=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਪਤਨੀ ਤੋਂ ਦੁਖੀ ਹੋ ਨੌਜਵਾਨ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ , ਪਿੱਛੇ ਰਹੇ ਗਈ ਰੋਂਦੀ ਕੁਰਲਾਉਂਦੀ ਮਾਂ

ਆਈ ਤਾਜਾ ਵੱਡੀ ਖਬਰ 

ਪਤੀ ਪਤਨੀ ਦਾ ਰਿਸ਼ਤਾ ਜਿਸ ‘ਚ ਨੋਕ ਝੋਕ ਤੇ ਬਹੁਤ ਸਾਰਾ ਪਿਆਰ ਹੁੰਦਾ ਹੈ l ਕਈ ਵਾਰ ਪਤੀ ਪਤਨੀ ਦੇ ਵਿੱਚ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ ਲੜਾਈ ਝਗੜੇ ਵੀ ਹੋ ਜਾਂਦੇ ਹਨ, ਪਰ ਬਾਅਦ ਵਿੱਚ ਦੋਵੇਂ ਆਮ ਹੋ ਜਾਂਦੇ ਹਨ l ਪਰ ਕਈ ਵਾਰ ਇਹ ਝਗੜੇ ਕੋ ਜਿਸ ਕਦਰ ਵੱਧ ਜਾਂਦੇ ਹਨ ਕਿ ਪਤੀ ਪਤਨੀ ਦੇ ਵੱਲੋਂ ਅਜਿਹਾ ਖੌਫਨਾਕ ਕਦਮ ਚੁੱਕਿਆ ਜਾਂਦਾ ਹੈ, ਜਿਸ ਬਾਰੇ ਜਾਣਣ ਤੋਂ ਬਾਅਦ ਸਾਰੇ ਲੋਕ ਹੱਕੇ ਬੱਕੇ ਰਹਿ ਜਾਂਦੇ ਹਨ l ਹੁਣ ਇੱਕ ਅਜਿਹਾ ਇਹ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਨੌਜਵਾਨ ਵੱਲੋਂ ਆਪਣੀ ਪਤਨੀ ਤੋਂ ਦੁਖੀ ਹੋ ਕੇ ਖੌਫਨਾਕ ਕਦਮ ਚੁੱਕਿਆ ਗਿਆ l ਜਿਸ ਕਾਰਨ ਪਿੱਛੇ ਉਸਦੀ ਮਾਂ ਹੁਣ ਰੋਂਦੀ ਕੁਰਲਾਉਂਦੀ ਨਜ਼ਰ ਆ ਰਹੀ ਹੈ l ਮਾਮਲਾ ਅਬੋਹਰ ਤੋਂ ਸਾਹਮਣੇ ਆਇਆ, ਜਿੱਥੇ ਇੱਕ ਬੰਦੇ ਨੇ ਪਤਨੀ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਤਿੰਨ ਬੱਚਿਆਂ ਦੇ ਪਿਓ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ, ਜਿਸ ਕਾਰਨ ਇਸ ਨੌਜਵਾਨ ਦੀ ਹੁਣ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ । ਉਥੇ ਹੀ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਵੀਨਾ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦੇ ਲੜਕੇ ਵਿੱਕੀ ਦਾ ਵਿਆਹ ਕੁਝ ਸਾਲ ਪਹਿਲਾਂ ਗਿੱਧਾ ਵਾਸੀ ਸ਼ਾਲੂ ਨਾਲ ਹੋਇਆ ਸੀ, ਜੋ ਉਸ ਦੇ ਲੜਕੇ ਨਾਲ ਅਕਸਰ ਲੜਾਈ-ਝਗੜਾ ਕਰਦੀ ਰਹਿੰਦੀ ਸੀ, ਜਿਸ ਕਾਰਨ ਉਨਾਂ ਦਾ ਪੁੱਤਰ ਕਾਫੀ ਪਰੇਸ਼ਾਨ ਰਹਿੰਦਾ ਸੀ ।

ਬੀਤੇ ਦਿਨ ਵੀ ਉਸ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਝਗੜਾ ਇੰਨਾ ਜਿਆਦਾ ਵੱਧ ਗਿਆ ਕਿ ਉਹ ਬੱਚਿਆਂ ਨਾਲ ਆਪਣੇ ਪੇਕੇ ਚਲੀ ਗਈ ਸੀ। ਇਸ ਤੋਂ ਬਾਅਦ ਉਸ ਦੇ ਮੁੰਡੇ ਵਿੱਕੀ ਨੇ ਘਰ ‘ਚ ਰੱਖੀ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਜਿਸ ਤੋਂ ਬਾਅਦ ਮਾਂ ਦੇ ਵੱਲੋਂ ਆਖਿਆ ਗਿਆ ਕਿ ਮੇਰਾ ਮੇਰੇ ਬੇਟੇ ਤੋਂ ਇਲਾਵਾ ਇਸ ਦੁਨੀਆਂ ਦੇ ਉੱਪਰ ਕੋਈ ਵੀ ਨਹੀਂ ਸੀ, ਜਿਸ ਕਾਰਨ ਹੁਣ ਮੈਂ ਮੰਗ ਕਰਦੀ ਪਈ ਹਾਂ ਕਿ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ l ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਆਖਿਆ ਜਾ ਰਿਹਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ l




error: Content is protected !!