=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਪਤਨੀ ਦੀ ਲੜਾਈ ਤੋਂ ਦੁੱਖੀ ਹੋ ਨੌਜਵਾਨ ਵਲੋਂ ਚੁਕਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ  

ਕਰੋਨਾ ਕਾਲ ਦੇ ਦੌਰਾਨ ਬਹੁਤ ਸਾਰੇ ਪਰਿਵਾਰ ਆਰਥਿਕ ਤੌਰ ਤੇ ਕਮਜੋਰ ਹੋਏ, ਜਿੱਥੇ ਤਾਲਾਬੰਦੀ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੇ ਕੰਮ ਕਾਰ ਛੁੱਟ ਗਿਆ ਅਤੇ ਕਾਫੀ ਲੰਮੇਂ ਸਮੇਂ ਤੱਕ ਲੋਕਾਂ ਨੂੰ ਬੇਰੋਜ਼ਗਾਰ ਹੋਣਾ ਪਿਆ ਜਿਸਦੇ ਚਲਦਿਆਂ ਹੋਇਆਂ ਕਈ ਪਰਿਵਾਰਕ ਵਿਵਾਦ ਵੀ ਸਾਹਮਣੇ ਆਏ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ ਉੱਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਤਲਾਕ ਦਰ ਵਿੱਚ ਵਾਧਾ ਹੋਇਆ। ਕਈ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਮਾਮਲੇ ਅਜੇ ਤੱਕ ਵੀ ਸਾਹਮਣੇ ਆ ਰਹੇ ਹਨ। ਇੱਥੇ ਕੁਝ ਘਰੇਲੂ ਮੁਸ਼ਕਲਾਂ ਦੇ ਚਲਦਿਆਂ ਹੋਇਆਂ ਵੀ ਕੁਝ ਲੋਕਾਂ ਵੱਲੋਂ ਅਜਿਹਾ ਖੋਫਨਾਕ ਕਦਮ ਚੁੱਕੇ ਜਾ ਰਹੇ ਹਨ

। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਪਤਨੀ ਤੋਂ ਤੰਗ ਆ ਕੇ ਇਕ ਨੌਜਵਾਨ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਦੇ ਅਧੀਨ ਆਉਣ ਵਾਲੇ ਮਾਣਕਵਾਲ ਤੋਂ ਸਾਹਮਣੇ ਆਇਆ ਹੈ। ਅੱਜ ਇੱਥੇ 39 ਸਾਲਾਂ ਦੇ ਵਿਆਹੁਤਾ ਵਿਅਕਤੀ ਵੱਲੋਂ ਪਤਨੀ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਗਈ ਹੈ।ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਭੁਪਿੰਦਰ ਸਿੰਘ ਦੀ ਮਾਤਾ ਜਸ
img class=”alignnone size-full wp-image-106532″ src=”https://jagattmasha.com/wp-content/uploads/2023/03/21f2131d-852d-4436-bbe8-4f603a950fd0.jpg” alt=”” width=”1096″ height=”700″ />
ਵੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਜਿਥੇ ਪਹਿਲੇ ਵਿਆਹ ਤੋਂ ਬਾਅਦ ਤਲਾਕ ਹੋ ਗਿਆ ਸੀ। ਇਸ ਤੋਂ ਬਾਅਦ ਵਿਆਹ ਵਾਸਤੇ ਇਸ਼ਤਿਹਾਰ ਦਿੱਤਾ ਗਿਆ ਅਤੇ ਉਸ ਦੀ ਮੁਲਾਕਾਤ ਇਕ ਹਸਪਤਾਲ ਵਿਚ ਕੰਮ ਕਰਦੀ ਨਰਸ ਅਮਨਦੀਪ ਕੌਰ ਨਾਲ ਹੋਈ। ਜਿਨ੍ਹਾਂ ਨੇ ਵਿਆਹ ਕਰਵਾ ਲਿਆ ਅਤੇ ਵਿਆਹ ਤੋਂ ਬਾਅਦ ਅਮਨਦੀਪ ਕੌਰ ਵੱਲੋਂ ਘਰ ਵਿੱਚ ਲੜਾਈ ਕਲੇਸ਼ ਸ਼ੁਰੂ ਕਰ ਦਿੱਤਾ ਗਿਆ।

ਜਿਸ ਕਾਰਨ ਉਨ੍ਹਾਂ ਦਾ ਪੁੱਤਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਲੱਗਾ ਅਤੇ ਬੀਤੇ ਦਿਨੀਂ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਉਸ ਵੱਲੋਂ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਸ਼ਿਕਾਇਤ ਤੋਂ ਬਾਅਦ ਪੁਲਸ ਵੱਲੋਂ ਦੋਸ਼ੀ ਪਤਨੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ।




error: Content is protected !!