=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਪੁਲਸ ਠਾਣੇ ਦੀ ਗੱਡੀ ਦਾ ਹੋਇਆ ਐਕਸੀਡੈਂਟ , ਫਿਰ ਪਿੰਡ ਵਾਲਿਆਂ ਨੇ ਜਦੋਂ ਲਈ ਤਲਾਸ਼ੀ ਅੰਦਰੋਂ ਨਿਕਲੀ ਇਹ ਗਲਤ ਚੀਜ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਲਗਾਤਾਰ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਅੱਜ ਇਥੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਚੌਕਸੀ ਵਰਤਣ ਲਈ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕਾਹਲ ਨਾਲ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਹਰ ਰੋਜ਼ ਹੀ ਵਾਪਰਨ ਵਾਲੇ ਹਾਦਸੇ ਵਿੱਚ ਬਹੁਤ ਸਾਰੇ ਲੋਕ ਸ਼ਿਕਾਰ ਹੋ ਜਾਂਦੇ ਹਨ ਅਤੇ ਕਈ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਅਤੇ ਕਈ ਲੋਕਾਂ ਨੂੰ ਇਨ੍ਹਾਂ ਹਾਦਸਿਆਂ ਦੇ ਕਾਰਨ ਆਪਣੀ ਜ਼ਿੰਦਗੀ ਦੀ ਬਾਜ਼ੀ ਵੀ ਹਾਰਨੀ ਪੈ ਜਾਂਦੀ ਹੈ।

ਹੁਣ ਪੰਜਾਬ ਪੁਲਸ ਥਾਣੇ ਦੀ ਗੱਡੀ ਦਾ ਐਕਸੀਡੈਂਟ ਹੋਇਆ ਹੈ ਅਤੇ ਉਸ ਦੀ ਤਲਾਸ਼ੀ ਲਏ ਜਾਣ ਤੇ ਅੰਦਰੋਂ ਨਿਕਲੀ ਚੀਜ਼ ਨੂੰ ਲੈ ਕੇ ਲੋਕ ਹੈਰਾਨ ਰਹਿ ਗਏ ਹਨ। ਵੈਸੇ ਤਾਂ ਪੁਲਿਸ ਵਾਲਿਆਂ ਵੱਲੋਂ ਲੋਕਾਂ ਦੀਆਂ ਗੱਡੀਆਂ ਦੀ ਤਲਾਸ਼ੀ ਲਈ ਜਾਂਦੀ ਹੈ ਲੇਕਿਨ ਹੁਣ ਹੋਰ ਲੋਕਾਂ ਵੱਲੋਂ ਪੁਲੀਸ ਦੀ ਗੱਡੀ ਦੀ ਤਲਾਸ਼ੀ ਲਈ ਗਈ ਇਹ ਘਟਨਾ ਸਾਹਮਣੇ ਆਈ ਹੈ ਗੁਰਦਾਸਪੁਰ ਜ਼ਿਲੇ ਅਧੀਨ ਆਉਂਦੇ ਤੁਗਲਵਾਲ ਤੋਂ, ਜਿੱਥੇ ਪੁਲਿਸ ਦੀ ਇੱਕ ਗੱਡੀ ਗੁਰਦਾਸਪੁਰ ਤੋ ਤੁਗਲਵਾਲ ਨੂੰ ਜਾ ਰਹੀ ਸੀ।

ਉਸ ਸਮੇਂ ਰਸਤੇ ਵਿੱਚ ਇੱਕ ਸੜਕ ਹਾਦਸਾ ਵਾਪਰ ਗਿਆ ਜਿੱਥੇ ਇਕ ਬੱਚੇ ਨੂੰ ਬਚਾਉਂਦੇ ਹੋਏ ਪੁਲਿਸ ਦੀ ਇਹ ਗੱਡੀ ਹਾਦਸਾ ਗ੍ਰਸਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਗੱਡੀ ਦੀ ਤਲਾਸ਼ੀ ਲਏ ਜਾਣ ਤੇ 110 ਗਰਾਮ ਭੁੱਕੀ ਬਰਾਮਦ ਕੀਤੀ ਗਈ ਹੈ। ਜਿਸ ਤੇ ਪੁਲੀਸ ਵੱਲੋਂ ਗੱਡੀ ਦੇ ਡਰਾਈਵਰ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਦੇ ਇਕੱਠੇ ਹੋਣ ਅਤੇ ਉਨ੍ਹਾਂ ਦੇ ਵਿਰੋਧ ਨੂੰ ਦੇਖਦੇ ਹੋਏ ਲਖਵਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਜੋ ਕਿ ਪੁਲਿਸ ਥਾਣੇ ਦੀ ਗੱਡੀ ਚਲਾ ਰਿਹਾ ਸੀ। ਪੁਲੀਸ ਦੀ ਗੱਡੀ ਵਿੱਚੋਂ 110 ਗਰਾਮ ਚੂਰਾ ਪੋਸਤ ਭੁੱਕੀ ਬਰਾਮਦ ਹੋਣ ਦੀ ਸਾਰੇ ਇਲਾਕੇ ਵਿਚ ਚਰਚਾ ਹੋ ਰਹੀ ਹੈ।




error: Content is protected !!