=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਪਤੀ ਨੇ ਕਰਾਇਆ ਸੀ ਦੂਜਾ ਵਿਆਹ , ਨਵ ਵਿਆਹੁਤਾ ਕੁੜੀ ਨੇ ਚੁੱਕ ਲਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ ‘

ਅੱਜ ਕੱਲ੍ਹ ਦੇ ਸਮੇਂ ‘ਚ ਰਿਸ਼ਤੇ ਬਹੁਤ ਜਿਆਦਾ ਨਾਜ਼ੁਕ ਹੋ ਚੁੱਕੇ ਹਨ। ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਲੋਕ ਮਿੰਟਾਂ ‘ਚ ਖੂਨ ਦੇ ਰਿਸ਼ਤੇ ਤੱਕ ਤੋੜ ਦਿੰਦੇ ਹਨ l ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲਾ ਮਾਮਲਾ ਹੁਣ ਸਾਂਝਾ ਕਰਾਂਗੇ, ਜਿੱਥੇ ਇੱਕ ਨਵ ਵਿਆਹੁਤਾ ਲੜਕੀ ਦੇ ਵਲੋਂ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਦਰਅਸਲ ਇਸ ਲੜਕੀ ਨੂੰ ਜਦੋਂ ਜਾਣਕਾਰੀ ਮਿਲਦੀ ਹੈ ਕਿ ਇਸਦੇ ਪਤੀ ਦੇ ਵੱਲੋਂ ਦੂਜਾ ਵਿਆਹ ਕਰਵਾ ਲਿਆ ਗਿਆ, ਉਸ ਤੋਂ ਬਾਅਦ ਇਸ ਲੜਕੀ ਦੇ ਵਲੋਂ ਗੁੱਸੇ ਵਿੱਚ ਆ ਕੇ ਜ਼ਹਿਰੀਲੀ ਦਵਾਈ ਨਿਗਲੀ ਜਾਂਦੀ l

ਜਿਸ ਕਾਰਨ ਤੁਰੰਤ ਉਸਨੂੰ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਜਾਂਦਾ ਹੈ। ਮਿਲ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਲੜਕੀ ਦਾ ਵਿਆਹ ਡੇਢ ਸਾਲ ਪਹਿਲਾਂ ਸਿੱਧਵਾਂ ਦੋਨਾ ਨੇੜੇ ਕਾਹਲਵਾਂ ਦੇ ਸ਼ੌਕਤ ਅਲੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਸਹੁਰਾ ਪਰਿਵਾਰ ਵਾਲੇ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ । ਪਰਿਵਾਰ ਮੁਤਾਬਿਕ ਕਰੀਬ 2 ਮਹੀਨੇ ਪਹਿਲਾਂ ਉਸ ਨੂੰ ਅਗਵਾ ਵੀ ਕਰ ਲਿਆ ਗਿਆ ਸੀ।ਬਾਅਦ ਵਿੱਚ ਪਤਾ ਲੱਗਾ ਕਿ ਉਸ ਦੇ ਪਤੀ ਤੇ ਸਹੁਰੇ ਨੇ ਉਸ ਨੂੰ 2 ਲੱਖ ਰੁਪਏ ‘ਚ ਵੇਚ ਦਿੱਤਾ ।

ਓਥੇ ਹੀ ਪੀੜਤ ਲੜਕੀ ਨਜ਼ੀਰਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ, ਜਿਸ ਤੋਂ ਬਾਅਦ ਉਸ ਦੀ ਬੇਟੀ ਨੂੰ ਛੱਡ ਦਿੱਤਾ ਗਿਆ। ਲੜਕੀ ਦੇ ਪਿਤਾ ਨੇ ਦੱਸਿਆ ਕਿ ਲੜਕੀ ਦੇ ਪਤੀ ਸ਼ੌਕਤ ਅਲੀ ਨੇ ਬੀਤੇ ਦਿਨ ਵੀ ਉਸ ਨਾਲ ਕੁੱਟਮਾਰ ਕੀਤੀ, ਜਿਸ ਬਾਰੇ ਉਨ੍ਹਾਂ ਨੂੰ ਫੋਨ ਕਰਕੇ ਸੂਚਨਾ ਦਿੱਤੀ।

ਜਦੋਂ ਉਹ ਆਪਣੀ ਧੀ ਦੇ ਸਹੁਰੇ ਘਰ ਪਹੁੰਚ ਕੇ ਗੱਲਬਾਤ ਕਰ ਰਿਹਾ ਸੀ ਤਾਂ ਸ਼ੌਕਤ ਅਲੀ ਨੇ ਦੱਸਿਆ ਕਿ ਉਸ ਨੇ ਦੂਜਾ ਵਿਆਹ ਕਰ ਲਿਆ ਹੈ। ਜਿਸ ਤੋਂ ਬਾਅਦ ਨਜ਼ੀਰਾ ਨੇ ਇਹ ਗੱਲ ਸੁਣ ਲਈ ਤੇ ਕੀਟਨਾਸ਼ਕ ਨਿਗਲ ਲਿਆ। ਇਸ ਬਾਰੇ ਜਦੋਂ ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕੀਤਾ ਅਤੇ ਦੱਸਿਆ ਕਿ ਉਸ ਦੀ ਜਾਨ ਖਤਰੇ ਤੋਂ ਬਾਹਰ ਹੈ।




error: Content is protected !!