BREAKING NEWS
Search

ਪੰਜਾਬ ਪੁਲਿਸ ਲਈ ਆਈ ਵੱਡੀ ਖਬਰ, ਕੀਤਾ ਗਿਆ ਕੰਮ ਚ ਬਦਲਾਅ- ਹੋਇਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਜਿੱਥੇ ਪੰਜਾਬ ਅੰਦਰ ਬਹੁਤ ਸਾਰੇ ਬਦਲਾਅ ਨੂੰ ਦੇਖਿਆ ਜਾ ਰਿਹਾ ਹੈ। ਉਥੇ ਇਕ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਅਤੇ ਲਗਾਤਾਰ ਇਕ ਤੋਂ ਬਾਅਦ ਇਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਕ ਤੋਂ ਬਾਅਦ ਇਕ ਵਾਅਦੇ ਨਾ ਪੂਰੇ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆਉਂਦਿਆਂ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਜਾਂਦੀ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਏ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਵਧ ਰਹੇ ਨਸ਼ਿਆ ਅਤੇ ਰਿਸ਼ਵਤ ਖੋਰੀ ਨੂੰ ਠੱਲ ਪਾਉਣ ਲਈ ਬਹੁਤ ਸਾਰੇ ਰਸਤੇ ਅਪਣਾਏ ਜਾ ਰਹੇ ਹਨ।

ਪੰਜਾਬ ਪੁਲਿਸ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਇਸ ਕੰਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ ਜਿਸ ਬਾਰੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਜਿਥੇ ਹੋਰ ਪੰਜਾਬ ਪੁਲਿਸ ਵਿੱਚ ਲੋਕਲ ਰੈਂਕ ਦੀ ਪੋਥੀ ਵਿੱਚ ਸਰਕਾਰ ਵੱਲੋਂ ਬਦਲਾਅ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਲੋਕਲ ਰੈਂਕ ਦੀ ਤਰੱਕੀ ਵੀ ਸਿਰਫ ਉਹਨਾਂ ਨੂੰ ਵੀ ਦਿੱਤੀ ਜਾਵੇਗੀ ਜਿਹਨਾਂ ਵੱਲੋਂ ਗੈਂਗਸਟਰ ਨੂੰ ਫੜਨ ਜਾਂ ਕਰਾਈਮ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਜਾਵੇਗੀ, ਜਿਨ੍ਹਾਂ ਵੱਲੋਂ ਅੱਤਵਾਦੀਆਂ ਨੂੰ ਮਾਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ।

ਹੁਣ ਪੁਲਸ ਮੁਲਾਜ਼ਮਾਂ ਅਤੇ ਅਫਸਰਾਂ ਨੂੰ ਲੋਕਲ ਪ੍ਰਮੋਸ਼ਨ ਦਿੱਤੀ ਜਾਵੇਗੀ ਅਤੇ ਉਸ ਵਾਸਤੇ ਵੀ ਮੁੱਖ ਮੰਤਰੀ ਦਫਤਰ ਦੀ ਮਨਜ਼ੂਰੀ ਲੈਣੀ ਲਾਜ਼ਮੀ ਕੀਤੀ ਗਈ ਹੈ। ਜਦ ਕਿ ਇਸ ਤੋਂ ਪਹਿਲਾਂ ਇਨ੍ਹਾਂ ਸਾਰੇ ਕੰਮਾਂ ਦੀ ਜਾਣਕਾਰੀ ਨਵੀਂ ਬਣਾਈ ਗਈ ਪਾਲਸੀ ਦੇ ਤਹਿਤ ਪ੍ਰਸਤਾਵ ਬਣਾ ਕੇ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਵੇਗੀ।

ਇਹ ਨਵੀਂ ਪੋਲਸੀ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਦੇ ਵੱਧਣ ਕਾਰਨ ਹੀ ਨਵੀਂ ਪੋਲਸੀ ਦਾ ਪ੍ਰਸਤਾਵ ਡੀਜੀਪੀ ਦਫ਼ਤਰ ਵੱਲੋਂ ਮੁੱਖ ਮੰਤਰੀ ਦਫ਼ਤਰ ਨੂੰ ਭੇਜਿਆ ਗਿਆ ਹੈ। ਕਿਉਂਕਿ ਪਹਿਲਾਂ ਸਿਫਾਰਸ਼ਾਂ ਦੇ ਅਧਾਰ ਤੇ ਪੁਲਸ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਸੀ ਅਤੇ ਹੁਣ ਨਿਯਮਾਂ ਦੇ ਅਨੁਸਾਰ ਇਹ ਤਰੱਕੀ ਇਸ ਤਰ੍ਹਾਂ ਨਹੀਂ ਦਿੱਤੀ ਜਾਵੇਗੀ।



error: Content is protected !!