=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਮਾਪਿਆਂ ਦੀ ਇਜ਼ਤ ਰੋਲ ਵਿਆਹ ਕਰਾਉਣ ਵਾਲੀ ਕੁੜੀ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਸਮਾਜ ਵਿਚ ਧੀਆਂ ਤੇ ਪੁੱਤਰਾਂ ਨੂੰ ਬਰਾਬਰ ਦਾ ਸਥਾਨ ਦਿੱਤਾ ਜਾਂਦਾ ਹੈ। ਉਥੇ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਖੁਸ਼ੀ ਲਈ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਆਪਣੇ ਬੱਚਿਆਂ ਦੀ ਖੁਸ਼ੀ ਲਈ ਕੁਰਬਾਨ ਕਰ ਦਿੱਤੀ ਜਾਂਦੀ ਹੈ। ਮਾਪਿਆਂ ਵੱਲੋਂ ਜਿਥੇ ਬੱਚੇ ਨੂੰ ਪੜ੍ਹਾਇਆ-ਲਿਖਾਇਆ ਜਾਂਦਾ ਹੈ ਅਤੇ ਜ਼ਿੰਦਗੀ ਵਿੱਚ ਕਾਮਯਾਬ ਇਨਸਾਨ ਬਣਾਉਣ ਦਾ ਸੁਪਨਾ ਵੇਖਿਆ ਜਾਂਦਾ ਹੈ। ਉਥੇ ਹੀ ਕੁਝ ਬੱਚਿਆਂ ਵੱਲੋਂ ਜਵਾਨੀ ਦੀ ਦਹਿਲੀਜ਼ ਤੇ ਕਦਮ ਰੱਖਦੇ ਹੀ ਅਜਿਹੀਆਂ ਗ਼ਲਤੀਆਂ ਕਰ ਲਈਆਂ ਜਾਂਦੀਆਂ ਹਨ। ਜਿਸ ਦਾ ਖ਼ਮਿਆਜ਼ਾ ਬਾਅਦ ਵਿੱਚ ਭੁਗਤਣਾ ਪੈਂਦਾ ਹੈ। ਮੁੰਡੇ ਕੁੜੀਆਂ ਵੱਲੋਂ ਜਿੱਥੇ ਅੱਜ ਦੇ ਦੌਰ ਵਿੱਚ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਵਿਆਹ ਦੇ ਅਸਫਲ ਹੋਣ ਦੇ ਕਾਰਨ ਕਈ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਹੁਣ ਇੱਥੇ ਮਾਪਿਆਂ ਦੀ ਇੱਜਤ ਰੋਲ ਵਿਆਹ ਕਰਵਾਉਣ ਵਾਲੀ ਲੜਕੀ ਦੀ ਇਸ ਤਰਾਂ ਦਰਦਨਾਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 19 ਸਾਲਾ ਦੀ ਵਿਆਹੁਤਾ ਲੜਕੀ ਖੁਸ਼ਬੂ ਵੱਲੋਂ ਚੌਥੀ ਮੰਜ਼ਲ ਤੋਂ ਛਲਾਂਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਗਿਆ ਹੈ ਕਿ ਇਸ ਲੜਕੀ ਵੱਲੋਂ ਇਹ ਕਦਮ ਪਤੀ ਦੀ ਕੁੱਟਮਾਰ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਕਾਰਨ ਚੁੱਕਿਆ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਖੁਸ਼ਬੂ ਦੇ ਭਰਾ ਸੰਦੀਪ ਕੁਮਾਰ ਵੱਲੋਂ ਦੱਸਿਆ ਗਿਆ ਹੈ, ਕਿ ਉਸ ਦੀ ਭੈਣ ਵੱਲੋਂ 4 ਨਵੰਬਰ 2019 ਨੂੰ ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਕੁਮਾਰ ਨਾਲ ਪ੍ਰੇਮ ਵਿਆਹ ਕਰਵਾਇਆ ਗਿਆ ਸੀ।

ਵਿਆਹ ਪਿੱਛੋਂ ਜਿੱਥੇ ਸੰਦੀਪ ਅਤੇ ਖੁਸ਼ਬੂ ਲੁਧਿਆਣਾ ਦੇ ਈ ਡਬਲਯੂ ਐੱਸ ਕਲੋਨੀ ਵਿੱਚ ਰਹਿ ਰਹੇ ਸਨ। ਉਥੇ ਹੀ ਮਨੀਸ਼ ਵੱਲੋਂ ਨਸ਼ੇ ਦੀ ਹਾਲਤ ਵਿਚ ਖੁਸ਼ਬੂ ਨੂੰ ਕੁੱਟਣਾ ਮਾਰਨਾ ਅਤੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਜਿਸ ਦੀ ਜਾਣਕਾਰੀ ਉਸ ਵੱਲੋਂ ਬੀਤੇ ਸਮੇਂ ਹੀ ਆਪਣੇ ਭਰਾ ਅਤੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸੀ ਅਤੇ ਦੱਸਿਆ ਗਿਆ ਸੀ ਕਿ ਉਸ ਦੇ ਪਤੀ ਵੱਲੋਂ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਘਰ ਦੀ ਚੌਥੀ ਮੰਜ਼ਲ ਤੋਂ ਧੱਕਾ ਦੇਣ ਦੀ ਧਮਕੀ ਵੀ ਦਿੱਤੀ ਜਾ ਰਹੀ ਹੈ।

ਉਥੇ ਹੀ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਇਸ ਸਭ ਤੋਂ ਪ੍ਰੇਸ਼ਾਨ ਹੋ ਕੇ ਉਸ ਦੀ ਭੈਣ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਨਾਕਾਬੰਦੀ ਕਰਕੇ ਉਸ ਦੇ ਦੋਸ਼ੀ ਪਤੀ ਮਨੀਸ਼ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।




error: Content is protected !!