=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਮਾਂ ਨੂੰ ਸਿਵਿਆਂ ਚ ਫੂਕਣ ਤੋਂ ਕੁਝ ਘੰਟਿਆਂ ਬਾਅਦ ਜੋ ਹੋਇਆ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੇ ਦਿਲ ਨੂੰ ਦਹਿਲਾਉਣ ਵਾਲੇ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਪੰਜਾਬ ਅੰਦਰ ਆਏ ਦਿਨ ਹੀ ਵਧ ਰਹੀ ਮੌਤਾਂ ਦੀ ਗਿਣਤੀ ਲੋਕਾਂ ਨੂੰ ਝੰਜੋੜ ਕੇ ਰੱਖ ਰਹੀ ਹੈ। ਜਿੱਥੇ ਕੁਝ ਲੋਕ ਕੁਦਰਤੀ ਮੌਤ ਮਰਦੇ ਹਨ ਅਤੇ ਕੁੱਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੇ ਪਰਿਵਾਰ ਬਰਬਾਦ ਹੋ ਜਾਂਦੇ ਹਨ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਵਿੱਚ ਬਹੁਤ ਸਾਰੇ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ।

ਉਥੇ ਹੀ ਲੋਕਾਂ ਵੱਲੋਂ ਮਾਨਸਿਕ ਤਨਾਵ ਦੇ ਚਲਦਿਆਂ ਹੋਇਆਂ ਵੀ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਮਾਂ ਨੂੰ ਅਲਵਿਦਾ ਕਹਿਣ ਤੋਂ ਕੁਝ ਘੰਟਿਆਂ ਬਾਅਦ ਪੁੱਤਰ ਵੱਲੋਂ ਅਜਿਹਾ ਕੀਤਾ ਗਿਆ ਹੈ ਜੋ ਕਿਸੇ ਵੱਲੋਂ ਸੁਪਨੇ ਵਿੱਚ ਵੀ ਨਹੀਂ ਸੋਚਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਮਾਡਲ ਟਾਊਨ ਫੇਸ ਇਕ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨੀਂ ਇਕ ਔਰਤ ਦਾ ਦਿਹਾਂਤ ਹੋ ਗਿਆ ਸੀ। ਜਿਸ ਕਾਰਨ ਉਸ ਦਾ ਪੁੱਤਰ ਗਹਿਰੇ ਸਦਮੇ ਵਿੱਚ ਸੀ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ।

ਕੱਲ ਜਿਥੇ ਮਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਥੇ ਹੀ ਅੱਜ ਉਸ ਦੇ ਪੁੱਤਰ 54 ਸਾਲਾ ਸੁਨੀਲ ਕੁਮਾਰ ਸ਼ਰਮਾ ਪੁੱਤਰ ਜਤਿੰਦਰ ਸ਼ਰਮਾ ਵੱਲੋਂ ਆਪਣੇ ਹੀ ਘਰ ਵਿਚ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਨੌਜਵਾਨ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤੇ ਜਾਣ ਦੀ ਖ਼ਬਰ ਉਸ ਸਮੇਂ ਪ੍ਰਾਪਤ ਹੋਈ ਜਦੋਂ ਸ਼ੁੱਕਰਵਾਰ ਨੂੰ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਇਕ ਸੰਸਥਾ ਅਤੇ ਪੁਲਿਸ ਨੂੰ ਦਿੱਤੀ ਗਈ।

ਇਸ ਵਿਚ ਨੌਜਵਾਨ ਦੇ ਘਰ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਵੱਲੋਂ ਪਹੁੰਚ ਕੇ ਉਸਨੂੰ ਹੇਠਾਂ ਉਤਾਰਿਆ ਗਿਆ। ਜਿਸ ਤੋਂ ਬਾਅਦ ਉਸ ਮ੍ਰਿਤਕ ਨੌਜਵਾਨ ਦੀ ਮੌਤ ਦੀ ਜਾਂਚ ਕਰਨ ਵਾਸਤੇ ਪੋਸਟਮਾਰਟਮ ਵਾਸਤੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!