਟਰੇਨ ਅਗੇ ਛਾਲ ਮਾਰ ਜੀਵਨ ਲੀਲਾ ਕੀਤੀ ਸਮਾਪਤ
Previous Postਅਮਰੀਕਾ ਰਹਿੰਦੇ ਪਤੀ ਕਾਰਨ ਢਾਈ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਚੁਕਿਆ ਖੌਫਨਾਕ ਕਦਮ
Next Postਚੂਹੇ ਦੀ ਕੀਤੀ ਬੇਹਿਰਮੀ ਨਾਲ ਹਤਿਆ ਦਾ ਮਾਮਲਾ ਪਹੁੰਚਿਆ ਕੋਰਟ, ਹੋ ਸਕਦੀ ਏਨੇ ਸਾਲ ਦੀ ਸਜ਼ਾ