BREAKING NEWS
Search

ਪੰਜਾਬ: ਰਾਹ ਜਾਂਦੀ ਗਾਂ ਨੂੰ ਅਚਾਨਕ ਵਿਅਕਤੀ ਨੇ ਮਾਰੀ ਗੋਲੀ, ਕੀਤੀ ਹੈਵਾਨਿਅਤ ਵਾਲੀ ਵਾਰਦਾਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਦੀ ਅਣਗਹਿਲੀ ਦੇ ਚਲਦੇ ਹੋਏ ਬਹੁਤ ਸਾਰੇ ਕੁੱਝ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਨ੍ਹਾਂ ਹਾਦਸਿਆਂ ਵਿਚ ਪੇਟ ਵਿੱਚ ਹੋਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੁੰਦਾ ਹੈ। ਇਸ ਕਰ ਕੇ ਅਬਚਲ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੇ ਦਿਸ਼ਾਂ ਨਿਰਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਵੀ ਜ਼ਰੂਰੀ ਕੀਤੀ ਜਾਂਦੀ ਹੈ ਪਰ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ।

ਉੱਥੇ ਹੀ ਬਹੁਤ ਸਾਰੇ ਆਵਾਰਾ ਪਸ਼ੂਆਂ ਦੇ ਕਾਰਨ ਵੀ ਸੜਕਾਂ ਤੇ ਉੱਪਰ ਕਈ ਤਰਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਹਨ ਪਰ ਕੁੱਝ ਖ਼ਬਰਾਂ ਵੀ ਅਜਿਹੀਆਂ ਹੁੰਦੀਆਂ ਹਨ ਜਿਸ ਨੂੰ ਸੁਣ ਕੇ ਹਰ ਇਕ ਵਿਅਕਤੀ ਹੈਰਾਨ ਰਹਿ ਜਾਂਦਾ ਹੈ। ਹੁਣ ਪੰਜਾਬ ਵਿੱਚ ਜਿੱਥੇ ਰਾਹ ਤੇ ਜਾਂਦੀ ਹੋਈ ਗਾਂ ਨੂੰ ਅਚਾਨਕ ਇਕ ਵਿਅਕਤੀ ਵੱਲੋਂ ਗੋਲੀ ਮਾਰੀ ਗਈ ਹੈ ਜਿੱਥੇ ਇਹ ਵਾਰਦਾਤ ਵੇਖ ਕੇ ਹਰ ਕੋਈ ਹੈਰਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਵੱਲੋਂ ਬੇਸਹਾਰਾ ਗਾਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਘਟਨਾ ਪਟਿਆਲਾ ਤੋ ਭਾਦਸੋ ਰੋਡ ਤੇ ਸਥਿਤ ਇਕ ਇਲਾਕੇ ਵਿਚ ਉਸ ਸਮੇਂ ਵਾਪਰੀ, ਜਦੋਂ ਇਕ ਬੇਸਹਾਰਾ ਗਾਂ ਸੜਕ ਤੇ ਜਾ ਰਹੀ ਸੀ ਅਤੇ ਇੱਕ ਵਿਅਕਤੀ ਵੱਲੋਂ ਗੁੱਸੇ ਵਿੱਚ ਆ ਕੇ ਉਸ ਉੱਪਰ ਗੋਲੀ ਚਲਾ ਦਿੱਤੀ ਗਈ ਜਿਸ ਤੋਂ ਬਾਅਦ ਗਾਂ ਦੀ ਮੌਤ ਹੋ ਗਈ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਗ੍ਰਿਫਤਾਰ ਕੀਤਾ ਗਿਆ ਹੈ।

ਪੁਲੀਸ ਵੱਲੋਂ ਪੁੱਛੇ ਜਾਣ ਤੇ ਉਸ ਵਿਅਕਤੀ ਨੇ ਦੱਸਿਆ ਹੈ ਕਿ ਇਸ ਗਾਂ ਵੱਲੋਂ ਉਸ ਦੀ ਪਤਨੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ ਜਿਸ ਦੇ ਚਲਦਿਆਂ ਹੋਇਆਂ ਪਤਨੀ ਨੂੰ ਨੁਕਸਾਨ ਪਹੁੰਚਣ ਕਰਕੇ ਗੁੱਸੇ ਵਿੱਚ ਆ ਕੇ ਗੋਲੀ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਵੱਲੋਂ ਉਸ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।l



error: Content is protected !!