=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਪਤਨੀ ਸੱਸ ਅਤੇ ਸਾਲੀ ਦੀ ਕਰਤੂਤ ਨਾ ਸਹਾਰ ਸਕਿਆ ਪੀੜਤ ਪਤੀ – ਚੁੱਕ ਲਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ 

ਕਈ ਪਰਿਵਾਰਾਂ ਦੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਪਰਿਵਾਰਕ ਵਿਵਾਦ ਇਸ ਕਦਰ ਵਧ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੇ ਹਨ। ਬਹੁਤ ਸਾਰੇ ਲੋਕ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਅਜਿਹੇ ਕਦਮ ਚੁੱਕੇ ਜਾਂਦੇ ਹਨ। ਔਰਤਾਂ ਜਿਥੇ ਘਰ ਗ੍ਰਹਿਸਥੀ ਨੂੰ ਸੰਭਾਲਦੀਆਂ ਹਨ। ਉਥੇ ਹੀ ਕੁਝ ਔਰਤਾਂ ਵੱਲੋਂ ਆਪਣੇ ਘਰ ਨੂੰ ਇਸ ਕਦਰ ਖਰਾਬ ਕਰ ਲਿਆ ਜਾਂਦਾ ਹੈ।

ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਹੁਣ ਪੰਜਾਬ ਵਿੱਚ ਪਤਨੀ, ਸੱਸ ਅਤੇ ਸਾਲੀ ਦੀ ਕਰਤੂਤ ਨੂੰ ਪਤੀ ਵੱਲੋਂ ਨਹੀਂ ਸਹਾਰਿਆ ਗਿਆ ਅਤੇ ਖੌਫਨਾਕ ਕਦਮ ਚੁੱਕਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਵੱਲੋਂ ਆਪਣੇ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਜਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਰਾਗਾਲਾਂ ਪਿੰਡ ਦੇ ਰਹਿਣ ਵਾਲੇ ਨਿਰਮਲ ਸਿੰਘ ਦਾ ਪਹਿਲੇ ਵਿਆਹ ਤੋਂ ਤਲਾਕ ਹੋ ਚੁੱਕਾ ਸੀ ਅਤੇ ਪੰਜ ਮਹੀਨੇ ਪਹਿਲਾਂ ਹੀ ਉਸਦਾ ਦੂਸਰਾ ਵਿਆਹ ਹੋਇਆ ਸੀ ਅਤੇ ਦੂਸਰੇ ਵਿਆਹ ਤੋਂ ਬਾਅਦ ਉਸਦੀ ਪਤਨੀ ਗਰਭਵਤੀ ਸੀ। ਜਿਸ ਵੱਲੋਂ ਆਪਣੀ ਮਾਂ ਅਤੇ ਭੈਣ ਨਾਲ ਮਿਲ ਕੇ ਆਪਣੇ ਪਤੀ ਤੇ ਗਰਭਪਾਤ ਕਰਵਾਉਣ ਲਈ ਜ਼ੋਰ ਪਾਇਆ ਜਾ ਰਿਹਾ ਸੀ। ਏਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਜਿੱਥੇ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਸੀ।

ਇਸ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਹੋਇਆਂ 27 ਜੂਨ ਨੂੰ ਉਸ ਵਲੋਂ ਕੀਟਨਾਸ਼ਕ ਦਵਾਈ ਰਾਤ ਦੇ ਸਮੇਂ ਖਾ ਲਈ ਗਈ ਜੋ ਘਰ ਵਿੱਚ ਹੀ ਮੌਜੂਦ ਸੀ। ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ , ਸੱਸ ਅਤੇ ਸਾਲੀ ਦੇ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!