=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਪੁਲਸ ਦੇ ਨੌਜਵਾਨ ਨੇ ਲਾਈਵ ਹੋ ਕੇ ਕਰਤਾ ਅਜਿਹਾ ਖੌਫਨਾਕ ਕੰਮ – ਸਭ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਘਟਨਾਵਾਂ ਨੂੰ ਰੋਕਣ ਵਾਸਤੇ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਦਿਨ ਰਾਤ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਲਗਾਤਾਰ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾਵੇ। ਉੱਥੇ ਹੀ ਚੋਣਾਂ ਦੇ ਮਾਹੌਲ ਨੂੰ ਲੈ ਕੇ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਪੁਲਿਸ ਪ੍ਰਸ਼ਾਸਨ ਉਪਰ ਜਿਥੇ ਲਗਾਤਾਰ ਕੰਮ ਦਾ ਬੋਝ ਵਧਦਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਘਟਨਾਵਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸੇ ਪ੍ਰੇਸ਼ਾਨੀ ਦੇ ਚੱਲਦੇ ਹੋਏ ਬਹੁਤ ਸਾਰੇ ਪੁਲਿਸ ਕਰਮਚਾਰੀ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੋ ਰਹੇ ਹਨ। ਸਾਹਮਣੇ ਆਉਣ ਵਾਲੀਆਂ ਘਟਨਾਵਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਪੰਜਾਬ ਪੁਲਸ ਦੇ ਨੌਜਵਾਨ ਵੱਲੋਂ ਲਾਈਵ ਹੋ ਕੇ ਅਜਿਹਾ ਕੰਮ ਕੀਤਾ ਗਿਆ ਹੈ ਕਿ ਸਭ ਦੇ ਹੋਸ਼ ਉੱਡ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਅਧੀਨ ਆਉਂਦੇ ਥਾਣਾ ਮਹਿਤਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪੁਲਸ ਮੁਲਾਜ਼ਮ ਖੁਸ਼ਵੰਤ ਸਿੰਘ ਵੱਲੋਂ ਥਾਣਾ ਮਹਿਤਪੁਰ ਦੇ ਬਾਹਰ ਖੜ੍ਹ ਕੇ ਉਸ ਨੌਜਵਾਨ ਵੱਲੋਂ ਆਪਣੀ ਵੀਡੀਓ ਬਣਾਈ ਗਈ ਹੈ ਅਤੇ ਜਿਸ ਨੂੰ ਵਾਇਰਲ ਕੀਤਾ ਗਿਆ ਹੈ। ਜਿਸ ਬਾਰੇ ਨੌਜਵਾਨ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਦੇ ਵਿੱਚ ਮੁਨਸ਼ੀ ਸਟਾਫ ਵੱਲੋਂ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਨੇ ਸਾਰੀਆਂ ਪ੍ਰੇਸ਼ਾਨੀਆਂ ਬਾਰੇ ਜਦੋਂ ਉਨ੍ਹਾਂ ਵੱਲੋਂ ਐਸਐਚਓ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਜਿਸ ਕਾਰਨ ਇਸ ਨੌਜਵਾਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਨੌਜਵਾਨ ਨੇ ਕਿਹਾ ਹੈ ਕਿ ਅਗਰ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਉਹ ਖੁਦਕੁਸ਼ੀ ਕਰਦਾ ਹੈ ਤਾਂ ਉਸ ਦਾ ਜਿੰਮੇਵਾਰ ਐਸਐਚਓ ਅਤੇ ਮੁਣਸ਼ੀ ਸਟਾਫ਼ ਹੋਵੇਗਾ। ਇਸ ਬਾਰੇ ਐਸ ਐਚ ਓ ਵੱਲੋਂ ਦੱਸਿਆ ਗਿਆ ਹੈ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ ਕਿਉਂਕਿ ਉਸ ਮੁਲਾਜ਼ਮ ਵੱਲੋਂ ਡਿਊਟੀ ਦੌਰਾਨ ਕੋਤਾਹੀ ਵਰਤੀ ਗਈ ਸੀ ਇਸ ਲਈ ਉਸ ਵੱਲੋਂ ਅਜਿਹਾ ਕੀਤਾ ਗਿਆ।

ਉਥੇ ਹੀ ਕੁਝ ਮੁਲਾਜ਼ਮਾਂ ਵੱਲੋਂ ਆਪਣਾ ਨਾਮ ਨਾ ਦੱਸੇ ਜਾਣ ਤੇ ਆਖਿਆ ਹੈ ਕਿ ਕੰਮ ਦੇ ਬੋਝ ਕਾਰਨ ਉਨ੍ਹਾਂ ਦੀ ਆਪਣੀ ਨਿਜੀ ਜ਼ਿੰਦਗੀ ਖ਼ਤਮ ਹੋ ਗਈ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਰੈਸਟ ਕਰਨ ਵਾਸਤੇ ਵੀ ਉਨ੍ਹਾਂ ਨੂੰ ਮੁਨਸ਼ੀ ਦੀਆਂ ਮਿੰਨਤਾਂ ਕਰਨੀਆਂ ਪੈਂਦੀਆਂ ਹਨ। ਇਸ ਬਾਰੇ ਐਸ ਪੀ ਵੱਲੋਂ ਆਖਿਆ ਗਿਆ ਹੈ ਕਿ ਉਕਤ ਮੁਲਾਜ਼ਮਾਂ ਦੀ ਦਿਮਾਗੀ ਜਾਂਚ ਕਰਵਾਈ ਜਾਵੇਗੀ ਕਿ ਅਜਿਹਾ ਕਿਉਂ ਹੋਇਆ।




error: Content is protected !!