=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਭਿਆਨਕ ਹਾਦਸੇ ਚ ਗਈ ਨੌਜਵਾਨ ਕੁੜੀ ਦੀ ਜਾਨ, ਮਾਪਿਆਂ ਨੇ ਲਗਾਏ ਗੰਭੀਰ ਇਲਜ਼ਾਮ

ਆਈ ਤਾਜਾ ਵੱਡੀ ਖਬਰ 

ਅਜੋਕੇ ਦੌਰ ਵਿੱਚ ਜਿੱਥੇ ਰਿਸ਼ਤਿਆਂ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਅਜਿਹੀਆਂ ਖ਼ਬਰਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ, ਜਿੱਥੇ ਕਈ ਰਿਸ਼ਤੇ ਅਜਿਹੇ ਹੁੰਦੇ ਹਨ, ਜਿਨ੍ਹਾਂ ਤੋਂ ਟੁੱਟ ਕੇ ਬਹੁਤ ਸਾਰੇ ਲੋਕਾਂ ਲਈ ਰਹਿਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਉਹ ਪਲ ਪਲ ਮਰਦੇ ਹਨ। ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਚਲੇ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦੇ ਕਾਰਨ ਜਿੱਥੇ ਕਈ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ ਹੈ ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਅਤੇ ਉਨ੍ਹਾਂ ਦੇ ਤੇ ਆਪਣਿਆਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਵਾਪਰੇ ਭਿਆਨਕ ਹਾਦਸੇ ਵਿਚ ਨੌਜਵਾਨ ਕੁੜੀ ਦੀ ਜਾਨ ਗਈ ਹੈ ਜਿਥੇ ਮਾਪਿਆਂ ਵੱਲੋਂ ਇਹ ਗੰਭੀਰ ਇਲਜ਼ਾਮ ਲਗਾਏ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੋਹੀਆਂ ਖਾਸ ਤੋਂ ਸਾਹਮਣੇ ਆਇਆ ਹੈ ਜਿਥੇ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਸਰਬਜੀਤ ਕੌਰ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਠੱਟਾ ਪੁਰਾਣਾ ਥਾਣਾ ਤਲਵੰਡੀ ਚੌਧਰੀਆਂ ਜ਼ਿਲਾ ਕਪੂਰਥਲਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਸੁਲਤਾਨਪੁਰ ਲੋਧੀ ਰੋਡ ਤੇ ਤਲਵੰਡੀ ਚੋਧਰੀਆਂ ਵਿਚ ਇਕ ਟਿਊਸ਼ਨ ਸੈਂਟਰ ਚਲਾਉਂਦੀ ਹੈ। ਜਿਸ ਦੀ ਮੰਗਣੀ ਤਿੰਨ ਸਾਲ ਪਹਿਲਾਂ ਫੱਤੂਵਾਲ , ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦੇ ਅਵਤਾਰ ਸਿੰਘ ਬਾਸੀ ਦੇ ਪੁੱਤਰ ਸਿਮਰਜੀਤ ਸਿੰਘ ਉਰਫ ਗੁਰਿੰਦਰਜੀਤ ਨਾਲ ਹੋਈ ਸੀ।

ਜਿੱਥੇ ਲੜਕੇ ਵੱਲੋਂ ਕੁਝ ਸਮੇਂ ਬਾਅਦ ਇਸ ਰਿਸ਼ਤੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਹੁਣ 15 ਦਿਨ ਪਹਿਲਾਂ ਉਸ ਲੜਕੇ ਨੇ ਆਪਣੇ ਪਰਿਵਾਰ ਦੀ ਸਹਿਮਤੀ ਨਾਲ ਹੋਰ ਜਗ੍ਹਾ ਤੇ ਵਿਆਹ ਕਰਵਾ ਲਿਆ। ਜਿਸ ਕਾਰਨ ਉਨ੍ਹਾਂ ਦੀ ਬੇਟੀ ਮਾਨਸਿਕ ਤੌਰ ਤੇ ਪਰੇਸ਼ਾਨ ਸੀ ਅਤੇ ਇਸ ਵਿਆਹ ਤੇ ਇਤਰਾਜ਼ ਕਰਦੀ ਸੀ।

ਉੱਥੇ ਹੀ ਪਤਾ ਲੱਗਾ ਕਿ ਉਹਨਾਂ ਦੀ ਬੇਟੀ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਜਿਸ ਸਮੇਂ ਇਹ ਐਕਸੀਡੇਂਟ ਹੋਇਆ ਉਸ ਸਮੇਂ ਲੜਕਾ ਸਿਮਰਜੀਤ ਸਿੰਘ ਕੁੜੀ ਨੂੰ ਗੱਡੀ ਵਿੱਚ ਆਪਣੇ ਨਾਲ ਲੈ ਕੇ ਗਿਆ ਸੀ ਅਤੇ ਪਰਵਾਰ ਨਾਲ ਮਿਲ ਕੇ ਸਾਜ਼ਿਸ਼ ਦੇ ਤਹਿਤ ਇਹ ਐਕਸੀਡੈਂਟ ਕਰਕੇ ਉਨ੍ਹਾਂ ਦੀ ਧੀ ਨੂੰ ਹਸਪਤਾਲ ਵਿੱਚ ਛੱਡ ਕੇ ਕੁੜੀ ਦਾ ਫੋਨ ਲੈ ਕੇ ਫ਼ਰਾਰ ਹੋ ਗਿਆ। ਅਤੇ ਉਨ੍ਹਾਂ ਵੱਲੋਂ ਇਹ ਸਾਰਾ ਨਾਟਕ ਐਕਸੀਡੈਂਟ ਦਾ ਕੀਤਾ ਗਿਆ ਹੈ। ਹਸਪਤਾਲ ਵਿੱਚ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਗਈ।




error: Content is protected !!