=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਮਾਂ ਨੇ ਨਹਿਰ ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਤਾਂ ਪੁੱਤ ਨੇ ਵੀ ਦੁੱਖ ਨਾ ਸਹਾਰਦੇ ਖਾਧਾ ਜ਼ਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਫੈਲੀ ਕਰੋਨਾ ਨੇ ਜਿਥੇ ਭਾਰਤ ਵਿੱਚ ਵੀ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਕੀਤਾ। ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਅਤੇ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ। ਇਸ ਸਥਿਤੀ ਦੇ ਕਾਰਨ ਬਹੁਤ ਸਾਰੇ ਲੋਕ ਜੋ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਤੋਂ ਇਲਾਵਾ ਹਸਾਰੇ ਪ੍ਰਵਾਰਾਂ ਵਿੱਚ ਆਪਸੀ ਘਰੇਲੂ ਵਿਵਾਦ ਦੀ ਵੀ ਇਸ ਕਦਰ ਉਨ੍ਹਾ ਉਪਰ ਹਾਵੀ ਹੋ ਜਾਂਦੇ ਹਨ ਜਿਸਦੇ ਚਲਦੇ ਹਨ ਬਹੁਤ ਸਾਰੇ ਲੋਕਾਂ ਵੱਲੋਂ ਮੌਤ ਨੂੰ ਗਲੇ ਲਗਾਇਆ ਜਾ ਰਿਹਾ ਹੈ। ਅੱਜ ਦੇ ਸਮੇਂ ਹੋਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦਾ ਪੰਜਾਬ ਦੇ ਹਾਲਾਤ ਉਪਰ ਵੀ ਅਸਰ ਹੋ ਰਿਹਾ ਹੈ।

ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ। ਹੁਣ ਪੰਜਾਬ ਵਿੱਚ ਇਕੱਠੇ ਮਾਂ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਅਤੇ ਪੁੱਤਰ ਵੱਲੋਂ ਵੀ ਦੁੱਖ ਨਾ ਸਹਾਰਦੇ ਹੋਏ ਜ਼ਹਿਰ ਖਾਧਾ ਗਿਆ ਹੈ ਤਾਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਿਊ ਮਾਡਲ ਟਾਊਨ ਤੋਂ ਸਾਹਮਣੇ ਆਇਆ ਹੈ। ਕਿਥੋਂ ਦੀ ਰਹਿਣ ਵਾਲੀ ਇਕ 65 ਸਾਲਾ ਔਰਤ ਵੱਲੋਂ ਕਿਸੇ ਕਾਰਨ ਦੇ ਚਲਦਿਆਂ ਹੋਇਆਂ ਪਿੰਡ ਦੱਧਾਹੂਰ ਸਥਿਤ ਕੋਲ ਤੋਂ ਨਹਿਰ ਵਿਚ ਛਾਲ ਮਾਰ ਦਿੱਤੀ।

ਜਿਥੇ ਔਰਤ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਉਥੇ ਵੀ ਕੁਝ ਨੌਜਵਾਨਾਂ ਵੱਲੋਂ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਜਿਸ ਲਈ ਉਸ ਨੂੰ ਬਾਹਰ ਕੱਢਿਆ ਗਿਆ ਪਰ ਉਸ ਦੀ ਜਾਨ ਨਹੀਂ ਬਚ ਸਕੀ, ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਮ੍ਰਿਤਕਾ ਦਾ ਪੁੱਤਰ 34 ਸਾਲਾ ਯਾਦਵਿੰਦਰ ਸਿੰਘ , ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਵੀ ਹਨ ਜਿਨ੍ਹਾਂ ਵਿਚ ਇਕ ਬੇਟੀ ਅਤੇ ਬੇਟਾ ਹੈ।

ਜਿਸਦੀ ਪਤਨੀ ਆਪਣੇ ਨਾਨਕੇ ਪਿੰਡ ਰਹਿ ਰਹੀ ਹੈ। ਉਥੇ ਹੀ ਇਸ ਨੌਜਵਾਨ ਵੱਲੋਂ ਮਾਂ ਦੀ ਮੌਤ ਦੀ ਖਬਰ ਮਿਲਦਿਆਂ ਹੀ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਬਿੰਦਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਨਿਊ ਮਾਡਲ ਟਾਊਨ ਵਜੋਂ ਹੋਈ ਹੈ। ਮਾ ਅਤੇ ਪੁੱਤਰ ਦੀਆਂ ਲਾਸ਼ਾਂ ਨੂੰ ਪੋਸਟਮਾਰਮ ਕਰਵਾਕੇ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਗਿਆ ਹੈ ।




error: Content is protected !!