=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਲਵ ਮੈਰਿਜ ਦਾ ਹੋਇਆ ਖੌਫ਼ਨਾਕ ਅੰਤ , ਦੂਜੀ ਔਰਤ ਲਈ ਪਤੀ ਨੇ ਪਤਨੀ ਨਾਲ ਜੋ ਕੀਤਾ ਹਰੇਕ ਦੇ ਉੱਡੇ ਹੋਸ਼

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਦੇ ਸਮੇਂ ਵਿੱਚ ਵਿਆਹ ਸਿਰਫ ਤੇ ਸਿਰਫ ਦਿਖਾਵੇ ਦਾ ਰੂਪ ਧਾਰ ਚੁੱਕੇ ਹਨ l ਲੋਕ ਵਿਆਹਾਂ ਵਿੱਚ ਲੱਖਾਂ ਰੁਪਏ ਖਰਚ ਕਰਦੇ ਹਨ ਸਿਰਫ ਤੇ ਸਿਰਫ ਝੂਠੀ ਸ਼ਾਨੋ ਸ਼ੌਕਤ ਦੇ ਲਈ, ਦੂਜੇ ਪਾਸੇ ਪਤੀ ਪਤਨੀ ਦੇ ਰਿਸ਼ਤਿਆਂ ਦੇ ਵਿੱਚ ਵੀ ਸਮੇਂ ਅਨੁਸਾਰ ਕਾਫੀ ਕੁਝ ਬਦਲਾ ਵੇਖਣ ਨੂੰ ਮਿਲਦਾ ਹੈ l ਅੱਜ ਕੱਲ ਦੇ ਸਮੇਂ ਵਿੱਚ ਪਤੀ ਪਤਨੀ ਦਾ ਰਿਸ਼ਤਾ ਜਾਂ ਤਾਂ ਸਿਰਫ ਜਿਸਮਾਂ ਤੱਕ ਸੀਮਤ ਹੈ ਜਾਂ ਫਿਰ ਮਜਬੂਰੀਆਂ ਤੱਕ l ਇਹੀ ਵੱਡੇ ਕਾਰਨ ਹੈ ਕਿ ਅੱਜ ਕੱਲ ਦੇ ਸਮੇਂ ਵਿੱਚ ਲੋਕਾਂ ਦੇ ਐਕਸਟਰਾ ਮੈਰੀਟਲ ਅਫੇਅਰ ਯਾਨੀ ਕਿ ਨਜਾਇਜ਼ ਸਬੰਧ ਬਣ ਰਹੇ ਹਨ l

ਪਰ ਕਈ ਵਾਰ ਇਹ ਨਜਾਇਜ਼ ਸਬੰਧ ਅਜਿਹੇ ਖੌਫਨਾਕ ਰੂਪ ਧਰਦੇ ਹਨ ਕਿ ਇਸ ਦਾ ਖਮਿਆਜ਼ਾ ਹੋਰਾਂ ਨੂੰ ਵੀ ਭੁਗਤਨਾ ਪੈਂਦਾ ਹੈ। ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ, ਜਿੱਥੇ ਭੋਗਪੁਰ ਦੇ ਪਿੰਡ ਮਾਧੋਪੁਰ ਵਿਖੇ ਇੱਕ ਨੌਜਵਾਨ ਵਿਆਹੁਤਾ ਔਰਤ ਦਾ ਕਤਲ ਕਰ ਦਿੱਤਾ ਗਿਆ, ਕਤਲ ਦੀ ਵਜਹਾ ਸੁਣ ਕੇ ਤੁਹਾਡੇ ਲੋ ਕੰਡੇ ਖੜੇ ਹੋ ਜਾਣਗੇ l ਮ੍ਰਿਤਕ ਔਰਤ ਪੂਨਮ ਦੇ ਪਿਤਾ ਨੇ ਦੱਸਿਆ ਕਿ ਵਿਆਹ ਤੋਂ ਦੋ ਸਾਲ ਬਾਅਦ ਉਸਦਾ ਸਹੁਰਾ ਪਰਿਵਾਰ ਪੂਨਮ ਨੂੰ ਤੰਗ-ਪਰੇਸ਼ਾਨ ਕਰਨ ਲੱਗ ਪਿਆ। ਪੂਨਮ ਨੇ ਪਹਿਲਾਂ ਦੱਸਿਆ ਸੀ ਕਿ ਉਸ ਦਾ ਪਤੀ ਕਿਸੇ ਦੂਸਰੀ ਔਰਤ ਨਾਲ ਵੀ ਸੰਬੰਧ ਰੱਖਦਾ ਹੈ।

ਇਸ ਤੋਂ ਬਾਅਦ ਹੌਲੀ-ਹੌਲੀ ਘਰ ਵਿੱਚ ਝਗੜਾ ਸ਼ੁਰੂ ਹੋ ਗਿਆ, ਜਿਸ ਕਾਰਨ ਘਰ ਵਿੱਚ ਮਾਹੌਲ ਕਾਫੀ ਖਰਾਬ ਰਹਿੰਦਾ ਸੀ ਤੇ ਪੂਨਮ ਡਿਪਰੈਸ਼ਨ ਦਾ ਵੀ ਸ਼ਿਕਾਰ ਹੋ ਰਹੀ ਸੀ । ਪੂਨਮ ਦੇ ਪਿਤਾ ਨੇ ਅੱਗੇ ਦੱਸਿਆ ਕਿ ਪੂਨਮ ਨੇ ਆਪਣੇ ਸੱਸ-ਸਹੁਰਾ ਤੇ ਜੇਠ ਨੂੰ ਵੀ ਆਪਣੇ ਪਤੀ ਦੀ ਕਰਤੂਤ ਬਾਰੇ ਦੱਸਿਆ, ਪਰ ਕਿਸੇ ਨੇ ਵੀ ਉਸ ਦੀ ਗੱਲ ਵੱਲ ਧਿਆਨ ਨਾ ਦਿੱਤਾ।

ਇਸ ਤੋਂ ਬਾਅਦ ਉਸ ਦੇ ਘਰ ‘ਚ ਉਸ ਦੀ ਲਾਸ਼ ਮਿਲੀ, ਜਿਸ ਨੂੰ ਦੇਖਣ ‘ਤੇ ਉਸ ਦੇ ਗਲ਼ੇ ‘ਤੇ ਨਿਸ਼ਾਨ ਹਨ। ਇਨ੍ਹਾਂ ਨਿਸ਼ਾਨਾਂ ਨੂੰ ਦੇਖ ਕੇ ਲਗਦਾ ਹੈ ਕਿ ਉਸ ਦਾ ਗਲ਼ ਘੁੱਟ ਕੇ ਕਤਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੀੜਿਤ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਤੇ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ ਮ੍ਰਿਤਕ ਕੁੜੀ ਦੇ ਸਹੁਰੇ ਪਰਿਵਾਰ ਦੇ ਚਾਰ ਜੀਆਂ ਤੇ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।




error: Content is protected !!